ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/PoliticsSilent Heart Attack: ਜਾਣੋ ਸਾਈਲੈਂਟ ਹਾਰਟ ਅਟੈਕ ਕੀ ਹੁੰਦਾ ਹੈ, ਜੋ ਬਿਨਾਂ ਕਿਸੇ ਦਰਦ ਜਾਂ ਸੰਕੇਤ ਦੇ ਜਾਨ ਲੈ ਲੈਂਦਾ ਹੈOn PunjabMarch 16, 2023 by On PunjabMarch 16, 20230452 ਅੱਜਕੱਲ੍ਹ ਆਮ ਲੋਕ ਹੋਣ ਜਾਂ ਮਸ਼ਹੂਰ ਹਸਤੀਆਂ, ਬਹੁਤ ਸਾਰੇ ਲੋਕਾਂ ਦੀ ਅਚਾਨਕ ਮੌਤ ਹੋ ਚੁੱਕੀ ਹੈ। ਕਾਰਨ ‘ਚ ਪਤਾ ਲੱਗਾ ਕਿ ਉਨ੍ਹਾਂ ਦੀ ਮੌਤ ਦਿਲ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/PoliticsEducation Fraud: 700 ਭਾਰਤੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ‘ਚ, 20-20 ਲੱਖ ਦੇ ਕੇ ਪਹੁੰਚੇ ਸੀ ਕੈਨੇਡਾ, ਹੁਣ ਭੇਜਿਆ ਜਾ ਰਿਹਾ ਹੈ ਵਾਪਸ!On PunjabMarch 16, 2023 by On PunjabMarch 16, 20230516 ਕੈਨੇਡਾ ਵਿੱਚ 700 ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਭਾਰਤ ਭੇਜਿਆ ਜਾ ਰਿਹਾ ਹੈ। ਦਰਅਸਲ ਉਸ ਦੇ ਭਵਿੱਖ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsImmigration in USA: ਅਮਰੀਕਾ ਸਰਕਾਰ ਦੇਣ ਜਾ ਰਹੀ ਪਰਵਾਸੀਆਂ ਨੂੰ ਵੱਡੀ ਰਾਹਤ, ਰਾਸ਼ਟਰਪਤੀ ਦੀ ਸਲਾਹਕਾਰ ਕਮੇਟੀ ਨੇ ਕੀਤੀਆਂ ਸਿਫਾਰਸ਼ਾਂOn PunjabMarch 16, 2023 by On PunjabMarch 16, 20230461 ਅਮਰੀਕਾ ਸਰਕਾਰ ਪਰਵਾਸੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਸਲਾਹਕਾਰ ਉਪ ਕਮੇਟੀ ਨੇ ਨੌਕਰੀ ਗੁਆਉਣ ਵਾਲੇ ਐਚ-1ਬੀ ਵੀਜ਼ਾਧਾਰਕ ਮੁਲਾਜ਼ਮਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵਾਪਸ ਮੋੜੀ ਸਬ ਕਮੇਟੀ ਦੀ ਰਿਪੋਰਟ,ਨਹੀਂ ਸਨ ਸਾਰੇ ਮੈਂਬਰਾਂ ਦੇ ਦਸਤਖਤOn PunjabMarch 15, 2023 by On PunjabMarch 15, 20230420 ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਕਮੇਟੀ ਨੇ ਜੋ ਰਿਪੋਰਟ ਸੌਂਪੀ ਹੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਿੰਨ ਸਾਲਾ ਬੱਚੀ ਵੱਲੋਂ ਆਪਣੀ 4 ਸਾਲਾ ਭੈਣ ਦੀ ਗੋਲੀਆਂ ਮਾਰ ਕੇ ਹੱਤਿਆOn PunjabMarch 15, 2023 by On PunjabMarch 15, 20230461 ਅਮਰੀਕਾ ਦੇ ਟੈਕਸਾਸ ਸੂਬੇ ਵਿਚ 3 ਸਾਲ ਦੀ ਬੱਚੀ ਨੇ ਆਪਣੀ 4 