ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਸ਼ਿਫਟ, ਬਾਕੀ ਸਾਥੀਆਂ ਨੂੰ ਵੀ ਲਿਆਂਦਾ ਗਿਆ; 5 ਮੁਲਜ਼ਮਾਂ ’ਤੇ ਲੱਗਾ NSAOn PunjabMarch 21, 2023 by On PunjabMarch 21, 20230546 ਖਾਲਿਸਤਾਨੀ ਸਮਰਥਕ (Pro-Khalistan) ਅਤੇ ‘ਵਾਰਿਸ ਪੰਜਾਬ ਦੇ’ (Waris Punjab De) ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOperation Amritpal: ਖਾੜਕੂਆਂ ਨੂੰ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ: ਖੂਫ਼ੀਆ ਰਿਪੋਰਟOn PunjabMarch 20, 2023 by On PunjabMarch 20, 20230458 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੇ ਉਸ ਦੀ ਭਾਲ ਲਈ ਪੰਜਾਬ ਭਰ ‘ਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsAmritpal Singh ਦੇ ਕਰੀਬੀ ਕਲਸੀ ਦੇ ਖਾਤੇ ‘ਚ ਟਰਾਂਸਫਰ ਹੋਏ 35 ਕਰੋੜOn PunjabMarch 20, 2023 by On PunjabMarch 20, 202301576 ਜਾਂਚ ਏਜੰਸੀਆਂ ਮੁਤਾਬਕ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ (Waris Punjab De) ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ (Daljeet Singh Kalsi)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOperation Amritpal: ਇਕ ਹੋਰ CCTV ਆਈ ਸਾਹਮਣੇOn PunjabMarch 20, 2023 by On PunjabMarch 20, 20230493 ਪੰਜਾਬ ਪੁਲਿਸ ਦੀ ਕਾਰਵਾਈ ਮਗਰੋਂ ਫਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Operation Amritpal) ਨੂੰ ਭਗੌੜਾ ਕਰਾਰ ਦਿੰਦਿਆਂ ਉਸ ਦੀ ਭਾਲ ਜਾਰੀ...
English Newsਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਕਿੰਨਾ ਖ਼ਤਰਨਾਕ ਹੈ ਐੱਨ. ਐੱਸ. ਏ. ਧਾਰਾ ਦਾ ਕਾਨੂੰਨOn PunjabMarch 20, 2023March 20, 2023 by On PunjabMarch 20, 2023March 20, 20230951 ਜਲਦੀ ਨਾ ਕੋਈ ਅਪੀਲ ਤੇ ਨਾ ਕੋਈ ਦਲੀਲ ਦੇਸ਼ ਦੀ ਜਿਹੜੀ ਮਰਜ਼ੀ ਜੇਲ੍ਹ ’ਚ ਭੇਜਿਆ ਜਾ ਸਕਦੈ ਪਟਿਆਲਾ : ਹਾਲ ਹੀ ’ਚ ਵਾਰਿਸ ਪੰਜਾਬ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਪੂਤਿਨ ਵੱਲੋਂ ਮਾਰੀਓਪੋਲ ਦਾ ਅਚਾਨਕ ਦੌਰਾOn PunjabMarch 20, 2023 by On PunjabMarch 20, 20230431 ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਦੇ ਕਬਜ਼ੇ ਵਾਲੇ ਬੰਦਰਗਾਹ ਸ਼ਹਿਰ ਮਾਰੀਓਪੋਲ ਦਾ ਅਚਾਨਕ ਦੌਰਾ ਕੀਤਾ। ਰੂਸ ਦੀਆਂ ਸਰਕਾਰੀ ਖ਼ਬਰ ਏਜੰਸੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾOn PunjabMarch 20, 2023March 20, 2023 by On PunjabMarch 20, 2023March 20, 20230480 ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ ‘ਸ਼ਰਮਨਾਕ’ ਅਤੇ ‘ਪੂਰੀ ਤਰ੍ਹਾਂ ਅਸਵੀਕਾਰਨਯੋਗ’ ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾOn PunjabMarch 20, 2023 by On PunjabMarch 20, 20230470 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਦੇ ਦੇਸ਼ ’ਚੋਂ ਭੱਜਣ ਦੀ ਸੰਭਾਵਨਾ: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਤੇ ਐੱਸਐੱਸਬੀ ਨੂੰ ਸਰਹੱਦ ’ਤੇ ਚੌਕਸ ਰਹਿਣ ਦਾ ਹੁਕਮ ਦਿੱਤਾOn PunjabMarch 20, 2023 by On PunjabMarch 20, 20230415 ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਅਤੇ ਸਸ਼ਤਰ ਸੀਮਾ ਬਲ ਦੇ ਡਾਇਰੈਕਟਰ ਜਨਰਲਾਂ (ਡੀਜੀ) ਨੂੰ ਨਿਰਦੇਸ਼ ਭੇਜੇ ਹਨ ਕਿ ਉਹ ਸਰਹੱਦੀ ਖੇਤਰਾਂ ਵਿੱਚ ਆਪਣੇ ਨੀਮ ਫ਼ੌਜੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsDonald Trump:ਫੇਸਬੁੱਕ ਅਤੇ ਯੂਟਿਊਬ ‘ਤੇ ਟਰੰਪ ਨੇ ਦੋ ਸਾਲ ਬਾਅਦ ਕੀਤੀ ਵਾਪਸੀ, ਪਾਬੰਦੀ ਹਟਾਈ ਤਾਂ ਸਮਰਥਕਾਂ ਨੂੰ ਬੋਲੇ – I Am BackOn PunjabMarch 18, 2023 by On PunjabMarch 18, 20230459 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਸਾਲ ਬਾਅਦ ਸ਼ੁੱਕਰਵਾਰ (17 ਮਾਰਚ) ਨੂੰ ਫੇਸਬੁੱਕ ਅਤੇ ਯੂਟਿਊਬ ਅਕਾਊਂਟ ‘ਤੇ ਇਕ ਪੋਸਟ ਲਿਖੀ। ਯੂਐਸ ਕੈਪੀਟਲ ਹਿੰਸਾ...