ਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਦੇ ਆਦੇਸ਼ ਤੋਂ ਬਾਅਦ SGPC ਦਾ ਵੱਡਾ ਬਿਆਨ; ਕਿਹਾ- PTC ‘ਤੇ ਵੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਣOn PunjabJuly 21, 2023 by On PunjabJuly 21, 20230412 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਯੂ-ਟਿਊਬ ਦੇ ਨਾਲ ਪੀਟੀਸੀ...
ਰਾਜਨੀਤੀ/PoliticsFake Degrees: 20 ਸਾਲਾਂ ਤੋਂ ਪੰਜਾਬ ‘ਚ ਚੱਲ ਰਹੀ ਸੀ ਵੱਡੀ ਗੇਮ, ਜਾਅਲੀ ਡਿਗਰੀਆਂ ‘ਤੇ ਭਰਤੀ ਹੁੰਦੇ ਰਹੇ ਅਧਿਆਪਕ, ਦੇਖੋ ਕੀ ਹੈ ਪੂਰਾ ਸਕੈਮ !On PunjabJuly 19, 2023 by On PunjabJuly 19, 20230469 ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਇੱਕ ਵੱਡਾ ਸਕੈਮ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਾਅਲੀ ਅਤੇ ਗ਼ੈਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ...
English NewsOnline Datingvideoਸੰਪਰਕ/ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsਵਿਅੰਗMiss WORLD PUNJABAN 2023 ਦਾ ਗਰੈਂਡ ਫ਼ੀਨਾਲੇ 22 September 2023 ਨੂੰ Canada ਦੇ ਖ਼ੂਬਸੂਰਤ ਸ਼ਹਿਰ ਮਿਸੀਸਾਗਾ ਦੇ ਜੋਹਨ ਪਾਲ ਪੋਲਿਸ਼ ਕਲਚਰਲ ਸੈਂਟਰ ਵਿਖੇ ਹੋਵੇਗਾOn PunjabJuly 14, 2023July 14, 2023 by On PunjabJuly 14, 2023July 14, 202301087 ਦੁਨੀਆਂ ਭਰ ਦੀਆਂ ਸੱਭ ਤੋਂ ਸੁੰਦਰ ਸ਼ੁਸ਼ੀਲ ਮੁਟਿਆਰਾਂ ਦਾ ਪਹਿਲਾ ਅਤੇ ਇਕੋ ਇਕ ਅੰਤਰ ਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ਜਿਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ,...
ਰਾਜਨੀਤੀ/Politicsਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫ਼ਤਾਰ, ਸੋਸ਼ਲ ਮੀਡਿਆ ‘ਤੇ ਭੜਕਾਊ ਪੋਸਟ ਪਾਉਣ ‘ਤੇ ਹੋਈ ਕਾਰਵਾਈOn PunjabJuly 7, 2023 by On PunjabJuly 7, 20230314 ਸ਼ਿਵਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਦੇ ਪ੍ਰਧਾਨ ਹਰੀਸ਼ ਸਿੰਗਲਾ (Harish Singla) ਨੂੰ ਸਥਾਨਕ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨ ‘ਤੇ...
ਰਾਜਨੀਤੀ/Politicsਬ੍ਰਿਜ ਭੂਸ਼ਣ ਸਿੰਘ ਨੂੰ ਅਦਾਲਤ ‘ਚ ਪੇਸ਼ ਹੋਣਾ ਪਵੇਗਾ, ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਅਦਾਲਤ ਨੇ ਕੀਤਾ ਤਲਬOn PunjabJuly 7, 2023 by On PunjabJuly 7, 20230576 ਬ੍ਰਿਜ ਭੂਸ਼ਣ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਛੇ ਬਾਲਗ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿੱਚ ਦਿੱਲੀ...
