ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPunjab News: ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ, ਕਾਨੂੰਨ ਵਿਵਸਥਾ ਤੇ ਰਾਜਪਾਲ ਦੇ ਮੁੱਦੇ ‘ਤੇ ਹੋ ਸਕਦੀ ਹੈ ਚਰਚਾOn PunjabMarch 2, 2023 by On PunjabMarch 2, 20230397 ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਬਨਿਟ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਕੈਗ ਦੀ ਰਿਪੋਰਟਾਂ ਸਣੇ ਹੋਰ ਰਿਪੋਰਟਾਂ ਨੂੰ ਦਿੱਤੀ ਮਨਜ਼ੂਰੀOn PunjabMarch 1, 2023 by On PunjabMarch 1, 20230552 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਲਈ ਪੰਜਾਬ ਸਰਕਾਰ ਦੀ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਨੂੰ ਵਿਧਾਨ ਸਭਾ ਦੇ ਆਗਾਮੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ‘ਤੇ ਭੜਕੇ ਬਿੱਟੂ- ਇਹ ਜਵਾਕ ਜਿਨ੍ਹਾਂ ਦੀ ਰੀਸ ਕਰਦੈ, ਉਨ੍ਹਾਂ ਦਾ ਅੱਜ ਤੱਕ ਕਿਸੇ ਨੇ ਭੋਗ ਵੀ ਨਹੀਂ ਪਾਇਆOn PunjabMarch 1, 2023 by On PunjabMarch 1, 20230389 ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉਤੇ ਅੰਮ੍ਰਿਤਪਾਲ ਖਿਲਾਫ ਢਿੱਲ ਵਰਤਣ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਦਿੱਤਾ ਅਸਤੀਫਾOn PunjabMarch 1, 2023 by On PunjabMarch 1, 20230443 ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਉਸ ਸਮੇਂ ਦਿੱਤਾ ਹੈ ਜਦੋਂ ਦਿੱਲੀ ਦੇ ਉਪ ਮੁੱਖ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਵਿਧਾਨ ਸਭਾ ‘ਚ ਸਾਲ 2023-24 ਲਈ ਸਾਲਾਨਾ ਬਜਟ ਅਨੁਮਾਨ ਦੀ ਪੇਸ਼ਕਾਰੀ ਨੂੰ ਪ੍ਰਵਾਨਗੀOn PunjabMarch 1, 2023 by On PunjabMarch 1, 20230414 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੰਜਾਬ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੋਈ ਮਰੇ ਜਾਂ ਜੀਵੇਂ ਸੁਥਰਾ ਘੋਲ ਪਤਾਸੇ ਪੀਵੇ -ਪਰ ਟਰੂਡੋ ਸਰਕਾਰ ਨੂੰ ਕੈਨੇਡਾ ਦੀ ਵਸੋਂ ਵਧਾਉਣ ਅਤੇ ਟੈਕਸ ਨਾਲ ਮਤਲਬ ਹੈOn PunjabFebruary 28, 2023 by On PunjabFebruary 28, 20230559 ਸੁਰਜੀਤ ਸਿੰਘ ਫਲੋਰਾ ਆਬਾਦੀ ਨੂੰ ਵਧਾਉਣ ਲਈ ਕੈਨੇਡਾ ਸਰਕਾਰ ਹਰ ਸਾਲ ਵੱਧ ਤੋਂ ਵੱਧ ਲੋਕਾ ਨੂੰ ਕੈਨੇਡਾ ਦੇ ਵੀਜੇ ਦੇ ਰਹੀ ਹੈ ਕਿਉਂਕਿ ਕੈਨੇਡੀਅਨ ਜਨਮੇ ਲੋਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕਤਲ, ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀOn PunjabFebruary 28, 2023 by On PunjabFebruary 28, 20230489 ਤਰਨਤਾਰਨ ਦੇ ਸ਼ਹਿਰ ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾOn PunjabFebruary 28, 2023 by On PunjabFebruary 28, 20230574 ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਸ਼ੈੱਟੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਹੈ। ਇਸ ਦੌਰਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਗੋਲਡੀ ਬਰਾੜ ਨੇ ਕਿਉਂ ਮਰਵਾਏ ਆਪਣੇ ਹੀ ਬੰਦੇ ?On PunjabFebruary 28, 2023 by On PunjabFebruary 28, 20230539 ਗੋਇੰਦਵਾਲ ਜੇਲ੍ਹ ‘ਚ ਗੈਂਗਵਾਰ ਦੀ ਜਿੰਮੇਵਾਰੀ ਮੂਸੇਵਾਲਾ ਕਤਲ ‘ਚ ਮੋਸਟ ਵਾੰਟੇਡ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਮਾਰੇ ਗਏ ਗੈਂਗਸਟਰਾਂ ਦੀ ਗੋਲਡੀ ਬਰਾੜ ਨੇ ਹੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਫਗਾਨਿਸਤਾਨ ‘ਚ 4.1 ਤੀਬਰਤਾ ਦਾ ਭੂਚਾਲ, ਤਜ਼ਾਕਿਸਤਾਨ ‘ਚ ਵੀ ਹਿੱਲੀ ਜ਼ਮੀਨOn PunjabFebruary 28, 2023 by On PunjabFebruary 28, 20230673 ਅਫਗਾਨਿਸਤਾਨ ਅਤੇ ਤਾਜਿਕਸਤਾਨ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਅਫਗਾਨਿਸਤਾਨ ‘ਚ ਭੂਚਾਲ ਦੇ ਝਟਕਿਆਂ ਨਾਲ ਲੋਕ ਹੈਰਾਨ ਰਹਿ ਗਏ। ਇੱਥੇ ਭੂਚਾਲ ਦੀ ਤੀਬਰਤਾ...