ਰਾਜਨੀਤੀ/Politicsਹੁਣ ਕੇਜਰੀਵਾਲ ‘ਤੇ ਛਿੜਿਆ ਵਿਵਾਦ, ਭਾਜਪਾ ਆਗੂ ਦਾ ਇਲਜ਼ਾਮ- ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇOn PunjabApril 13, 2022 by On PunjabApril 13, 20220552 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ...
ਰਾਜਨੀਤੀ/Politicsਹੁਣ ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਜਾਰੀ ਕੀਤਾ ਰਿਕਵਰੀ ਨੋਟਿਸ, ਪੜ੍ਹੋOn PunjabApril 13, 2022 by On PunjabApril 13, 20220662 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਕਾਂਗਰਸੀ ਮੰਤਰੀ ਰਜ਼ੀਆ ਸੁਲਤਾਨਾ ਨੂੰ ਸਰਕਾਰੀ ਫਰਨੀਚਰ ਦੀ ਵਸੂਲੀ ਲਈ ਨੋਟਿਸ ਭੇਜਿਆ...
ਰਾਜਨੀਤੀ/Politicsਸਿਮਰਨਜੀਤ ਸਿੰਘ ਮਾਨ ਤੇ ਕਿਸਾਨਾਂ ਨੂੰ ਹਰਾਉਣ ਵਾਲੇ ਕੌਣ? ਸਿੱਧੂ ਮੂਸੇਵਾਲਾ ਨੇ ਚੋਣਾਂ ਹਰਾਉਣ ਵਾਲਿਆਂ ਨੂੰ ਕਿਹਾ ‘ਗੱਦਾਰ’On PunjabApril 12, 2022 by On PunjabApril 12, 20220658 ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ...
ਰਾਜਨੀਤੀ/PoliticsPM Modi ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ, ਪੜ੍ਹੋ ਪੂਰੀ ਖ਼ਬਰOn PunjabApril 12, 2022 by On PunjabApril 12, 20220492 ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ (Lata Deenanath Mangeshkar Award) ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ 24 ਅਪ੍ਰੈਲ...
ਰਾਜਨੀਤੀ/Politicsਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾOn PunjabApril 12, 2022 by On PunjabApril 12, 20220601 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਰਾਜਨੀਤੀ/Politicsਸੀਐਮ ਭਗਵੰਤ ਮਾਨ ਦਾ ਦਾਅਵਾ, ਅਜਿਹਾ ਮਾਹੌਲ ਬਣਾਵਾਂਗੇ ਕਿ ਅੰਗਰੇਜ਼ ਪੰਜਾਬ ‘ਚ ਨੌਕਰੀਆਂ ਲੈਣ ਆਉਣਗੇ….On PunjabApril 10, 2022 by On PunjabApril 10, 20220511 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ-ਕੱਲ੍ਹ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਸ਼ਨੀਵਾਰ ਨੂੰ ਬਠਿੰਡਾ ਵਿੱਚ ਉਨ੍ਹਾਂ ਵੱਲੋਂ ਕੀਤਾ ਇੱਕ...
ਰਾਜਨੀਤੀ/Politicsਪੰਜਾਬ ‘ਚ ਦੋ IPS ਅਧਿਕਾਰੀਆਂ ਦੀ ਨਿਯੁਕਤੀ ‘ਤੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਜਤਾਇਆ ਇਤਰਾਜ਼, ਫਿਰ ਕਰ ਦਿੱਤੀ ਪੋਸਟ ਡਿਲੀਟOn PunjabApril 10, 2022 by On PunjabApril 10, 20220570 ਪੰਜਾਬ ‘ਚ ਆਮ ਆਦਮੀ ਪਾਰਟੀ (AAP) ਦੀ ਨਵੀਂ ਸਰਕਾਰ ‘ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਹੁਣ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ (Kunwar Vijay Pratap...
ਰਾਜਨੀਤੀ/Politicsਪੰਜਾਬ ‘ਚ ਰੇਤ ਮਾਫੀਆ ‘ਤੇ ਨਕੇਲ ਕੱਸਣ ਦਾ ਐਕਸ਼ਨ ਪਲਾਨ, ਸਰਕਾਰ ਜਲਦ ਲਿਆਵੇਗੀ ਨਵੀਂ ਮਾਈਨਿੰਗ ਪਾਲਸੀOn PunjabApril 8, 2022 by On PunjabApril 8, 20220641 ਪੰਜਾਬ ‘ਚ ਮਾਈਨਿੰਗ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ਭਗਵੰਤ ਮਾਨ ਸਰਕਾਰ ਵੱਡੀਆਂ ਤਿਆਰੀਆਂ ਕਰ ਰਹੀ ਹੈ। ਸਰਕਾਰ ਨਵੀਂ ਮਾਈਨਿੰਗ ਨੀਤੀ ਬਣਾਉਣ ਜਾ ਰਹੀ ਹੈ ਜਿਸ...
ਰਾਜਨੀਤੀ/Politicsਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲOn PunjabApril 8, 2022 by On PunjabApril 8, 20220573 ਭਾਰਤੀ ਖੇਤੀ ਸਮੇਂ ਦੇ ਨਾਲ ਤਾਲਮੇਲ ਨਹੀਂ ਰੱਖ ਸਕੀ, ਕਿਉਂਕਿ ਇਹ ਉਦਾਰੀਕਰਨ, ਵਿਸ਼ਵੀਕਰਨ ਤੇ ਸੂਚਨਾ ਤਕਨਾਲੋਜੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜੀ ਨਹੀਂ ਸੀ। ਹੁਣ ਪ੍ਰਧਾਨ...
ਰਾਜਨੀਤੀ/Politicsਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਪੱਤਰ ਵਿਚ ਮਾਨ ਨੇ ਕਿਹਾ ਕਿ ਏਜੀਟੀਐੱਫ ਖੁਫੀਆ ਅਧਾਰਤ ਸੰਚਾਲਨ ’ਤੇ ਧਿਆਨ ਕੇਂਦਿਰਤ ਰਹੇਗਾ। ਏਜੀਟੀਐੱਫ ਤਾਲਮੇਲ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਦੇ ਖ਼ਿਲਾਫ਼ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ ਕਰਕੇ, ਅਪਰਾਧ ਦਾ ਵਿਸ਼ਲੇਸ਼ਣ ਕਰਨ ਲਈ ਪ੍ਰਮੁੱਖ ਤੌਰ ’ਤੇ ਜ਼ੋਰ ਦੇਣਗੇ। ਡੈਟਾ, ਫ਼ਰਾਰ ਗੈਂਗਸਟਰਾਂ ਦੀ ਪਛਾਣ ਕਰਨ ਅਤੇ ਗੈਂਗਸਟਰਾਂ ਵਿਰੋਧੀ ਮੁਹਿੰਮ ਚਲਾਉਣਗੇ। ਪੱਤਰ ਵਿਚ ਮਾਨ ਨੇ 3 ਅਪ੍ਰੈਲ ਨੂੰ ਪੰਜਾਬ ਭਵਨ ਵਿਚ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਵੀ ਜ਼ਿਕਰ ਕੀਤਾ। ਮਾਨ ਨੇ ਪੱਤਰ ਵਿਚ ਲਿਖਿਆ, ‘ਮੈਂ ਬੈਠਕ ਵਿਚ ਕਿਹਾ ਸੀ ਕਿ ਰਾਜ ਸਰਕਾਰ ਦਾ ਸਰਵਉੱਚ ਧਿਆਨ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਕਾਨੂੰਨ ਵਿਵਸਥਾ ਬਣਾਈ ਰੱਖਣ ’ਤੇ ਹੈ। ਪੁਲਿਸ ਬਲ ਲਈ ਕਲਿਆਣਕਾਰੀ ਉਪਾਅ ਕਰਨਾ ਹੈ। ਰਾਜ ਤੋਂ ਗੈਂਗਸਟਰਵਾਦ ਨੂੰ ਮਿਟਾਉਣ ਲਈ ਏਜੀਟੀਐੱਫ ਦੇ ਗਠਨ ਦਾ ਐਲਾਨ ਕੀਤਾ ਸੀ’।On PunjabApril 8, 2022 by On PunjabApril 8, 20220477 ਪੰਜਾਬ ਸਰਕਾਰ ਵੱਲੋਂ ਬਣਾਏ ਗਏ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਗਠਨ ਤੋਂ ਬਾਅਦ ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼ ਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਦੀ ਜ਼ਿੰਮੇਵਾਰੀ ਘੱਟ ਨਹੀਂ...