ਸਾਲਾ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਸਲ ਵਿਚ ਬੱਚੀ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਜ਼ਮੀਨ ਘੁਟਾਲੇ ਮਾਮਲੇ ‘ਚ ਲਾਲੂ ਪ੍ਰਸਾਦ ਅਤੇ ਰਾਬੜੀ ਦੇਵੀ ਅੱਜ ਅਦਾਲਤ ‘ਚ ਪੇਸ਼ ਹੋ ਸਕਦੇ ਹਨOn PunjabMarch 15, 2023 by On PunjabMarch 15, 20230478 ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਿਪੋਰਟ ਮੁਤਾਬਕ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ, ਬਿਹਾਰ ਦੀ ਸਾਬਕਾ ਮੁੱਖ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਗੋਲ ਨਾ ਕਰ ਸਕਣ ਤੋਂ ਨਿਰਾਸ਼ ਕ੍ਰਿਸਟੀਆਨੋ ਰੋਨਾਲਡੋ ਨੇ ਮੈਚ ਰੈਫਰੀ ਨਾਲ ਕੀਤਾ ਝਗੜਾ! ਵਾਇਰਲ ਹੋਇਆ ਵੀਡੀਓOn PunjabMarch 15, 2023 by On PunjabMarch 15, 20230635 ਫੁੱਟਬਾਲ ਦੇ ਜਾਦੂਗਰ ਕ੍ਰਿਸਟੀਆਨੋ ਰੋਨਾਲਡੋ ਕਿਸੇ ਮੈਚ ‘ਚ ਗੋਲ ਨਾ ਕਰ ਸਕੇ, ਇਹ ਅਸੰਭਵ ਲੱਗਦਾ ਹੈ ਪਰ ਇਹ ਖਿਡਾਰੀ ਕਿੰਗਜ਼ ਕੱਪ ਆਫ ਚੈਂਪੀਅਨਜ਼ ‘ਚ ਲਗਾਤਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਰੂਸ-ਅਮਰੀਕਾ ਵਿਚਾਲੇ ਵਧਿਆ ਤਣਾਅ, ਡਰੋਨ ਘਟਨਾ ਤੋਂ ਬਾਅਦ ਅਮਰੀਕਾ ਦੀ ਚੇਤਾਵਨੀ, ਜਾਣੋ ਕੀ ਕਿਹਾ…On PunjabMarch 15, 2023 by On PunjabMarch 15, 20230552 ਰੂਸ ਤੇ ਅਮਰੀਕਾ ਵਿਚਾਲੇ ਇਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਮੰਗਲਵਾਰ (14 ਮਾਰਚ) ਨੂੰ, ਅਮਰੀਕਾ ਨੇ ਕਾਲੇ ਸਾਗਰ ਵਿੱਚ ਅਮਰੀਕੀ MQ-9 ਰੀਪਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਤੇ ਪੀਟੀਆਈ ਸਮਰਥਕ ਆਹਮੋ-ਸਾਹਮਣੇ, 14 ਘੰਟੇ ਤੋਂ ਜਾਰੀ ਹਿੰਸਕ ਝੜਪOn PunjabMarch 15, 2023 by On PunjabMarch 15, 20230580 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਮੰਗਲਵਾਰ (14 ਮਾਰਚ) ਨੂੰ ਪਾਕਿਸਤਾਨ ਵਿੱਚ ਸ਼ੁਰੂ ਹੋਇਆ ਹੰਗਾਮਾ ਬੁੱਧਵਾਰ ਸਵੇਰੇ ਵੀ ਜਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਬਲੀ ਚੜ੍ਹਣਗੇ ਪੰਜਾਬ ਦੇ ਅਫਸਰ, ਸੀਐਮ ਭਗਵੰਤ ਲਵੇਗੀ ਸਖਤ ਐਕਸ਼ਨOn PunjabMarch 15, 2023 by On PunjabMarch 15, 20230420 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ...