ਰਾਜਨੀਤੀ/Politicsਸੰਕਟ ‘ਚ ਵੰਸ਼ਵਾਦੀ ਸਿਆਸਤ ! ਗਾਂਧੀ, ਠਾਕਰੇ, ਬਾਦਲ ਤੇ ਮੁਲਾਇਮ ਪਰਿਵਾਰ ਦੀਆਂ ਮੁਸ਼ਕਿਲਾਂ ਨਹੀਂ ਹੋ ਰਹੀਆਂ ਘੱਟOn PunjabJune 28, 2022 by On PunjabJune 28, 20220608 ਮਹਾਰਾਸ਼ਟਰ ‘ਚ ਚੱਲ ਰਹੇ ਸਿਆਸੀ ਸੰਕਟ ਵਿਚਾਲੇ ਇਕ ਵਾਰ ਫਿਰ ਪਰਿਵਾਰਵਾਦ ਅਤੇ ਵੰਸ਼ਵਾਦ ਦੀ ਰਾਜਨੀਤੀ ‘ਤੇ ਚਰਚਾ ਸ਼ੁਰੂ ਹੋ ਗਈ ਹੈ। ਅਜੋਕੇ ਸਮੇਂ ਵਿੱਚ ਬਦਲਦੇ...
ਰਾਜਨੀਤੀ/Politicsਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ, ਕੰਦੋਵਾਲੀਆ ਕੇਸ ‘ਚ ਹੋਵੇਗੀ ਪੁੱਛਗਿੱਛOn PunjabJune 28, 2022 by On PunjabJune 28, 20220568 ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੁਲਿਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਡਿਊਟੀ ਮੈਜਿਸਟ੍ਰੇਟ ਸਪਿੰਦਰ ਸਿੰਘ ਨੇ ਬਿਸ਼ਨੋਈ ਨੂੰ 8 ਦਿਨ...
ਰਾਜਨੀਤੀ/Politicsਵਿਧਾਨ ਸਭਾ ‘ਚ ਗੂੰਜਿਆਂ ਮੂਸੇਵਾਲਾ ਦਾ SYL ਗੀਤ ਤੇ ਕਿਸਾਨਾਂ ਦੇ ਟਵਿੱਟਰ ਅਕਾਊਂਟ ਬੈਨ ਕਰਨ ਦਾ ਮਾਮਲਾOn PunjabJune 28, 2022 by On PunjabJune 28, 20220591 ਪੰਜਾਬ ਵਿਧਾਨ ਸਭਾ ਬਜਟ ਸੈਸ਼ਨ 2022 ਦੀ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦਾ SYL ਗੀਤ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ...
ਰਾਜਨੀਤੀ/Politicsਚੰਡੀਗੜ੍ਹ ‘ਚ GST ਕੌਂਸਲ ਦੀ 47ਵੀਂ ਬੈਠਕ ਸ਼ੁਰੂ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰ ਰਹੀ ਹੈ ਪ੍ਰਧਾਨਗੀOn PunjabJune 28, 2022 by On PunjabJune 28, 20220580 ਜੀਐਸਟੀ ਕੌਂਸਲ ਦੀ 47ਵੀਂ ਮੀਟਿੰਗ ਅੱਜ ਉਦਯੋਗਿਕ ਖੇਤਰ ਦੇ ਹੋਟਲ ਹਯਾਤ ਵਿੱਚ ਸ਼ੁਰੂ ਹੋ ਗਈ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ‘ਚ ਹੋਣ...
ਰਾਜਨੀਤੀ/PoliticsPresidential Election 2022 : ਯਸ਼ਵੰਤ ਸਿਨਹਾ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਭਰੀ, ਰਾਹੁਲ ਗਾਂਧੀ ਅਤੇ ਸ਼ਰਦ ਪਵਾਰ ਸਮੇਤ ਕਈ ਨੇਤਾ ਇਕੱਠੇ ਨਜ਼ਰ ਆਏOn PunjabJune 27, 2022 by On PunjabJune 27, 20220540 ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਨਾਮਜ਼ਦਗੀ ਦਾਖ਼ਲ ਕਰਨ ਆਏ ਸਿਨਹਾ ਨਾਲ...
