ਰਾਜਨੀਤੀ/Politicsਮਾਨਸਾ ਰੈਲੀ ‘ਚ ਸਿੱਧੂ ਮੂਸੇਵਾਲਾ ਦੇ ਬੋਲਦੇ ਹੀ ਸ਼ੁਰੂ ਹੋ ਗਈ ਹੂਟਿੰਗ, ਟਕਸਾਲੀ ਕਾਂਗਰਸੀ ਬੋਲੇ- ਕਿਤੇ ਤੈਨੂੰ ਸੁਖਬੀਰ ਨੇ ਤਾਂ ਨਹੀਂ ਭੇਜਿਆOn PunjabDecember 10, 2021 by On PunjabDecember 10, 20210517 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਰੈਲੀ ਮਾਨਸਾ ‘ਚ ਕੀਤੀ। ਰੈਲੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਰਾਜਨੀਤੀ/PoliticsKisan Andolan: ਰਾਕੇਸ਼ ਟਿਕੈਤ ਨੇ ਦੱਸਿਆ ਆਖਿਰ ਕਿਸਾਨ ਕਦੋਂ ਲਾਉਣਗੇ ਨਰਿੰਦਰ ਮੋਦੀ ਜ਼ਿੰਦਾਬਾਦ ਦੇ ਨਾਅਰੇOn PunjabDecember 8, 2021 by On PunjabDecember 8, 20210550 ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਸਮੇਤ 6 ਮੰਗਾਂ ਨੂੰ ਲੈ ਕੇ ਦਿੱਲੀ-ਐੱਨਸੀਆਰ ਦੇ ਚਾਰੇ ਬਾਰਡਰ (ਸਿੰਘੂ, ਸ਼ਾਹਜਹਾਂਪੁਰ, ਟੀਕਰੀ ਤੇ ਗਾਜੀਪੁਰ) ‘ਤੇ ਕਿਸਾਨਾਂ ਦਾ ਅੰਦੋਲਨ...
ਰਾਜਨੀਤੀ/Politicsਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਤੋਂ ਚੋਣ ਲੜ ਸਕਦੀ ਹੈ ਸੋਨੂੰ ਸੂਦ ਦੀ ਭੈਣ ਮਾਲਵਿਕਾ, ਪਰ ਇਸ ਸ਼ਰਤ ਦੇ ਨਾਲOn PunjabDecember 7, 2021 by On PunjabDecember 7, 20210519 ਫਿਲਮ ਐਕਟਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਕਾਂਗਰਸ ਜਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਖਤਮ ਹੋਣ ਤੋਂ ਬਾਅਦ ਹੁਣ ਮੰਨਿਆ...
ਰਾਜਨੀਤੀ/PoliticsPunjab Politics : ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਕਮੇਟੀਆਂ, ਪਰ ਤਿੰਨਾਂ ਦੇ ਮੁਖੀ ਇਕ-ਦੂਸਰੇ ਦੇ ਵਿਰੋਧੀOn PunjabDecember 7, 2021 by On PunjabDecember 7, 202101352 ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਕੋ-ਆਰਡੀਨੇਸ਼ਨ, ਪ੍ਰਚਾਰ, ਮੈਨੀਫੈਸਟੋ ਤੇ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਕੋ-ਆਰਡੀਨੇਸ਼ਨ ਕਮੇਟੀ ਦੀ ਕਮਾਨ ਅੰਬਿਕਾ ਸੋਨੀ, ਚੋਣ ਪ੍ਰਚਾਰ...
ਰਾਜਨੀਤੀ/Politicsਕਾਂਗਰਸ ਹਾਈ ਕਮਾਂਡ ਵੱਲੋਂ ਚੋਣ ਕਮੇਟੀਆਂ ਦਾ ਐਲਾਨ, ਜਾਖੜ, ਸੋਨੀ ਤੇ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋOn PunjabDecember 6, 2021 by On PunjabDecember 6, 20210542 ਕਾਂਗਰਸ ਹਾਈ ਕਮਾਂਡ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ...
