ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੜਕ ’ਤੇ ਜਨਮਦਿਨ ਮਨਾਉਣਾ ਪਿਆ ਮਹਿੰਗਾ, ਪੁਲੀਸ ਨੇ ਕੀਤਾ ਗ੍ਰਿਫ਼ਤਾਰOn PunjabNovember 11, 2024 by On PunjabNovember 11, 20240482 ਪਥਨਮਥਿੱਟਾ –ਨੌਜਵਾਨਾਂ ਨੂੰ ਜਨਤਕ ਰੋਡ ਉੱਤੇ ਜਨਮਦਿਨ ਮਨਾਉਣਾ ਮਹਿੰਗਾ ਪੈ ਗਿਆ ਹੈ, ਕੇਰਲ ਦੇ ਪਥਿਨਮਥਿੱਟਾ ਵਿਚ ਜਨਮਦਿਨ ਦਾ ਜਸ਼ਨ ਮਨਾਉਣ, ਆਵਾਜਾਈ ਵਿਚ ਵਿਘਨ ਪਾਉਣ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/PoliticsRahul Gandhi ਨੇ Trump ਨੂੰ ਵਧਾਈ ਅਤੇ Harris ਨੂੰ ਹੌਂਸਲੇ ਦਾ ਭੇਜਿਆ ਪੱਤਰOn PunjabNovember 8, 2024 by On PunjabNovember 8, 20240581 ਨਵੀਂ ਦਿੱਲੀ –ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ(Rahul Gandhi) ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ(Donald Trump) ਨੂੰ ਚਿੱਠੀ ਲਿਖ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsSupreme Court ਵੱਲੋਂ 1967 ਦਾ ਫੈਸਲਾ ਰੱਦ, Aligarh Muslim University ਨੂੰ ਘੱਟ ਗਿਣਤੀ ਸੰਸਥਾ ਘੋਸ਼ਿਤ ਕਰਨ ਦਾ ਰਾਹ ਪੱਧਰਾOn PunjabNovember 8, 2024 by On PunjabNovember 8, 202408332 ਨਵੀਂ ਦਿੱਲੀ-4:3 ਦੇ ਬਹੁਮਤ ਨਾਲ ਸੁਪਰੀਮ ਕੋਰਟ ਦੇ ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸ਼ੁੱਕਰਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਨੂੰ ਘੱਟ ਗਿਣਤੀ ਸੰਸਥਾ ਘੋਸ਼ਿਤ...
Epaperਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsTrump ਵੱਲੋਂ ਚੀਫ਼ ਆਫ਼ ਸਟਾਫ਼ ਵਜੋਂ ਪਹਿਲੀ ਵਾਰ ਮਹਿਲਾ ਦੀ ਨਿਯੁਕਤੀOn PunjabNovember 8, 2024 by On PunjabNovember 8, 20240695 ਨਿਊਯਾਰਕ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ (Donald Trump) ਨੇ ਆਪਣੀ ਮੁਹਿੰਮ ਪ੍ਰਬੰਧਕ ਸੂਜ਼ੀ ਵਾਈਲਸ (susie wiles) ਨੂੰ ਆਪਣਾ ਚੀਫ਼ ਆਫ਼ ਸਟਾਫ਼ ਨਿਯੁਕਤ ਕੀਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsElon Musk ਨੇ ਟਰੰਪ ਲਈ ਲਾਇਆ ਆਪਣਾ ਤਨ, ਮਨ ਤੇ ਧਨ, ਬਦਲੇ ‘ਚ ਹੋਵੇਗਾ ਫਾਇਦਾ ਜਾਂ ਨੁਕਸਾਨ?On PunjabNovember 7, 2024 by On PunjabNovember 7, 20240364 ਬਾਇਡਨ ਸਰਕਾਰ ਨੇ ਈਵੀ ਨਿਰਮਾਣ ਲਈ ਅਰਬਾਂ ਡਾਲਰ ਦਾ ਕਰਜ਼ਾ ਦਿੱਤਾ। ਜੇਕਰ ਕਮਲਾ ਹੈਰਿਸ ਦੀ ਜਿੱਤ ਹੁੰਦੀ ਤਾਂ ਸਪੱਸ਼ਟ ਤੌਰ ‘ਤੇ ਇਹ ਨੀਤੀਆਂ ਜਾਰੀ ਰਹਿੰਦੀਆਂ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsTrump India Visit: ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਭਾਰਤ ਆਉਣਗੇ ਡੋਨਾਲਡ ਟਰੰਪ! ਯਾਤਰਾ ਦੇ ਨਾਲ ਹੀ ਆਪਣੇ ਨਾਂ ਕਰਨਗੇ ਇਹ ਰਿਕਾਰਡOn PunjabNovember 7, 2024 by On PunjabNovember 7, 202403516 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਇਤਿਹਾਸਕ ਜਿੱਤ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਅਗਲੇ ਸਾਲ ਅਗਸਤ 2025 ਵਿੱਚ ਭਾਰਤ ਵਿੱਚ...
ਸਮਾਜ/Socialਖਬਰਾਂ/Newsਫਿਲਮ-ਸੰਸਾਰ/Filmyਰਾਜਨੀਤੀ/Politicsਸਚਿਨ ਤੇਂਦੁਲਕਰ ਦਾ ਨਾਂ ਲੈਂਦੇ ਹੀ ਡੋਨਾਲਡ ਟਰੰਪ ਦੀ ਫਿਸਲ ਗਈ ਸੀ ਜ਼ੁਬਾਨ, ਜ਼ਬਰਦਸਤ ਹੋਏ ਸੀ ਟ੍ਰੋਲ, ਆਈਸੀਸੀ ਨੇ ਵੀ ਖਿੱਚੀ ਸੀ ਲੱਤ ਅਮਰੀਕਾ ਦੀਆਂ 47ਵੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਨੇ ਕਮਲਾ ਹੈਰਿਸ ਨੂੰ ਹਰਾਇਆ ਹੈ। ਇਹ ਦੂਜੀ ਵਾਰ ਹੈ ਜਦੋਂ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ। ਇਸ ਤੋਂ ਪਹਿਲਾਂ ਜਦੋਂ ਉਹ ਇਸ ਅਹੁਦੇ ‘ਤੇ ਸਨ ਤਾਂ ਉਹ ਭਾਰਤ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਨਾਂ ਗਲਤ ਬੋਲਿਆ ਸੀ, ਜਿਸ ਕਾਰਨ ਉਹ ਟ੍ਰੋਲ ਹੋ ਗਏ ਸਨ।On PunjabNovember 6, 2024 by On PunjabNovember 6, 20240481 ਸਪੋਰਟਸ ਡੈਸਕ, ਨਵੀਂ ਦਿੱਲੀ ਡੋਨਾਲਡ ਟਰੰਪ ਇਕ ਵਾਰ ਫਿਰ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਹਨ। ਬੁੱਧਵਾਰ ਨੂੰ ਆਏ ਚੋਣ ਨਤੀਜਿਆਂ ‘ਚ ਉਨ੍ਹਾਂ ਨੇ ਕਮਲਾ ਹੈਰਿਸ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਸਕੁਟ ਤੋਂ ਬਿਨਾਂ ਨਹੀਂ ਪੀਤੀ ਜਾਂਦੀ ਚਾਹ ਤਾਂ ਇਸ ਦੇ ਨੁਕਸਾਨ ਜਾਣ ਕੇ ਹੋ ਤੁਸੀਂ ਵੀ ਕਰੋਗੇ ਹਾਏ ਤੌਬਾ-ਹਾਏ ਤੌਬਾ ਚਾਹੇ ਹਲਕੀ ਭੁੱਖ ਮਿਟਾਉਣ ਦੀ ਗੱਲ ਹੋਵੇ ਜਾਂ ਚਾਹ ਨਾਲ ਕੁਝ ਹਲਕਾ ਖਾਣਾ, ਬਿਸਕੁਟ ਹਮੇਸ਼ਾ ਹੀ ਲੋਕਾਂ ਦੀ ਪਹਿਲੀ ਪਸੰਦ ਰਹੇ ਹਨ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਬਿਸਕੁਟ ਕਦੇ ਵੀ ਮਜ਼ੇ ਨਾਲ ਖਾ ਸਕਦਾ ਹੈ। ਹਾਲਾਂਕਿ, ਤੁਹਾਡੀ ਬਿਸਕੁਟ ਖਾਣ ਦੀ ਆਦਤ (side effects of biscuits) ਸਿਹਤ ਲਈ ਨੁਕਸਾਨਦੇਹ ਹੈ। ਰੋਜ਼ਾਨਾ ਬਿਸਕੁਟ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨ।On PunjabNovember 6, 2024 by On PunjabNovember 6, 20240425 ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਲੋਕ ਅਕਸਰ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਦੇ ਹਨ। ਇਸ ਦੇ ਨਾਲ ਹੀ ਕਈ ਲੋਕ ਸਵੇਰੇ ਹਲਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲOn PunjabNovember 6, 2024 by On PunjabNovember 6, 20240461 ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ : ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਕੋਠੇ ਨਾਥੀਆਣਾ ਦੇ ਕਈ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲਾ’, ਕੈਨੇਡਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਸੰਦੇਸ਼; ਕਿਹਾ- ਡਿਪਲੋਮੈਟਾਂ ਨੂੰ ਡਰਾਉਣ-ਧਮਕਾਉਣ… ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਰਤ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕੀਤਾ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਹਮਲਾ ਕੀਤਾ ਗਿਆ ਹੈ ਅਤੇ ਉਹ ਇਸ ਦੀ ਨਿੰਦਾ ਕਰਦੇ ਹਨ।On PunjabNovember 5, 2024 by On PunjabNovember 5, 20240466 ਡਿਜੀਟਲ ਡੈਸਕ, ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ...