ਰਾਜਨੀਤੀ/Politicsਇਕਬਾਲ ਸਿੰਘ ਲਾਲਪੁਰਾ ਮੁੜ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤOn PunjabApril 13, 2022 by On PunjabApril 13, 20220703 ਸਿੱਖਾਂ ਦੀ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੂੰ ਕੇਂਦਰ ਸਰਕਾਰ ਵੱਲੋਂ ਕੌਮੀ...
ਰਾਜਨੀਤੀ/Politicsਹੁਣ ਕੇਜਰੀਵਾਲ ‘ਤੇ ਛਿੜਿਆ ਵਿਵਾਦ, ਭਾਜਪਾ ਆਗੂ ਦਾ ਇਲਜ਼ਾਮ- ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇOn PunjabApril 13, 2022 by On PunjabApril 13, 20220636 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ...
ਰਾਜਨੀਤੀ/Politicsਹੁਣ ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਜਾਰੀ ਕੀਤਾ ਰਿਕਵਰੀ ਨੋਟਿਸ, ਪੜ੍ਹੋOn PunjabApril 13, 2022 by On PunjabApril 13, 20220738 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਕਾਂਗਰਸੀ ਮੰਤਰੀ ਰਜ਼ੀਆ ਸੁਲਤਾਨਾ ਨੂੰ ਸਰਕਾਰੀ ਫਰਨੀਚਰ ਦੀ ਵਸੂਲੀ ਲਈ ਨੋਟਿਸ ਭੇਜਿਆ...
ਰਾਜਨੀਤੀ/Politicsਸਿਮਰਨਜੀਤ ਸਿੰਘ ਮਾਨ ਤੇ ਕਿਸਾਨਾਂ ਨੂੰ ਹਰਾਉਣ ਵਾਲੇ ਕੌਣ? ਸਿੱਧੂ ਮੂਸੇਵਾਲਾ ਨੇ ਚੋਣਾਂ ਹਰਾਉਣ ਵਾਲਿਆਂ ਨੂੰ ਕਿਹਾ ‘ਗੱਦਾਰ’On PunjabApril 12, 2022 by On PunjabApril 12, 20220726 ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ...
ਰਾਜਨੀਤੀ/PoliticsPM Modi ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ, ਪੜ੍ਹੋ ਪੂਰੀ ਖ਼ਬਰOn PunjabApril 12, 2022 by On PunjabApril 12, 20220621 ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ (Lata Deenanath Mangeshkar Award) ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ 24 ਅਪ੍ਰੈਲ...
ਰਾਜਨੀਤੀ/Politicsਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾOn PunjabApril 12, 2022 by On PunjabApril 12, 20220682 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਰਾਜਨੀਤੀ/Politicsਸੀਐਮ ਭਗਵੰਤ ਮਾਨ ਦਾ ਦਾਅਵਾ, ਅਜਿਹਾ ਮਾਹੌਲ ਬਣਾਵਾਂਗੇ ਕਿ ਅੰਗਰੇਜ਼ ਪੰਜਾਬ ‘ਚ ਨੌਕਰੀਆਂ ਲੈਣ ਆਉਣਗੇ….On PunjabApril 10, 2022 by On PunjabApril 10, 20220568 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ-ਕੱਲ੍ਹ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਸ਼ਨੀਵਾਰ ਨੂੰ ਬਠਿੰਡਾ ਵਿੱਚ ਉਨ੍ਹਾਂ ਵੱਲੋਂ ਕੀਤਾ ਇੱਕ...
ਰਾਜਨੀਤੀ/Politicsਪੰਜਾਬ ‘ਚ ਦੋ IPS ਅਧਿਕਾਰੀਆਂ ਦੀ ਨਿਯੁਕਤੀ ‘ਤੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਜਤਾਇਆ ਇਤਰਾਜ਼, ਫਿਰ ਕਰ ਦਿੱਤੀ ਪੋਸਟ ਡਿਲੀਟOn PunjabApril 10, 2022 by On PunjabApril 10, 20220645 ਪੰਜਾਬ ‘ਚ ਆਮ ਆਦਮੀ ਪਾਰਟੀ (AAP) ਦੀ ਨਵੀਂ ਸਰਕਾਰ ‘ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਹੁਣ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ (Kunwar Vijay Pratap...
ਰਾਜਨੀਤੀ/Politicsਪੰਜਾਬ ‘ਚ ਰੇਤ ਮਾਫੀਆ ‘ਤੇ ਨਕੇਲ ਕੱਸਣ ਦਾ ਐਕਸ਼ਨ ਪਲਾਨ, ਸਰਕਾਰ ਜਲਦ ਲਿਆਵੇਗੀ ਨਵੀਂ ਮਾਈਨਿੰਗ ਪਾਲਸੀOn PunjabApril 8, 2022 by On PunjabApril 8, 20220737 ਪੰਜਾਬ ‘ਚ ਮਾਈਨਿੰਗ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ਭਗਵੰਤ ਮਾਨ ਸਰਕਾਰ ਵੱਡੀਆਂ ਤਿਆਰੀਆਂ ਕਰ ਰਹੀ ਹੈ। ਸਰਕਾਰ ਨਵੀਂ ਮਾਈਨਿੰਗ ਨੀਤੀ ਬਣਾਉਣ ਜਾ ਰਹੀ ਹੈ ਜਿਸ...
ਰਾਜਨੀਤੀ/Politicsਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲOn PunjabApril 8, 2022 by On PunjabApril 8, 20220663 ਭਾਰਤੀ ਖੇਤੀ ਸਮੇਂ ਦੇ ਨਾਲ ਤਾਲਮੇਲ ਨਹੀਂ ਰੱਖ ਸਕੀ, ਕਿਉਂਕਿ ਇਹ ਉਦਾਰੀਕਰਨ, ਵਿਸ਼ਵੀਕਰਨ ਤੇ ਸੂਚਨਾ ਤਕਨਾਲੋਜੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜੀ ਨਹੀਂ ਸੀ। ਹੁਣ ਪ੍ਰਧਾਨ...