ਰਾਜਨੀਤੀ/PoliticsLIVE Kisan Tractor Rally: ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਟਰੈਕਟਰ ਮਾਰਚ,ਕੇਂਦਰ ਨਾਲ ਕੱਲ੍ਹ ਹੋਵੇਗੀ ਮੁੜ ਗੱਲਬਾਤOn PunjabJanuary 7, 2021 by On PunjabJanuary 7, 20210671 ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਅੱਜ 43ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਸਰਕਾਰ ਨਾਲ ਗੱਲਬਾਤ ਦੇ ਬਾਵਜੂਦ ਹੱਲ ਨਾ ਨਿਕਲਣ ਤੋਂ ਨਾਰਾਜ਼...
ਰਾਜਨੀਤੀ/Politics26 ਜਨਵਰੀ ‘ਤੇ ਬ੍ਰਿਟੇਨ ਦੇ ਪੀਐਮ ਬੋਰਿਸ ਜੌਨਸਨ ਨੇ ਭਾਰਤ ਦਾ ਦੌਰਾ ਕੀਤਾ ਰੱਦ, ਦੱਸੀ ਇਹ ਵੱਡੀ ਵਜ੍ਹਾOn PunjabJanuary 5, 2021 by On PunjabJanuary 5, 202104698 ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਬ੍ਰਿਟੇਨ ‘ਚ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਪਹੁੰਚਣ ਤੋਂ...
ਰਾਜਨੀਤੀ/Politicsਬੇਨਾਮੀ ਜਾਇਦਾਦ ਮਾਮਲਾ : ਰਾਬਰਟ ਵਾਡਰਾ ਦੇ ਘਰ ’ਚ ਦੂਜੇ ਦਿਨ ਵੀ ਪਹੁੰਚ ਆਈਟੀ ਵਿਭਾਗ ਦੇ ਅਧਿਕਾਰੀOn PunjabJanuary 5, 2021 by On PunjabJanuary 5, 20210640 ਬੇਨਾਮੀ ਜਾਇਦਾਦ ਮਾਮਲੇ ’ਚ ਆਈਟੀ ਵਿਭਾਗ ਦੇ ਅਧਿਕਾਰੀ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਰਾਬਰਟ ਵਾਡਰਾ ਦੇ ਸੁਖਦੇਵ ਵਿਹਾਰ ਸਥਿਤ ਘਰ ’ਚ ਪਹੁੰਚੇ। ਇਸ ਤੋਂ ਪਹਿਲਾਂ...
ਰਾਜਨੀਤੀ/Politicsਸਰਕਾਰ ਨੂੰ ਕਿਸਾਨਾਂ ਨਾਲ ਅੱਜ ਦੀ ਗੱਲਬਾਤ ਤੋਂ ਹੱਲ ਦੀ ਉਮੀਦ, ਅਮਿਤ ਸ਼ਾਹ ਨੂੰ ਮਿਲੇ ਤੋਮਰ ਤੇ ਗੋਇਲOn PunjabJanuary 4, 2021 by On PunjabJanuary 4, 20210652 ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਲਈ ਸੋਮਵਾਰ ਦਾ ਦਿਨ ਕਾਫੀ...
ਰਾਜਨੀਤੀ/Politicsਬੇਨਾਮੀ ਜਾਇਦਾਦ ਮਾਮਲੇ ’ਚ ਰਾਬਰਟ ਵਾਡਰਾ ਤੋਂ ਆਈਟੀ ਵਿਭਾਗ ਨੇ ਕੀਤੀ ਪੁੱਛਗਿੱਛ, ਦਰਜ ਕਰੇਗੀ ਬਿਆਨOn PunjabJanuary 4, 2021 by On PunjabJanuary 4, 20210650 ਬੇਨਾਮੀ ਜਾਇਦਾਦ ਨਾਲ ਜੁੜੇ ਇਕ ਮਾਮਲੇ ’ਚ ਪੁੱਛਗਿੱਛ ਲਈ ਇਨਕਮ ਟੈਕਸ ਵਿਭਾਗ ਦੀ ਇਕ ਟੀਮ ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ...
