Ayodhya Railway Station: ਰਾਮਲੱਲਾ ਦੀ ਸਥਾਪਨਾ ਤੋਂ ਪਹਿਲਾਂ ਬਦਲਿਆ ਗਿਆ ਅਯੁੱਧਿਆ ਰੇਲਵੇ ਸਟੇਸ਼ਨ ਦਾ ਨਾਂ, ਹੁਣ ਇਸ ਨਾਂ ਨਾਲ ਜਾਣਿਆ ਜਾਵੇਗਾ
ਰਾਮਨਗਰੀ ਅਯੁੱਧਿਆ ਰੇਲਵੇ ਸਟੇਸ਼ਨ ਦਾ ਨਾਂ ਬਦਲ ਗਿਆ ਹੈ। ਰੇਲਵੇ ਸਟੇਸ਼ਨ ਹੁਣ ਅਯੁੱਧਿਆ ਧਾਮ ਦੇ ਨਾਂ ਨਾਲ ਜਾਣਿਆ ਜਾਵੇਗਾ। ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਯੋਗੀ ਅਦਿੱਤਿਆਨਾਥ...

