ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ , CBI ਨੇ ਕੱਲ੍ਹ ਕੀਤਾ ਸੀ ਗ੍ਰਿਫਤਾਰOn PunjabFebruary 28, 2023 by On PunjabFebruary 28, 20230476 ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸੋਮਵਾਰ ਦੁਪਹਿਰ ਨੂੰ ਰਾਉਸ ਐਵੇਨਿਊ ਕੋਰਟ (Rouse Avenue...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਭਾਰਤੀ ਮੂਲ ਦੀ ਦਰਸ਼ਨਾ ਪਟੇਲ ਅਮਰੀਕਾ ‘ਚ ਲੜੇਗੀ ਕੈਲੀਫੋਰਨੀਆ ਸਟੇਟ ਅਸੈਂਬਲੀ ਦੀ ਚੋਣ, ਜਾਣੋ ਉਨ੍ਹਾਂ ਬਾਰੇOn PunjabFebruary 28, 2023 by On PunjabFebruary 28, 20230489 Darshana Patel San Diego: ਭਾਰਤੀ ਮੂਲ ਦੀ ਅਮਰੀਕੀ ਵਿਗਿਆਨੀ ਦਰਸ਼ਨਾ ਪਟੇਲ ਅਮਰੀਕਾ ਵਿੱਚ ਕੈਲੀਫੋਰਨੀਆ ਰਾਜ ਵਿਧਾਨ ਸਭਾ ਚੋਣਾਂ ਲੜੇਗੀ। ਦਰਸ਼ਨਾ ਪਟੇਲ, 48 ਸਾਲ ਦੀ ਇੱਕ ਖੋਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਤੇ ਹੋਰ ਦੋਸ਼ੀਆਂ ਨੂੰ ਭੇਜਿਆ ਸੰਮਨ, ਨੌਕਰੀ ਦੇ ਬਦਲੇ ਜ਼ਮੀਨ ਲੈਣ ਦਾ ਮਾਮਲਾOn PunjabFebruary 28, 2023 by On PunjabFebruary 28, 20230349 ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ (Lalu Prasad Yadav) ਦੇ ਪਰਿਵਾਰ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ...
ਰਾਜਨੀਤੀ/Politicsਸੰਗਤ ਦੇ ਦਬਾਅ ਕਾਰਨ ਹੀ ਪੁਲਿਸ ਨੂੰ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਤੇ ਦਰਜ ਕੇਸ ਰੱਦ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਹੋਣਾ ਪਿਆ ਮਜਬੂਰ – ਅੰਮ੍ਰਿਤਪਾਲ ਸਿੰਘOn PunjabFebruary 25, 2023 by On PunjabFebruary 25, 20230580 ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਤੇ ਇਸ ਮਾਮਲੇ ਦੀ ਜਾਂਚ ਲਈ ਐੱਸਆਈਟੀ ਦੇ ਗਠਨ ਦੇ ਐਲਾਨ ਮਗਰੋਂ ਅਜਨਾਲਾ ’ਚ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ।...
ਰਾਜਨੀਤੀ/Politicsਜਥੇਦਾਰ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ਼ ਬਣਾ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਨ – ਹਰਪਾਲ ਸਿੰਘ ਚੀਮਾOn PunjabFebruary 25, 2023 by On PunjabFebruary 25, 20230363 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsNIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰOn PunjabFebruary 23, 2023 by On PunjabFebruary 23, 20230608 ਮਸ਼ਹੂਰ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਦਾ ਪਰਦਾਫਾਸ਼ ਕਰਨ ਲਈ ਐਨਆਈਏ ਵੱਲੋਂ ਅੱਠ ਰਾਜਾਂ ਵਿੱਚ 76 ਟਿਕਾਣਿਆਂ ‘ਤੇ ਹਾਲ ਹੀ ਵਿੱਚ ਛਾਪੇਮਾਰੀ ਕਰਨ ਤੋਂ ਬਾਅਦ, ਪ੍ਰਮੁੱਖ ਜਾਂਚ...
ਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੱਡਾ ਫੈਸਲਾ, ਕੱਚੇ ਮੁਲਾਜ਼ਮ ਹੋਣਗੇ ਪੱਕੇOn PunjabFebruary 22, 2023 by On PunjabFebruary 22, 20230624 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ...
ਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ‘ਤੇ ਖਰਚ ਕਰੇਗੀ ਤਕਰੀਬਨ 20.01 ਕਰੋੜ ਰੁਪਏOn PunjabFebruary 22, 2023 by On PunjabFebruary 22, 20230512 ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ,...
ਰਾਜਨੀਤੀ/PoliticsAadi Mahotsav 2023 : ਪ੍ਰਧਾਨ ਮੰਤਰੀ ਮੋਦੀ ਨੇ “ਆਦੀ ਮਹੋਤਸਵ” ਦਾ ਕੀਤਾ ਉਦਘਾਟਨ, ਮਿਲੇਗਾ ਆਦਿਵਾਸੀ ਸੁਆਦਾਂ ਦਾ ਆਨੰਦOn PunjabFebruary 19, 2023 by On PunjabFebruary 19, 20230565 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਮੈਗਾ ਰਾਸ਼ਟਰੀ ਜਨਜਾਤੀ ਉਤਸਵ “ਆਦੀ ਮਹੋਤਸਵ” ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਆਦਿਵਾਸੀ...
ਰਾਜਨੀਤੀ/Politicsਇਮਰਾਨ ਖਾਨ ਦੇ ਬੁਲਾਰੇ ਵਜੋਂ ਨਹੀਂ, ਅਲਵੀ ਨੂੰ ਰਾਸ਼ਟਰਪਤੀ ਵਜੋਂ ਕੰਮ ਕਰਨਾ ਚਾਹੀਦਾ ਹੈ : ਪਾਕਿ ਗ੍ਰਹਿ ਮੰਤਰੀOn PunjabFebruary 19, 2023 by On PunjabFebruary 19, 20230576 ਕੰਗਾਲ ਹੋ ਚੁੱਕੇ ਪਾਕਿਸਤਾਨ ‘ਚ ਸਿਆਸੀ ਟਕਰਾਅ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਰਾਸ਼ਟਰਪਤੀ ਆਰਿਫ ਅਲਵੀ...