ਖਬਰਾਂ/Newsਰਾਜਨੀਤੀ/Politicsਸਰਕਾਰ ਵਿਰੋਧੀ ਗਤੀਵਿਧੀਆਂ ਦਾ ਮਾਮਲਾ : ਸਿੱਖਿਆ ਪ੍ਰੋਵਾਈਡਰ ਨੂੰ ਕਾਰਨ ਦੱਸੋ ਨੋਟਿਸ ਜਾਰੀ, ਸੇਵਾਵਾਂ ਖ਼ਤਮ ਹੋਣ ਦੀ ਲਟਕੀ ਤਲਵਾਰOn PunjabJuly 6, 2023 by On PunjabJuly 6, 20230564 ਸੋਸ਼ਲ ਮੀਡੀਆ ‘ਤੇ ਲਾਈਵ ਹੋਕੇ ਪੰਜਾਬ ਸਰਕਾਰ ਵਿਰੋਧੀ ਗਤੀਵਿਧੀਆਂ ਦੇ ਦੋਸ਼ ‘ਚ ਮਨਪ੍ਰੀਤ ਕੌਰ, ਸਿੱਖਿਆ ਪ੍ਰੋਵਾਈਡਰ, ਬਲਾਕ ਸੁਨਾਮ-1, ਜ਼ਿਲ੍ਹਾ ਸੰਗਰੂਰ ਨੂੰ ਕਾਰਨ ਦੱਸੋ ਨੋਟਿਸ ਜਾਰੀ...
ਖਬਰਾਂ/Newsਰਾਜਨੀਤੀ/PoliticsOpposition Meet: ਸ਼ਿਮਲਾ ਦੀ ਬਜਾਏ ਹੁਣ ਬੈਂਗਲੁਰੂ ‘ਚ ਹੋਵੇਗੀ ਵਿਰੋਧੀ ਪਾਰਟੀਆਂ ਦੀ ਮੀਟਿੰਗ, 13 ਤੇ 14 ਜੁਲਾਈ ਨੂੰ ਹੋਣਗੀਆਂ ਵਿਚਾਰਾਂOn PunjabJune 29, 2023 by On PunjabJune 29, 20230712 ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਅਗਲੀ ਮੀਟਿੰਗ 13 ਅਤੇ 14 ਜੁਲਾਈ ਨੂੰ ਬੈਂਗਲੁਰੂ ਵਿੱਚ ਹੋਵੇਗੀ।...
ਖਬਰਾਂ/Newsਰਾਜਨੀਤੀ/Politicsਕਰਜ਼ ਲੈ ਕੇ ਘਰ ਤੇ ਗੱਡੀ ਖਰੀਦਣ ਦਾ ਸੁਪਨਾ ਪੂਰਾ ਕਰਨਾ ਪਵੇਗਾ ਮਹਿੰਗਾ, ਪੰਜਾਬ ਸਰਕਾਰ ਕਰਨ ਜਾ ਰਹੀ ਹੈ ਇਹ ਬਦਲਾਅOn PunjabJune 20, 2023 by On PunjabJune 20, 20230521 ਕਰਜ਼ੇ ’ਤੇ ਘਰ ਜਾਂ ਵਾਹਨ ਲੈਣਾ ਮਹਿੰਗਾ ਪੈ ਸਕਦਾ ਹੈ। ਰਾਜ ਸਰਕਾਰ ਮੰਗਲਵਾਰ ਨੂੰ ਵਿਧਾਨ ਸਭਾ ’ਚ ਰਜਿਸਟ੍ਰੇਸ਼ਨ ਐਕਟ 1908 ਅਤੇ ਇੰਡੀਅਨ ਸਟੈਂਪ ਡਿਊਟੀ ਐਕਟ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਵੱਡੀ ਖ਼ਬਰ : ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦਾ ਐਲਾਨOn PunjabJune 16, 2023 by On PunjabJune 16, 20230370 ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁੱਖ ਦਫਤਰ ਵਿਖੇ ਹੋਈ। ਇਸ...
ਰਾਜਨੀਤੀ/Politicsਭਾਰਤ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਅਮਰੀਕਾ ‘ਚ ਕੀਤੀ ਟਰੱਕ ਦੀ ਸਵਾਰੀ, ਡਰਾਈਵਰ ਦੀ ਤਨਖ਼ਾਹ ਸੁਣ ਕੇ ਹੋਏ ਹੈਰਾਨ ; ਮੂਸੇਵਾਲਾ ਦਾ ਗੀਤ ਸੁਣਿਆOn PunjabJune 14, 2023 by On PunjabJune 14, 202304644 ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ ਵਿੱਚ ਟਰੱਕ ਟੂਰ ਕਰਨ ਤੋਂ ਬਾਅਦ ਅਮਰੀਕਾ ਵਿੱਚ ਵੀ ਟਰੱਕ ਦੀ ਸਵਾਰੀ ਕੀਤੀ ਅਤੇ ਭਾਰਤੀ ਮੂਲ ਦੇ...