ਰਾਜਨੀਤੀ/Politicsਸੁਖਬੀਰ ਬਾਦਲ ਨੇ ਇਕਬਾਲ ਸਿੰਘ ਚੰਨੀ ਖੰਨਾ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ, ਜਾਣੋ ਕਿਉਂOn PunjabDecember 6, 2021 by On PunjabDecember 6, 20210585 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ...
ਰਾਜਨੀਤੀ/PoliticsAgitation against Privatization : ਜਾਣੋ ਹੁਣ ਰਾਕੇਸ਼ ਟਿਕੈਤ ਨੇ ਕਿਸਦੇ ਨਿੱਜੀਕਰਨ ਦੇ ਵਿਰੋਧ ’ਚ ਅੰਦੋਲਨ ਦੀ ਗੱਲ ਕੀਤੀ ਅਤੇ ਕਿਹਾ ਸੰਸਦ ’ਚ ਪੇਸ਼ ਹੋ ਰਿਹੈ ਬਿੱਲOn PunjabDecember 5, 2021 by On PunjabDecember 5, 202101389 ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਹੁਣ ਬੈਂਕਾਂ ਦੇ ਨਿੱਜੀਕਰਨ ਖ਼ਿਲਾਫ਼ ਦੇਸ਼ ’ਚ ਸਾਂਝਾ ਅੰਦੋਲਨ ਕਰਨ ਦੇ ਮੂਡ ’ਚ ਹਨ। ਰਾਕੇਸ਼ ਟਿਕੈਤ ਨੇ...
ਰਾਜਨੀਤੀ/Politicsਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ, ‘ਮੈਨੂੰ ਬੀਜੇਪੀ ‘ਚ ਸ਼ਾਮਲ ਹੋਣ ਦਾ ਆਇਆ ਸੀ ਆਫਰ’On PunjabDecember 5, 2021 by On PunjabDecember 5, 20210500 ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਐੱਮਪੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਵਿਚ...
ਰਾਜਨੀਤੀ/PoliticsCCTV ਕੈਮਰੇ ਲਾਉਣ ਦੇ ਮਾਮਲੇ ‘ਚ ਦਿੱਲੀ ਵਿਸ਼ਵ ‘ਚ ਪਹਿਲੇ ਸਥਾਨ ‘ਤੇ, ਨਿਊਯਾਰਕ ਤੇ ਸਿੰਗਾਪੁਰ ਤੋਂ ਕਾਫੀ ਅੱਗੇ : ਕੇਜਰੀਵਾਲOn PunjabDecember 3, 2021 by On PunjabDecember 3, 202102216 ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੀਸੀਟੀਵੀ ਕੈਮਰੇ ਲਗਾਉਣ ਦੇ ਮਾਮਲੇ ‘ਚ ਦਿੱਲੀ ਪਹਿਲੇ ਨੰਬਰ ‘ਤੇ ਹੈ। ਆਮ ਆਦਮੀ ਪਾਰਟੀ ਦੀ ਸਰਕਾਰ...
ਰਾਜਨੀਤੀ/Politicsਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਹੀ ਵੱਡੀ ਗੱਲ, ਪਾਰਟੀ ਆਗੂਆਂ ਨੂੰ ਦਿੱਤੀ ਚਿਤਾਵਨੀOn PunjabDecember 3, 2021 by On PunjabDecember 3, 20210482 ਪੰਜਾਬ ਕਾਂਗਰਸ ‘ਚ ਸਭ ਕੁਝ ਠੀਕ-ਠਾਕ ਨਹੀਂ ਚੱਲ ਰਿਹਾ। ਕਦੀ ਚੰਨੀ ਤੇ ਤੇ ਸਿੱਧੂ ਆਹਮੋ-ਸਾਹਮਣੇ ਨਜ਼ਰ ਆ ਰਹੇ ਹਨ ਤਾਂ ਕਦੀ ਸੀਨੀਅਰ ਆਗੂ ਤੇ ਸਾਬਕਾ...