ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪਰਿਸ਼ਦ ਚੋਣਾਂ : ਹਾਈਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨੋਟਿਸ !On PunjabDecember 4, 2025 by On PunjabDecember 4, 2025081 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ’ਚ ਵਿਰੋਧੀਆਂ ਨੂੰ ਕਾਗ਼ਜ਼ ਦਾਖਲ ਕੀਤੇ ਜਾਣ ਤੋਂ ਰੋਕੇ ਜਾਣ ਨਾਲ ਸਬੰਧਿਤ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੱਖ ਮਹਿਲਾ ਹਰਜੀਤ ਕੌਰ ਨੂੰ ਹੱਥਕੜੀ ਨਹੀਂ ਲਗਾਈ, ਪਰ ਦੁਰਵਿਵਹਾਰ ਹੋਇਆ: ਜੈਸ਼ੰਕਰOn PunjabDecember 4, 2025 by On PunjabDecember 4, 2025050 ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਸਿੱਖ ਮਹਿਲਾ ਹਰਜੀਤ ਕੌਰ—ਜਿਸ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਡੀਆਈਜੀ ਭੁੱਲਰ ਲਈ ਅੰਤਿਮ ਅਥਾਰਟੀ ਕੌਣ? ਹਾਈ ਕੋਰਟ ਨੇ ਸੀਬੀਆਈ ਦੀਆਂ ਸ਼ਕਤੀਆਂ ’ਤੇ ਵਿਚਾਰ ਕੀਤਾOn PunjabDecember 4, 2025 by On PunjabDecember 4, 2025075 ਚੰਡੀਗੜ੍ਹ- ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਇਹ ਦਲੀਲ ਕਿ ਸੀਬੀਆਈ ਸਿਰਫ਼ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਵਿਰੁੱਧ ਹੀ ਕਾਰਵਾਈ ਕਰ ਸਕਦੀ ਹੈ, ਤੋਂ ਲਗਪਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਏਅਰਪੋਰਟ ’ਤੇ ਸ਼ਾਮ 4 ਵਜੇ ਤੱਕ 34 ਰਵਾਨਗੀਆਂ, 37 ਆਮਦਾਂ ਰੱਦ; ਯਾਤਰੀ ਹੋਏ ਪਰੇਸ਼ਾਨ !On PunjabDecember 4, 2025 by On PunjabDecember 4, 2025050 ਨਵੀਂ ਦਿੱਲੀ- ਦਿੱਲੀ ਇੰਦਰਾ ਗਾਧੀ ਕੌਮਾਂਤਰੀ ਹਵਾਈ ਅੱਡੇ ਦੇ ਅੱਜ ਸੰਚਾਲਨ ਵਿੱਚ ਦਿਕੱਤ ਆਈ, ਜਿਸ ਕਰਕੇ ਸ਼ਾਮ 4 ਵਜੇ ਤੱਕ ਕੁੱਲ 34 ਰਵਾਨਗੀਆਂ (departures) ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਿਆਨਕ ਹਾਦਸਾ: ਅੱਗ ਲੱਗਣ ਨਾਲ ਔਰਬਿਟ ਬੱਸ ਸੜ ਕੇ ਹੋਈ ਸੁਆਹ !On PunjabDecember 4, 2025 by On PunjabDecember 4, 2025045 ਬਠਿੰਡਾ- ਅੱਜ ਦੁਪਹਿਰ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਣ ਅੱਗ ਲੱਗਣ ਨਾਲ ਬੱਸ ਪੂਰੀ ਤਰ੍ਹਾਂ ਸੜ ਗਈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਭਾ ’ਚ ਨਾਮਜ਼ਦਗੀ ਭਰਨ ਜਾਂਦੇ ਕਾਂਗਰਸੀ ਉਮੀਦਵਾਰ ਤੋਂ ਕਾਗਜ਼ ਖੋਹੇOn PunjabDecember 4, 2025 by On PunjabDecember 4, 2025054 ਨਾਭਾ- ਬਲਾਕ ਸਮਿਤੀ ਬਨੇਰਾ ਤੋਂ ਨਾਮਜ਼ਦਗੀ ਭਰਨ ਪਹੁੰਚੇ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਕਾਗਜ਼ ਕਥਿਤ ਪ੍ਰਸ਼ਾਸਨ ਦੀ ਇਮਾਰਤ ਦੇ ਅੰਦਰੋ ਖੋਹੇ ਲਏ ਗਏ। ਗੁਰਮੀਤ ਕੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ’ਚ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ: ਸੁਖਬੀਰ; ਪਟਿਆਲਾ ਪੁਲੀਸ ਦੇ ਅਧਿਕਾਰੀਆਂ ਦੀ ਆਡੀਓ ਕਲਿੱਪ ਵਾਇਰਲOn PunjabDecember 4, 2025December 4, 2025 by On PunjabDecember 4, 2025December 4, 2025058 ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਆਡੀਓ ਸਾਂਝੀ ਕਰਕੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲੀਸ ਸੱਤਾਧਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ ਦੇ ਹਦੀਆਬਾਦ ’ਚ ਮਾਮੂਲੀ ਬਹਿਸ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲOn PunjabDecember 4, 2025 by On PunjabDecember 4, 2025050 ਫਗਵਾੜਾ- ਇਥੋਂ ਦੇ ਹਦੀਆਬਾਦ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸਬਾਜ਼ੀ ਤੋਂ ਬਾਅਦ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਚੈੱਕ ਇਨ ’ਚ ਤਕਨੀਕੀ ਨੁਕਸ; ਕਈ ਉਡਾਣਾਂ ਪ੍ਰਭਾਵਿਤOn PunjabDecember 3, 2025 by On PunjabDecember 3, 2025052 ਚੰਡੀਗੜ੍ਹ- ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਨੂੰ ਅੱਜ ਚੈਕ ਇਨ ਕਰਨ ਵਿਚ ਵੱਡੀ ਸਮੱਸਿਆ ਆਈ ਜਿਸ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਇਹ ਸਮੱਸਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀOn PunjabDecember 3, 2025 by On PunjabDecember 3, 2025042 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ...