US Citizenship: ਅਮਰੀਕਾ ਨੇ ਡਾਕਟਰ ਨੂੰ ਦਿੱਤਾ ਝਟਕਾ, ਪਾਸਪੋਰਟ ਰੀਨਿਊ ਕਰਵਾਉਣ ਆਇਆ ਤਾਂ ਉੱਡ ਗਏ ਹੋਸ਼, 60 ਸਾਲਾਂ ਦੀ ਕਮਾਈ ਪਈ ਖੂਹ ਖਾਤੇ
ਅਮਰੀਕਾ ਦੇ ਉੱਤਰੀ ਵਰਜੀਨੀਆ ਵਿੱਚ ਇੱਕ ਡਾਕਟਰ ਨਾਲ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, 62 ਸਾਲਾ ਡਾਕਟਰ ਸਿਯਾਵਸ਼ ਸ਼ੋਭਾਨੀ Siavash Sobhan ਦਾ ਜਨਮ...

