ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤOn PunjabDecember 21, 2024 by On PunjabDecember 21, 20240539 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ. ਲੋਕੁਰ ਨੂੰ ਸੰਯੁਕਤ ਰਾਸ਼ਟਰ ਇੰਟਰਨਲ ਜਸਟਿਸ ਕੌਂਸਲ (ਯੂਐੱਨਆਈਜੇਸੀ) ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਕੌਂਸਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਆਬਕਾਰੀ ਨੀਤੀ ਕੇਸ: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀOn PunjabDecember 21, 2024 by On PunjabDecember 21, 20240400 ਨਵੀਂ ਦਿੱਲੀ-ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਰਬੀ ਵਿੱਚ ਰਾਮਾਇਣ, ਮਹਾਭਾਰਤ: ਰਾਮਾਇਣ ਤੇ ਮਹਾਭਾਰਤ ਦਾ ਅਰਬੀ ਅਨੁਵਾਦ ਤੇ ਪ੍ਰਕਾਸ਼ਨਾਂ ਕਰਨ ਵਾਲਿਆਂ ਨੂੰ ਮਿਲੇ ਮੋਦੀOn PunjabDecember 21, 2024 by On PunjabDecember 21, 20240377 ਨਵੀਂ ਦਿੱਲੀ-ਆਪਣੀ ਪਲੇਠੀ ਫੇਰੀ ਲਈ ਕੁਵੈਤ ਉੱਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਭਾਰਤੀ ਮਹਾਂਕਾਵਿ ਰਾਮਾਇਣ ਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿਚ ਅਨੁਵਾਦ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਵੈਤ ਵਿੱਚ ਪ੍ਰਧਾਨ ਮੰਤਰੀ ਮੋਦੀ: ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪੁੱਜੇOn PunjabDecember 21, 2024 by On PunjabDecember 21, 20240441 ਕੁਵੈਤ ਸ਼ਹਿਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾੜ੍ਹੀ ਮੁਲਕ ਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪਹੁੰਚ ਗਏ ਹਨ। ਇਸ ਫੇਰੀ ਦੌਰਾਨ ਸ੍ਰੀ ਮੋਦੀ ਕੁਵੈਤੀ ਆਗੂਆਂ ਨਾਲ ਗੱਲਬਾਤ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗOn PunjabDecember 21, 2024 by On PunjabDecember 21, 20240336 ਚੰਡੀਗੜ੍ਹ-ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡੱਲੇਵਾਲ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟOn PunjabDecember 20, 2024 by On PunjabDecember 20, 20240408 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਫੈਸਲਾ ਪੰਜਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਐਸ਼ਵਰਿਆ ਰਾਏ ਲਈ ਪ੍ਰੋਟੈਕਟਿਵ ਹੋਏ ਅਭਿਸ਼ੇਕ…ਕਦੇ ਉਹ ਦੁਪੱਟਾ ਸੰਭਾਲਦੇ ਹੋਏ ਤੇ ਕਦੇ ਮੋਢੇ ‘ਤੇ ਹੱਥ ਰੱਖਦੇ ਆਏ ਨਜ਼ਰOn PunjabDecember 20, 2024 by On PunjabDecember 20, 20240377 ਨਵੀਂ ਦਿੱਲੀ : ਐਸ਼ਵਰਿਆ ਰਾਏ (ਐਸ਼ਵਰਿਆ ਰਾਏ ) ਅਤੇ ਅਭਿਸ਼ੇਕ ਬੱਚਨ (ਅਭਿਸ਼ੇਕ ਬੱਚਨ) ਦੇ ਵੱਖ ਹੋਣ ਦੀਆਂ ਖਬਰਾਂ ਲੰਬੇ ਸਮੇਂ ਤੋਂ ਮੀਡੀਆ ‘ਚ ਸੁਰਖੀਆਂ ਵਿਚ ਹਨ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਇਲੀ ਫ਼ੌਜ ਸੀਰੀਆ ਦੇ ਬਫਰ ਜ਼ੋਨ ’ਤੇ ਕਾਬਜ਼ ਰਹੇਗੀOn PunjabDecember 19, 2024 by On PunjabDecember 19, 20240452 ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਇਲੀ ਸੈਨਾ ਸੀਰਿਆਈ ਸਰਹੱਦ ’ਤੇ ‘ਬਫਰ ਜ਼ੋਨ’ ਵਿੱਚ ਅਤੇ ਖਾਸ ਤੌਰ ’ਤੇ ਮਾਊਂਟ ਹਰਮੋਨ ਦੇ ਸਿਖਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇ ਮੁਕਾਬਲੇ ਕੈਨੇਡੀਅਨ ਡਾਲਰ 70 ਸੈਂਟ ਹੇਠਾਂ ਡਿੱਗਿਆOn PunjabDecember 19, 2024 by On PunjabDecember 19, 20240418 ਵਿਨੀਪੈਗ-ਕੈਨੇਡੀਅਨ ਡਾਲਰ ਅਮਰੀਕੀ ਡਾਲਰ ਦੇ ਮੁਕਾਬਲੇ 70 ਸੈਂਟ ਤੋਂ ਵੀ ਹੇਠਾਂ ਖਿਸਕ ਗਿਆ ਹੈ। ਕੈਨੇਡੀਅਨ ਡਾਲਰ, ਜਿਸ ਨੂੰ ਲੂਨੀ ਵੀ ਕਹਿੰਦੇ ਹਨ, ਦੇ ਮੁੱਲ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਧਨਖੜ ਖ਼ਿਲਾਫ਼ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਰਾਜ ਸਭਾ ਦੇ ਉਪ ਚੇਅਰਮੈਨ ਵੱਲੋਂ ਖ਼ਾਰਜOn PunjabDecember 19, 2024 by On PunjabDecember 19, 20240538 ਨਵੀਂ ਦਿੱਲੀ –ਵਿਰੋਧੀ ‘ਇੰਡੀਆ’ ਗੱਠਜੋੜ (INDIA Block) ਵੱਲੋਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖ਼ਿਲਾਫ਼ ਦਿੱਤੇ ਗਏ ਬੇਭਰੋਸਗੀ ਮਤੇ ਦੇ ਨੋਟਿਸ ਨੂੰ...