ਰਾਜਨੀਤੀ/PoliticsLIVE : ਖੇਤੀ ਕਾਨੂੰਨਾਂ ‘ਚ ਸੋਧ ਲਈ ਸਰਕਾਰ ਤਿਆਰ ਪਰ ਕਿਸਾਨ ਰੱਦ ਕਰਵਾਉਣ ‘ਤੇ ਅੜੇ, ਗੱਲਬਾਤ ਜਾਰੀOn PunjabJanuary 4, 2021 by On PunjabJanuary 4, 202105753 ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਦੇ...
ਫਿਲਮ-ਸੰਸਾਰ/Filmyਰਾਜਨੀਤੀ/Politicsਗੁਰਦਾਸ ਮਾਨ ਨੇ ਕਵੀਤਾ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ, ਕਿਸਾਨਾਂ ਦਾ ਵੀ ਕੀਤਾ ਜ਼ਿਕਰOn PunjabJanuary 3, 2021January 3, 2021 by On PunjabJanuary 3, 2021January 3, 20210924 ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਚੜ੍ਹਦੇ ਸਾਲ ‘ਚ ਆਪਣੇ ਪ੍ਰਸ਼ੰਸਕਾਂ ਨੂੰ ਵਧਾਈ ਦੇਣ ਲਈ ਵੀਡੀਓ ਸਾਂਝੀ ਕੀਤੀ ਹੈ।ਇਸ ਵੀਡੀਓ ਰਾਂਹੀ ਉਨ੍ਹਾਂ ਨਵੇਂ...
ਰਾਜਨੀਤੀ/Politicsਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀਆਂ ਤਿਆਰੀਆਂ! ਸਿੱਧੂ ਨੇ ਕੀਤਾ ਵੱਡਾ ਦਾਅਵਾOn PunjabJanuary 3, 2021 by On PunjabJanuary 3, 20210841 ਚੰਡੀਗੜ੍ਹ: ਕਾਂਗਰਸੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਇਸ਼ਾਰਾ ਕੀਤਾ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ...
ਰਾਜਨੀਤੀ/Politicsਕਿਸਾਨਾਂ ਦੀ ਆੜ ‘ਚ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼, ਬੀਜੇਪੀ ਪ੍ਰਧਾਨ ਦਾ ਖੇਤੀ ਕਾਨੂੰਨਾਂ ‘ਤੇ ਮੁੜ ਸਖਤ ਸਟੈਂਡOn PunjabJanuary 3, 2021 by On PunjabJanuary 3, 20210528 ਮੋਗਾ: ਅੱਜ ਮੋਗਾ ਵਿੱਚ ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਨਾਲ...
ਰਾਜਨੀਤੀ/PoliticsNew Year 2021 : PM ਮੋਦੀ ਨੇ ਰੱਖਿਆ ਲਾਈਟ ਹਾਉਸ ਯੋਜਨਾ ਦਾ ਨੀਂਹ ਪੱਥਰ, ਲਖਨਊ ਵਾਸੀਆਂ ਨੂੰ ਮਿਲਿਆ ਨਵੇਂ ਸਾਲ ਦਾ ਤੋਹਫਾOn PunjabJanuary 1, 2021 by On PunjabJanuary 1, 20210903 ਪ੍ਰਧਾਨ ਮੰਤਰੀ ਮੋਦੀ ਸੁਲਤਾਨਪੁਰ ਰੋਡ ’ਤੇ ਬਿਹਾਰ ’ਚ ਬਣਨ ਵਾਲੇ ਲਾਈਟ ਹਾਊਸ ਦਾ ਨੀਂਹ ਪੱਥਰ ਅੱਜ ਰੱਖਿਆ ਹੈ। ਇਸ ਵਰਚੂਅਲ ਪ੍ਰੋਗਰਾਮ ਵਿਚ ਮੁੱਖ ਮੰਤਰੀ ਯੋਗੀ...