ਰਾਜਨੀਤੀ/Politicsਰਾਹੁਲ ਨੇ ਸੱਦੀ ਕਾਂਗਰਸੀ ਮੁੱਖ ਮੰਤਰੀ ਦੀ ਬੈਠਕ, ਪਰ ਬਾਜਵਾ ਨੇ ਯੱਬ੍ਹ ਮੇਂ ਡਾਲ ਦੀਆ…!On PunjabJune 30, 2019 by On PunjabJune 30, 201901449 ਨਵੀਂ ਦਿੱਲੀ: ਲੋ ਦੇ ਅਸਤੀਫ਼ੇ ਨੂੰ ਸਮਰਥਨ ਦੇਣ ਲਈ ਅਸਤੀਫ਼ਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ...
ਰਾਜਨੀਤੀ/Politicsਮੋਦੀ ਸਰਕਾਰ ਦੀ ਹੁਣ ਰਾਸ਼ਨ ਕਾਰਡਾਂ ‘ਤੇ ਅੱਖ, ਜਲਦ ਹੋਏਗਾ ਵੱਡਾ ਫੈਸਲਾOn PunjabJune 28, 2019 by On PunjabJune 28, 201901319 ਨਵੀਂ ਦਿੱਲੀ: ਕੇਂਦਰ ਸਰਕਾਰ ਵਨ ਨੇਸ਼ਨ ਵਨ ਰਾਸ਼ਨ ਕਾਰਡ ਲੌਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ‘ਚ ਗਾਹਕ ਦੇਸ਼ ‘ਚ ਕਿਸੇ ਵੀ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ(ਪੀਡੀਐਸ) ਦੁਕਾਨ...
ਰਾਜਨੀਤੀ/Politicsਰਾਮ ਰਹੀਮ ਜਲਦ ਹੋਵੇਗਾ ਜੇਲ੍ਹ ‘ਚੋਂ ਬਾਹਰ, ਖੱਟਰ ਦੇ ਮੰਤਰੀ ਨੇ ਦਿੱਤਾ ਵੱਡਾ ਬਿਆਨOn PunjabJune 28, 2019 by On PunjabJune 28, 201901482 ਪਾਨੀਪਤ: ਪਹਿਲਾਂ ਤੋਂ ਹੀ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਝੁਕੀ ਹੋਈ ਖੱਟਰ ਸਰਕਾਰ ਦੇ ਮੰਤਰੀ ਨੇ ਅੱਜ ਵੱਡਾ ਬਿਆਨ...
ਰਾਜਨੀਤੀ/Politicsਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹOn PunjabJune 27, 2019 by On PunjabJune 27, 201901545 ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ...
ਰਾਜਨੀਤੀ/Politicsਅਸਤੀਫੇ ਮਗਰੋਂ ਰਾਹੁਲ ਦਾ ਦਰਦ ਆਇਆ ਸਾਹਮਣੇ, ਲੀਡਰਾਂ ਨੂੰ ਕਹੀ ਵੱਡੀ ਗੱਲOn PunjabJune 27, 2019 by On PunjabJune 27, 201901280 ਨਵੀਂ ਦਿੱਲੀ: ਆਪਣੇ ਅਸਤੀਫੇ ਦੀ ਜ਼ਿੱਦ ‘ਤੇ ਅੜੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਦੁਖ ਹੈ ਕਿ ਲੋਕ ਸਭਾ ਚੋਣਾਂ ‘ਚ ਹਾਰ...
ਰਾਜਨੀਤੀ/Politicsਭਾਰਤ ਦੀ ਵੱਡੀ ਕੂਟਨੀਤਕ ਜਿੱਤ, UNSC ਦੀ ਆਰਜ਼ੀ ਮੈਂਬਰਸ਼ਿਪ ਲਈ ਪਾਕਿ ਸਣੇ 55 ਦੇਸ਼ਾਂ ਵੱਲੋਂ ਸਮਰਥਨOn PunjabJune 26, 2019 by On PunjabJune 26, 201901499 ਯੂਐਨ: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਦੋ ਸਾਲ ਦੀ ਆਰਜ਼ੀ ਮੈਂਬਰਸ਼ਿਪ ਲਈ ਪਾਕਿਸਤਾਨ ਨੇ ਵੀ ਭਾਰਤ ਦਾ ਸਮਰਥਨ ਕੀਤਾ ਹੈ। ਭਾਰਤ ਦੇ ਸਮਰਥਨ ਵਿੱਚ...
ਰਾਜਨੀਤੀ/Politicsਰਾਮ ਰਹੀਮ ਨੂੰ ਜੇਲ੍ਹੋਂ ਕੱਢਣ ਲਈ ਪੂਰਾ ਟਿੱਲ, ਅਫਸਰ ਰਿਪੋਰਟ ਤਿਆਰ ਕਰਨ ‘ਚ ਜੁਟੇrOn PunjabJune 25, 2019 by On PunjabJune 25, 201901475 ਸਿਰਸਾ: ਬਲਾਤਕਾਰ ਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਖੇਤੀ ਕਰਨ ਖਾਤਰ ਲਾਈ ਪੈਰੋਲ ਅਰਜ਼ੀ ਦੇ ਨਿਬੇੜੇ ਲਈ...
ਰਾਜਨੀਤੀ/Politicsਮੋਦੀ ਸਰਕਾਰ ਦਾ ਵੱਡਾ ਐਕਸ਼ਨ, 12 ਸੀਨੀਅਰ ਅਫਸਰਾਂ ਦੀ ਛੁੱਟੀOn PunjabJune 11, 2019 by On PunjabJune 11, 201901977 ਨਵੀਂ ਦਿੱਲੀ: ਮੋਦੀ ਸਰਕਾਰ ਨੇ ਆਪਣੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਸਖਤੀ ਨਾਲ ਕੀਤੀ ਹੈ। ਸਭ ਤੋਂ ਪਹਿਲਾਂ ਸਖਤੀ ਦਾ ਕੁਹਾੜਾ ਵਿੱਤ ਮੰਤਰਾਲੇ ‘ਤੇ ਚੱਲਿਆ ਹੈ। ਵਿੱਤ ਮੰਤਰਾਲਾ...
ਰਾਜਨੀਤੀ/Politicsਕੇਜਰੀਵਾਲ ਵੱਲੋਂ ਸਿੱਖ ਦੰਗਾ ਪੀੜਤਾਂ ਲਈ ਵੱਡੇ ਐਲਾਨ ਦੀ ਤਿਆਰੀOn PunjabJune 11, 2019 by On PunjabJune 11, 201901509 vਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਬਿਜਲੀ ਸਬਸਿਡੀ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ...
ਰਾਜਨੀਤੀ/Politicsਕੈਪਟਨ ਦੇ ਸੁਸਤ ਰਵੱਈਏ ਕਰਕੇ ਫਤਿਹਵੀਰ ਨੂੰ ਬਚਾਉਣ ‘ਚ ਹੋ ਰਹੀ ਦੇਰੀ: ਸੁਖਬੀਰ ਬਾਦਲOn PunjabJune 10, 2019 by On PunjabJune 10, 201901697 Sukhbir Badal attack Captain: ਚੰਡੀਗੜ੍ਹ: ਪਿਛਲੇ 90 ਘੰਟਿਆਂ ਤੋਂ ਵੱਧ ਸਮੇਂ ਤੋਂ ਬੋਰਵੈੱਲ ‘ਚ ਡਿੱਗਿਆ ਫਤਿਹਵੀਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਫਤਿਹਵੀਰ ਨੂੰ ਬਾਹਰ...