ਰਾਜਨੀਤੀ/PoliticsDefamation Case : ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਦੇ ਮਾਣਹਾਨੀ ਮੁਕੱਦਮੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਤਲਬOn PunjabAugust 23, 2022 by On PunjabAugust 23, 202201133 ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਸਿਵਲ ਜੱਜ ਕੋਰਟ, ਕਾਮਰੂਪ (ਮੈਟਰੋ) ਗੁਹਾਟੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 29 ਸਤੰਬਰ ਨੂੰ...
ਰਾਜਨੀਤੀ/Politicsਮਨੀਸ਼ ਸਿਸੋਦੀਆ ਦਾ ਦਾਅਵਾ – ਮੈਨੂੰ ਸੁਨੇਹਾ ਆਇਐ,‘ਆਪ’ ਛੱਡ ਕੇ ਭਾਜਪਾ ’ਚ ਆ ਜਾਓ, ਬੰਦ ਕਰਵਾ ਦੇਵਾਂਗੇ ਸਾਰੇ ਸੀਬੀਆਈ-ਈਡੀ ਕੇਸOn PunjabAugust 22, 2022 by On PunjabAugust 22, 20220480 ਦਿੱਲੀ ਦੀ ਆਬਕਾਰੀ ਨੀਤੀ ’ਚ ਕਥਿਤ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਆਹਮੋ-ਸਾਹਮਣੇ ਹੋ ਗਈ ਹੈ। ਦੋਵੇਂ ਪਾਰਟੀਆਂ ਦੇ ਆਗੂ ਲਗਾਤਾਰ ਇਕ-ਦੂਜੇ...
ਰਾਜਨੀਤੀ/Politicsਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੂਨੀਅਰ ਐਨਟੀਆਰ ਨੂੰ ਕਿਹਾ ‘ਤੇਲੁਗੂ ਸਿਨੇਮਾ ਦਾ ਹੀਰਾ’, ਜਾਣੋ ਕਿਸ ਤਰ੍ਹਾਂ ਦੀ ਰਹੀ ਦੋਵਾਂ ਦੀ ਮੁਲਾਕਾਤOn PunjabAugust 22, 2022 by On PunjabAugust 22, 20220464 ਤੇਲੰਗਾਨਾ ਦੌਰੇ ‘ਤੇ RRR ਅਦਾਕਾਰ ਜੂਨੀਅਰ NTR ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੁਲਾਕਾਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋ ਰਹੀ ਹੈ।...
ਰਾਜਨੀਤੀ/Politicsਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਿਲਾਂ ,ਦੇਸ਼ ਛੱਡਣ ‘ਤੇ ਲੱਗੀ ਪਾਬੰਦੀ, CBI ਨੇ ਜਾਰੀ ਕੀਤਾ ਲੁੱਕਆਊਟ ਨੋਟਿਸOn PunjabAugust 21, 2022August 21, 2022 by On PunjabAugust 21, 2022August 21, 20220576 ਸੀਬੀਆਈ ਨੇ ਦਿੱਲੀ ਵਿੱਚ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 14 ਲੋਕਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਸਰਕੂਲਰ...
ਰਾਜਨੀਤੀ/PoliticsPM ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅਲਰਟ, ਖੁਫੀਆ ਏਜੰਸੀਆਂ ਨੇ ਦਿੱਤੀ ਚਿਤਾਵਨੀ- ਅੱਤਵਾਦੀਆਂ ਨੇ ਵਧਾਈਆਂ ਸਰਗਰਮੀਆਂOn PunjabAugust 21, 2022 by On PunjabAugust 21, 20220441 ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਲਈ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਕੇਂਦਰੀ ਖੁਫੀਆ...
ਰਾਜਨੀਤੀ/PoliticsPresident Droupadi Murmu : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਕੱਤਰ ਦੀ ਨਿਯੁਕਤੀ, ਆਈਏਐੱਸ ਰਾਜੇਸ਼ ਵਰਮਾ ਸੰਭਾਲਣਗੇ ਜ਼ਿੰਮੇਵਾਰੀOn PunjabAugust 19, 2022 by On PunjabAugust 19, 20220592 ਆਈਏਐਸ ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਰਸੋਨਲ ਮੰਤਰਾਲੇ ਦੇ ਹੁਕਮਾਂ ਅਨੁਸਾਰ ਕਾਰਪੋਰੇਟ ਮਾਮਲਿਆਂ ਦੇ ਸਕੱਤਰ ਰਾਜੇਸ਼ ਵਰਮਾ ਨੂੰ...
ਰਾਜਨੀਤੀ/Politicsਮਨੀਸ਼ ਸਿਸੋਦੀਆ ਦੇ ਘਰ CBI Raid ‘ਤੇ ਮਾਨ ਨੇ PM Modi ‘ਤੇ ਕੱਸਿਆ ਤਨਜ਼, ਕਿਹਾ- …ਇੰਝ ਕਿਵੇਂ ਅੱਗੇ ਵਧੇਗਾ ਭਾਰਤOn PunjabAugust 19, 2022 by On PunjabAugust 19, 20220592 ਸ਼ੁੱਕਰਵਾਰ ਸਵੇਰੇ ਖਬਰ ਆਈ ਕਿ ਸੀਬੀਆਈ ਦੀ ਟੀਮ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਹੈ ਜਿਸ...
ਰਾਜਨੀਤੀ/Politicsਰੋਹਿੰਗਿਆ ਘੁਸਪੈਠੀਆਂ ਦੇ ਮੁੱਦੇ ‘ਤੇ ਭਾਜਪਾ ਦਾ ਕੇਜਰੀਵਾਲ ‘ਤੇ ਹਮਲਾ, ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਦੋਸ਼, ਕਿਹਾ- ਦੇਣਾ ਪਵੇਗਾ ਜਵਾਬOn PunjabAugust 18, 2022 by On PunjabAugust 18, 20220503 ਗੈਰ-ਕਾਨੂੰਨੀ ਰੋਹਿੰਗਿਆ ਘੁਸਪੈਠੀਆਂ ਨੂੰ ਮੁਫਤ ਫਲੈਟ ਦੇਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਭਾਜਪਾ ਦਾ ਹਮਲਾ ਜਾਰੀ ਹੈ। ਦਿੱਲੀ ਸਰਕਾਰ ਵੱਲੋਂ...
ਰਾਜਨੀਤੀ/PoliticsAtal Bihari Vajpayee Death Anniversary : ਸਾਬਕਾ PM ਅਟਲ ਬਿਹਾਰੀ ਵਾਜਪਾਈ ਦੀ ਚੌਥੀ ਬਰਸੀ ਮੌਕੇ PM ਮੋਦੀ, ਰਾਸ਼ਟਰਪਤੀ ਮੁਰਮੂ ਤੇ ਉਪ ਰਾਸ਼ਟਰਪਤੀ ਧਨਖੜ ਨੇ ਸ਼ਰਧਾਂਜਲੀ ਦਿੱਤੀOn PunjabAugust 16, 2022 by On PunjabAugust 16, 202201693 ਅੱਜ ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਚੌਥੀ ਬਰਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ...
ਰਾਜਨੀਤੀ/Politics3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ,ਮੁੱਖ ਮੰਤਰੀ ਨੇ ਪੱਕੇ ਕਰਨ ਦੇ ਪੱਤਰ ਸੌਂਪੇOn PunjabAugust 16, 2022 by On PunjabAugust 16, 202202773 ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨਾਂ ਨੂੰ ਪੱਕਾ ਕਰਨ ਦੇ...