ਰਾਜਨੀਤੀ/PoliticsMoosewala Case: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਨਹੀਂ ਮਿਲ ਰਿਹਾ ਵਕੀਲ, ਪਿਤਾ ਨੇ ਸੁਪਰੀਮ ਕੋਰਟ ‘ਚ ਕੀਤੀ ਅਪੀਲ, 11 ਜੁਲਾਈ ਨੂੰ ਹੋਵੇਗੀ ਸੁਣਵਾਈOn PunjabJune 27, 2022 by On PunjabJune 27, 202201793 ਗਾਇਕ ਮੂਸੇਵਾਲਾ ਦੇ ਕਤਲ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੋਮਵਾਰ ਨੂੰ ਗਾਇਕ ਸਿੱਧੂ...
ਰਾਜਨੀਤੀ/Politicsਸ਼੍ਰੋਅਦ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਦੀਆਂ ਸਿਰਫ਼ ਅਫਵਾਹਾਂ-ਭੂੰਦੜOn PunjabJune 27, 2022 by On PunjabJune 27, 20220538 ਸੰਗਰੂਰ ਜ਼ਿਮਨੀ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇਣ ਦੀਆਂ ਅਫ਼ਵਾਹਾਂ ਦਾ ਬਾਜ਼ਾਰ ਗਰਮ ਸੀ।...
ਰਾਜਨੀਤੀ/PoliticsAmit Shah Attack on Congress : ਅਮਿਤ ਸ਼ਾਹ ਨੇ ਕਾਂਗਰਸ ਦੇ ‘ਸਤਿਆਗ੍ਰਹਿ’ ‘ਤੇ ਕੱਸਿਆ ਤਨਜ਼, ਕਿਹਾ- ਮੋਦੀ ਬਿਨਾਂ ‘ਡਰਾਮਾ, ਧਰਨੇ’ ਦੇ SIT ਅੱਗੇ ਹੋਏ ਸਨ ਪੇਸ਼On PunjabJune 26, 2022 by On PunjabJune 26, 20220857 ਨੈਸ਼ਨਲ ਹੈਰਾਲਡ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਦੇ ‘ਸਤਿਆਗ੍ਰਹਿ’ ‘ਤੇ ਚੁਟਕੀ ਲਈ।...
ਰਾਜਨੀਤੀ/Politicsਨਾਗਰਿਕਾਂ ਲਈ ਅੰਤਰਰਾਸ਼ਟਰੀ ਯਾਤਰਾ ਨੂੰ ਆਸਾਨ ਤੇ ਸੁਰੱਖਿਅਤ ਬਣਾਉਣ ਲਈ ਭਾਰਤ ਜਲਦੀ ਸ਼ੁਰੂ ਕਰੇਗਾ ਈ-ਪਾਸਪੋਰਟ : ਐੱਸ ਜੈਸ਼ੰਕਰOn PunjabJune 24, 2022 by On PunjabJune 24, 20220565 ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਪਾਸਪੋਰਟ ਸੇਵਾ ਦਿਵਸ ਦੇ ਮੌਕੇ ‘ਤੇ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਯਾਤਰਾ ਨੂੰ ਹੋਰ ਆਸਾਨ...
ਰਾਜਨੀਤੀ/PoliticsED Summon to Sonia Gandhi : ਨੈਸ਼ਨਲ ਹੈਰਾਲਡ ਕੇਸ ‘ਚ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਜਾਰੀ, ED ਨੇ ਜੁਲਾਈ ਦੇ ਅੱਧ ਤਕ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾOn PunjabJune 23, 2022 by On PunjabJune 23, 202205153 ਸੋਨੀਆ ਗਾਂਧੀ ਨੂੰ ਈਡੀ ਦਾ ਨਵਾਂ ਸੰਮਨ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਮਿਲਿਆ ਹੈ। ਵੀਰਵਾਰ ਨੂੰ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...