ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਤਾੜਨਾ,ਡੱਲੇਵਾਲ ਨੂੰ ਹਸਪਤਾਲ ਲਿਜਾਣ ਲਈ ਦਿੱਤਾ 31 ਤੱਕ ਦਾ ਸਮਾਂOn PunjabDecember 28, 2024 by On PunjabDecember 28, 20240708 ਨਵੀਂ ਦਿੱਲੀ: ਸੁਪਰੀਮ ਕੋਰਟ (Supreme Court of India) ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ (Punjab Chief Secretary K A P Sinha) ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਫ਼ਿਲਮ ‘ਐਕਸੀਡੈਂਟਲ ਪ੍ਰਧਾਨ ਮੰਤਰੀ’ ਨੂੰ ਲੈ ਕੇ ਅਨੁਪਮ ਖੇਰ ਤੇਹੰਸਲ ਮਹਿਤਾ ‘ਚ ਤਕਰਾਰ, ਇਕ-ਦੂਜੇ ’ਤੇ ਕੀਤੇ ਟਵੀਟੀ ਵਾਰOn PunjabDecember 28, 2024 by On PunjabDecember 28, 20240372 ਮੁੰਬਈ-ਉੱਘੇ ਅਦਾਕਾਰ ਅਨੁਪਮ ਖੇਰ (Anupam Kher) ਨੇ ਫਿਲਮ ਨਿਰਮਾਤਾ ਅਤੇ ਕੌਮੀ ਐਵਾਰਡ ਜੇਤੂ ਹੰਸਲ ਮਹਿਤਾ (Hansal Mehta) ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਤਿੱਖਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਚੀਨ ਸਮਝੌਤਾ ਵਿਆਪਕ ਪੱਧਰ ’ਤੇ ਲਾਗੂ ਕੀਤਾ ਜਾ ਰਿਹੈ: ਚੀਨOn PunjabDecember 27, 2024 by On PunjabDecember 27, 20240443 ਪੇਈਚਿੰਗ-ਚੀਨੀ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਪੂਰਬੀ ਲੱਦਾਖ ਵਿੱਚ ਟਕਰਾਅ ਖ਼ਤਮ ਕਰਨ ਲਈ ਭਾਰਤ ਅਤੇ ਚੀਨੀ ਫੌਜ ਵੱਲੋਂ ਸਮਝੌਤੇ ਨੂੰ ਵਿਆਪਕ ਪੱਧਰ ’ਤੇ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਵੱਲੋਂ ਭਾਰਤੀ ਸਰਹੱਦ ਨੇੜੇ ਬ੍ਰਹਮਪੁੱਤਰ ਉੱਤੇ ਡੈਮ ਬਣਾਉਣ ਨੂੰ ਮਨਜ਼ੂਰੀOn PunjabDecember 27, 2024 by On PunjabDecember 27, 20240967 ਪੇਈਚਿੰਗ-ਚੀਨ ਨੇ ਭਾਰਤੀ ਸਰਹੱਦ ਨੇੜੇ ਤਿੱਬਤ ਵਿੱਚ ਬ੍ਰਹਮਪੁੱਤਰ ਨਦੀ ’ਤੇ ਦੁਨੀਆਂ ਦਾ ਸਭ ਤੋਂ ਵੱਡਾ ਡੈਮ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨੇ ਭਾਰਤ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੈਂਕ ਸ਼ੇਅਰਾਂ ’ਚ ਖਰੀਦਦਾਰੀ, ਏਸ਼ੀਆਈ ਬਾਜ਼ਾਰਾਂ ‘ਚ ਤੇਜ਼ੀ ਨਾਲ ਸੈਂਸੈਕਸ ਅਤੇ ਨਿਫਟੀ ਵਧੇOn PunjabDecember 27, 2024 by On PunjabDecember 27, 20240517 ਮੁੰਬਈ: ਬੈਂਕ ਸਟਾਕਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਵੱਡੇ ਪੱਧਰ ’ਤੇ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀOn PunjabDecember 27, 2024 by On PunjabDecember 27, 20240437 ਮੁੰਬਈ-ਸਲਮਾਨ ਖਾਨ ਦੇ 59ਵੇਂ ਜਨਮਦਿਨ ’ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇOn PunjabDecember 27, 2024 by On PunjabDecember 27, 20240429 ਅੰਮ੍ਰਿਤਸਰ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬOn PunjabDecember 27, 2024 by On PunjabDecember 27, 20240498 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ...
Patialaਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਰ ਦੇ ਦਰਖ਼ਤ ’ਚ ਵੱਜਣ ਕਾਰਨ ਚਾਲਕ ਹਲਾਕ, ਦੋ ਜ਼ਖ਼ਮੀOn PunjabDecember 27, 2024 by On PunjabDecember 27, 20240614 ਪਟਿਆਲਾ: ਇਥੋਂ ਨਜ਼ਦੀਕ ਹੀ ਸਥਿਤ ਪਿੰਡ ਬਖਸ਼ੀਵਾਲ਼ਾ ਦੇ ਕੋਲ਼ ਲਾਅ ਯੂਨੀਵਰਸਿਟੀ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਬੇਕਾਬੂ ਹੋ ਕੇ ਦਰਖ਼ਤ ’ਚ ਜਾ ਵੱਜੀ। ਲੰਘੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਮੌਤਾਂOn PunjabDecember 27, 2024 by On PunjabDecember 27, 20240624 ਬਠਿੰਡਾ-ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਸ਼ੁੱਕਰਵਾਰ ਦੁਪਹਿਰ 2:20 ਵਜੇ ਦੇ ਕਰੀਬ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਅਤੇ...