ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਰਜ਼ੀ, ਸਿੱਖਿਆ ਮੰਤਰੀ ਨੇ ਸ਼ਿਕਾਇਤ ਦਰਜ ਕਰਵਾਉਣ ਲਈ ਜਾਰੀ ਕੀਤੀ ਈ-ਮੇਲOn PunjabApril 1, 2023 by On PunjabApril 1, 20230740 ਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜਲੰਧਰ ‘ਚ ਭਿਆਨਕ ਹਾਦਸਾ : ਸੜਕ ‘ਤੇ ਖੜ੍ਹੀ ਬ੍ਰੈੱਡ ਵਾਲੀ ਗੱਡੀ ‘ਚ ਵੱਜੀ ਸਕਾਰਪੀਓ ਦੇ ਉੱਡੇ ਪਰਖੱਚੇ; ਨਸ਼ੇ ‘ਚ ਟੱਲੀ ਨੌਜਵਾਨਾਂ ਨੂੰ ਮਸਾਂ ਕੱਢਿਆ ਬਾਹਰOn PunjabApril 1, 2023 by On PunjabApril 1, 20230585 ਸ਼ੁੱਕਰਵਾਰ ਦੇਰ ਰਾਤ ਲੰਮਾ ਪਿੰਡ ਤੋਂ ਕਿਸ਼ਨਪੁਰਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਗੱਡੀ ਸੜਕ ਕੰਢੇ ਖੜ੍ਹੀ ਬ੍ਰੈੱਡ ਦੀ ਗੱਡੀ ਜਾ ਲੱਗੀ ਜਿਸ ਨਾਲ ਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ‘ਚ ਜਾਤ ਆਧਾਰਤ ਟਿੱਪਣੀ ਕਰਨ ਵਾਲੇ ਦੋ ਪੰਜਾਬੀਆਂ ਨੂੰ ਭਾਰੀ ਜੁਰਮਾਨਾOn PunjabMarch 29, 2023 by On PunjabMarch 29, 20230521 ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਮਨੁੱਖੀ ਅਧਿਕਾਰ ਟ੍ਰਿਬਿਊਨਲ ਨੇ ਭਾਰਤੀ ਮੂਲ ਦੇ ਉਨ੍ਹਾਂ ਦੋ ਵਿਅਕਤੀਆਂ ਨੂੰ 10 ਹਜ਼ਾਰ ਡਾਲਰ (ਛੇ ਲੱਖ ਭਾਰਤੀ ਰੁਪਏ ਤੋਂ ਵੱਧ)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ’ਚ ਐੱਚ-1ਬੀ ਵੀਜ਼ੇ ਲਈ ਸਾਲਾਨਾ ਹੱਦ ਪੂਰੀ, ਭਾਰਤੀਆਂ ਸਣੇ 65 ਹਜ਼ਾਰ ਅਜਿਹੇ ਵੀਜ਼ੇ ਹਰ ਸਾਲ ਵਿਦੇਸ਼ੀਆਂ ਨੂੰ ਕੀਤੇ ਜਾਂਦੇ ਹਨ ਜਾਰੀOn PunjabMarch 29, 2023 by On PunjabMarch 29, 20230604 ਅਮਰੀਕਾ ਨੇ ਐੱਚ-1ਬੀ ਵੀਜ਼ੇ ਨੂੰ ਲੈ ਕੇ ਕਿਹਾ ਹੈ ਕਿ ਉਸ ਨੇ ਵਿੱਤੀ ਵਰ੍ਹੇ 2024 ਲਈ ਕਾਂਗਰਸ ਵੱਲੋਂ ਨਿਰਧਾਰਤ ਵੀਜ਼ਾ ਹੱਦ 65 ਹਜ਼ਾਰ ਨੂੰ ਪੂਰਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਦੇ ਸਾਬਕਾ ਆਰਮੀ ਚੀਫ ਦੇ ਪੁੱਤਰ ਦਾ ਕਰੀਬੀ ਹੈ ਅੰਮ੍ਰਿਤਪਾਲ ਦਾ ਫਾਈਨਾਂਸਰ ਦਲਜੀਤ ਕਲਸੀ; ਸੁਰੱਖਿਆ ਏਜੰਸੀਆਂ ਨੇ ਕੀਤਾ ਖੁਲਾਸਾOn PunjabMarch 29, 2023 by On PunjabMarch 29, 20230487 ਭਗੌੜਾ ਐਲਾਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਕਲਸੀ ਨੂੰ ਲੈ ਕੇ ਹੁਣ ਇਕ ਨਵਾਂ ਰਾਜ਼ ਉਜਾਗਰ ਹੋਇਆ ਹੈ। ਜਾਂਚ ’ਚ ਪਤਾ ਲੱਗਾ ਕਿ ਕਲਸੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਜਲ ਸੈੱਸ ਦੇ ਮੁੱਦੇ ‘ਤੇ ਕੀਤੀ ਚਰਚਾOn PunjabMarch 29, 2023 by On PunjabMarch 29, 20230620 ਅੱਜ ਸਵੇਰੇ 09:30 ਵਜੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ‘ਤੇ ਮੁਲਾਕਾਤ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsAgniveers Parade : ਜਲ ਸੈਨਾ ਦੇ ਅਗਨੀਵੀਰਾਂ ਦਾ ਪਹਿਲਾ Batch ਤਿਆਰ, ਭਲਕੇ ਪਾਸਿੰਗ ਆਊਟ ਪਰੇਡ; ਜਲ ਸੈਨਾ ਮੁਖੀ ਹੋਣਗੇ ਮੁੱਖ ਮਹਿਮਾਨOn PunjabMarch 27, 2023 by On PunjabMarch 27, 20230539 ਅਗਨੀਵੀਰਾਂ ਦੇ ਪਹਿਲੇ ਬੈਚ ਦੀ ਪਾਸਿੰਗ ਆਊਟ ਪਰੇਡ 28 ਮਾਰਚ 23 ਨੂੰ ਆਈਐਨਐਸ ਚਿਲਕਾ ਵਿਖੇ ਹੋਵੇਗੀ। ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਭਲਕੇ ਆਈਐਨਐਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਮ੍ਰਿਤੀ ਇਰਾਨੀ ਨੂੰ ਆਟੋ ਦੀ ਸਵਾਰੀ ਕਰਦੇ ਦੇਖ ਮੇਕਅਪ ਆਰਟਿਸਟ ਨੂੰ ਆਉਂਦੀ ਸੀ ਸ਼ਰਮ, ਟੀਵੀ ਸੀਰੀਅਲ ‘ਚ ਮਿਲਦੇ ਸੀ ਸਿਰਫ਼ ਇੰਨੇ ਰੁਪਏOn PunjabMarch 27, 2023March 27, 2023 by On PunjabMarch 27, 2023March 27, 20230763 Smriti Irani : ਸਮ੍ਰਿਤੀ ਇਰਾਨੀ ਅੱਜ ਰਾਜਨੀਤੀ ‘ਚ ਇਕ ਜਾਣਿਆ-ਪਛਾਣਿਆ ਨਾਂ ਹੈ। ਉਹ ਕੇਂਦਰੀ ਮੰਤਰੀ ਵਜੋਂ ਦੇਸ਼ ਦੇ ਲੋਕਾਂ ਦੀ ਸੇਵਾ ਕਰ ਰਹੀ ਹਨ, ਪਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsISRAEL : ਨਿਆਂ ਪ੍ਰਣਾਲੀ ‘ਚ ਬਦਲਾਅ ਦਾ ਵਿਰੋਧ ਕਰਨ ਲਈ PM Netanyahu ਨੇ ਰੱਖਿਆ ਮੰਤਰੀ ਨੂੰ ਹਟਾਇਆ, ਫ਼ੈਸਲੇ ਤੋਂ ਲੋਕ ਨਾਰਾਜ਼On PunjabMarch 27, 2023 by On PunjabMarch 27, 20230549 ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਨੂੰ ਆਪਣੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕਰ ਦਿੱਤਾ ਜਦੋਂ ਉਸਨੇ ਵਿਰੋਧ ਕੀਤਾ ਅਤੇ ਨਿਆਂ ਪ੍ਰਣਾਲੀ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਨ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ, ਜਲਦ 10 ਕੌਮਾਂਤਰੀ ਤੇ 11 ਕੌਮੀ ਉਡਾਨਾਂ ਹੋਣਗੀਆਂ ਸ਼ੁਰੂOn PunjabMarch 27, 2023 by On PunjabMarch 27, 20230587 ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਨ ਭਰਨ ਵਾਲੇ ਅੰਤਰਰਾਸ਼ਟਰੀ ਤੇ ਘਰੇਲੂ ਯਾਤਰੀਆਂ ਲਈ ਚੰਗੀ ਖ਼ਬਰ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ...