ਰਾਜਨੀਤੀ/Politicsਸਰਦ ਰੁੱਤ ਸੈਸ਼ਨ 2021 : ਸੰਸਦ ਮੈਂਬਰਾਂ ਦੇ ਮੁਅੱਤਲ ‘ਤੇ ਵਿਰੋਧੀਆ ਪਾਰਟੀਆਂ ਦਾ ਹੰਗਾਮਾ, ਰਾਜ ਸਭਾ ਦੀ ਕਾਰਵਾਈ ਇਕ ਦਿਨ ਲਈ ਮੁਤਲਵੀOn PunjabDecember 1, 2021 by On PunjabDecember 1, 20210652 ਰਾਜ ਸਭਾ ਤੋਂ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ...
ਰਾਜਨੀਤੀ/Politicsਨਵਜੋਤ ਸਿੱਧੂ ਨੇ ਖ਼ੁਦ ਨੂੰ CM ਚਿਹਰੇ ਦੇ ਰੂਪ ‘ਚ ਕੀਤਾ ਪੇਸ਼, ਕਿਹਾ- 2022 ਤੋਂ ਬਾਅਦ ਦੀ ਯੋਜਨਾ ਦੱਸ ਰਿਹਾਂOn PunjabNovember 30, 2021 by On PunjabNovember 30, 202101102 ਬੇਸ਼ਕ ਕਾਂਗਰਸ ਨੇ 2022 ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ ਪਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ...
ਰਾਜਨੀਤੀ/Politicsਕੋਰੋਨਾ ਦੇ ਨਵੇਂ ਸਟ੍ਰੇਨ ਓਮੀਕ੍ਰੋਨ ਨੂੰ ਲੈ ਕੇ ਦਿੱਲੀ ਸਰਕਾਰ ਅਲਰਟ, ਸੀਐੱਮ ਨੇ ਕਿਹਾ- ਅਸੀਂ ਚੀਨ ਤੋਂ ਮੰਗਵਾ ਲਏ ਆਕਸੀਜ਼ਨ ਸਿਲੰਡਰOn PunjabNovember 30, 2021 by On PunjabNovember 30, 20210568 ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਸਟ੍ਰੇਨ ਨੂੰ ਲੈ ਕੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਨਵੇਂ ਸਟ੍ਰੇਨ ਤੇ ਕੋਰੋਨਾ ਦੀ ਤੀਜੀ ਲਹਿਰ ਦੇ...
ਰਾਜਨੀਤੀ/Politicsਪੰਜਾਬ ਦੇ ਰਾਜਪਾਲ ਜੰਗ-ਏ-ਆਜ਼ਾਦੀ ਕਰਤਾਰਪੁਰ ਤੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕOn PunjabNovember 29, 2021 by On PunjabNovember 29, 20210674 ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਜੰਗ-ਏ-ਆਜ਼ਾਦੀ ਦਾ ਦੌਰਾ ਕੀਤਾ ਗਿਆ ਅਤੇ ਇਸ ਉਪਰੰਤ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਨਤਮਸਤਕ ਹੋਏ। ਜੰਗ-ਏ-ਆਜ਼ਾਦੀ...
ਰਾਜਨੀਤੀ/Politicsਸੰਸਦ ਦੇ ਦੋਵਾਂ ਸਦਨਾਂ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਪਾਸ, ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਚਰਚਾ ਤੋਂ ਭੱਜਣ ਦੇ ਲਾਏ ਦੋਸ਼On PunjabNovember 29, 2021 by On PunjabNovember 29, 20210584 ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਦੋਹਾਂ ਸਦਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ...
ਰਾਜਨੀਤੀ/Politicsਆਖਿਰ ਦੇਸ਼ ਭਰ ਦੇ 25 ਹਜ਼ਾਰ ਸੰਤਾਂ ਨੂੰ ਚਿੱਠੀ ਲਿਖ ਕੇ ਕਿੱਥੇ ਬੁਲਾਉਣਾ ਚਾਹੁੰਦੇ ਨੇ ਪੀਐੱਮ ਮੋਦੀ, ਕੀ ਹੈ ਇਰਾਦਾ!On PunjabNovember 28, 2021 by On PunjabNovember 28, 20210595 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਸੱਦਾ ਪੱਤਰ ਤਿਆਰ ਕਰਵਾਉਣ ਦੀ ਕਵਾਇਦ ਵਿਚ ਦਿਨਾਂ ਵਿਚ ਉੱਤਰ ਪ੍ਰਦੇਸ਼ ਦੀ ਸਰਕਾਰ ਲੱਗੀ ਹੈ। ਇਹ ਸੱਦਾ ਪੱਤਰ ਦੇਸ਼...
ਰਾਜਨੀਤੀ/Politicsਮੰਤਰੀ ਆਸ਼ੂ ਦਾ ਸਕੂਲ ਸੰਚਾਲਕਾਂ ਨੂੰ ਸਹਿਯੋਗ ਦੇਣ ਦਾ ਭਰੋਸਾ, ਕੈਬਨਿਟ ‘ਚ ਰੱਖਣਗੇ ਮੁੱਦਾ; ਜਾਣੋ ਕੀ ਹਨ ਮੰਗਾਂOn PunjabNovember 28, 2021 by On PunjabNovember 28, 20210504 ਲੰਬੇ ਸਮੇਂ ਤੋਂ ਸੂਬੇ ਦੇ 2100 ਐਸੋਸੀਏਟ ਸਕੂਲਾਂ ਦਾ ਭਵਿੱਖ ਖ਼ਤਰੇ ਵਿਚ ਹੈ। ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਨਵੇਂ-ਨਵੇਂ ਹੁਕਮ...
ਰਾਜਨੀਤੀ/PoliticsKisan Andolan: ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਦਿੱਤਾ ਅਲਟੀਮੇਟਮ, ਹੁਣ ਬਾਰਡਰ ਖਾਲੀ ਕਰਨ ਲਈ ਰੱਖੀ ਨਵੀਂ ਸ਼ਰਤOn PunjabNovember 25, 2021 by On PunjabNovember 25, 20210566 ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ (ਯੂ.ਪੀ. ਗੇਟ) ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ...
ਰਾਜਨੀਤੀ/Politicsਅੰਦੋਲਨ ‘ਤੇ ਅੜੇ ਰਾਕੇਸ਼ ਟਿਕੈਤ ਦਾ ਅਜੀਬ ਬਿਆਨ, ਕਿਹਾ- ਖੇਤੀ ਕਾਨੂੰਨ ਰੱਦ ਕਰਨ ਨਾਲ ਨਹੀਂ ਹੋਵੇਗਾ ਹੱਲOn PunjabNovember 25, 2021 by On PunjabNovember 25, 20210571 ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਅਜੀਬ ਬਿਆਨ ਦਿੱਤਾ ਹੈ। ਵੀਰਵਾਰ ਨੂੰ ਤੇਲੰਗਾਨਾ ‘ਚ...
ਰਾਜਨੀਤੀ/Politicsਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਕੱਢਣ ਲਈ ਵੱਡਾ ਐਲਾਨOn PunjabNovember 24, 2021 by On PunjabNovember 24, 20210653 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ। ਇਸੇ ਦੌਰਾਨ ਚਰਨਜੀਤ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ...