ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਬਿਲਡਰ ਘੁਟਾਲਾ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਈ.ਡੀ. ਅੱਗੇ ਨਹੀਂ ਹੋਏ ਪੇਸ਼, ਮੰਗਿਆ ਹੋਰ ਸਮਾਂOn PunjabAugust 31, 2026 by On PunjabAugust 31, 2026091 ਚੰਡੀਗੜ੍ਹ: ਮੋਹਾਲੀ ‘ਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਬਿਲਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਇੰਫੋਰਸਮੈਂਟ ਡਾਇਰੈਕਟੋਰੇਟ (ED) ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਦੀ ਸੁਪਰੀਮ ਕੋਰਟ ਨੂੰ ਅਪੀਲ: ਵਿਦਿਆਰਥੀਆਂ ‘ਤੇ ਦਰਜ FIR ਰੱਦ ਕਰਨ ਦੀ ਮੰਗOn PunjabAugust 31, 2026 by On PunjabAugust 31, 20260154 ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਇੱਕ ਅਹਿਮ ਅਪੀਲ ਦਾਖਲ ਕਰਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਦਰਜ ਸਾਰੀਆਂ ਪੁਲਿਸ ਐਫ.ਆਈ.ਆਰ. (FIRs) ਨੂੰ ਰੱਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਕਮਿਸ਼ਨ ਵੱਲੋਂ Raja Warring ਦੀ ਗ੍ਰਿਫ਼ਤਾਰੀ ਦੇ ਹੁਕਮOn PunjabAugust 31, 2026 by On PunjabAugust 31, 20260101 ਚੰਡੀਗੜ੍ਹ- ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੱਖੜੀ ਦੇ ਸੁਭੱਗ ਦਿਹਾੜੇ ‘ਤੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ: 70.92 ਲੱਖ ਖਾਤਿਆਂ ‘ਚ ਪਹੁੰਚੀ ਸਨਮਾਨ ਰਾਸ਼ੀOn PunjabAugust 29, 2026 by On PunjabAugust 29, 2026098 ਚੰਡੀਗੜ੍ਹ- ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਸਨਮਾਨ ਰਾਸ਼ੀ ਸਿੱਧੀ ਲਾਭਪਾਤਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ ‘ਚ ਭਾਰੀ ਤਬਾਹੀ ਵਿਚਾਲੇ ਵੱਡੀ ਰਾਹਤ: ਪ੍ਰਧਾਨ ਮੰਤਰੀ ਰਾਹਤ ਫੰਡ ‘ਚ ਆਏ 2 ਅਰਬ ਰੁਪਏOn PunjabAugust 29, 2026 by On PunjabAugust 29, 20260100 ਕਾਠਮੰਡੂ- ਕੁਦਰਤੀ ਆਫ਼ਤ ਦੀ ਮਾਰ ਝੱਲ ਰਹੇ ਨੇਪਾਲ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ, ਜਿੱਥੇ ਪਿਛਲੇ ਤਿੰਨ ਦਿਨਾਂ ਦੇ ਅੰਦਰ ਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਫਲੂਐਂਸਰ ਮਨਜੀਤ ਕੌਰ ਮਾਮਲਾ: PGI ‘ਚ 54 ਦਿਨਾਂ ਦੀ ਜ਼ਿੰਦਗੀ-ਮੌਤ ਦੀ ਲੜਾਈ ਹਾਰੀ, ਅਗਵਾ ਅਤੇ ਕਤਲ ਦਾ ਕੇਸ ਦਰਜOn PunjabAugust 29, 2026 by On PunjabAugust 29, 20260100 ਚੰਡੀਗੜ੍ਹ- ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ, ਜਿਸ ਨੂੰ ਕੁਝ ਹਫ਼ਤੇ ਪਹਿਲਾਂ ਅਗਵਾ ਕਰਕੇ ਮੋਰਿੰਡਾ ਨੇੜੇ ਰੁੱਖ ਨਾਲ ਬੰਨ੍ਹ ਕੇ ਅੱਗ ਲਗਾਉਣ ਦੇ ਭਿਆਨਕ ਦੋਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਮੇਰੀ ਰਸੋਈ ਯੋਜਨਾ’ ਦੀ ਵੱਡੀ ਸਫ਼ਲਤਾ: 40 ਲੱਖ ਪਰਿਵਾਰਾਂ ਦੇ ਘਰਾਂ ਤੱਕ ਪਹੁੰਚੀ ਰਾਹਤOn PunjabAugust 29, 2026 by On PunjabAugust 29, 20260102 ਚੰਡੀਗੜ੍ਹ- ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮੁਫ਼ਤ ਭੋਜਨ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ਯੋਜਨਾ’ ਨੇ ਸੂਬੇ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਆਸੀ ਗਲਿਆਰਿਆਂ ‘ਚੋਂ ਵੱਡੀ ਖ਼ਬਰ: SAD (ਪੁਨਰ ਸੁਰਜੀਤ) ਧੜਾ ਸੰਭਾਵੀ ਅਕਾਲੀ-ਭਾਜਪਾ ਗਠਜੋੜ ਗੱਲਬਾਤ ਵਿੱਚ ਸ਼ਾਮਲOn PunjabAugust 29, 2026 by On PunjabAugust 29, 2026097 ਨਵੀਂ ਦਿੱਲੀ- ਪੰਜਾਬ ਦੀ ਰਾਜਨੀਤੀ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਕੋਲੋਂ ਮੁੱਖ ਮੰਤਰੀ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਕੀਤੀ ਮੰਗOn PunjabAugust 29, 2026 by On PunjabAugust 29, 2026086 ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੱਤਾ ਵਿੱਚ ਆਉਣ ‘ਤੇ ਵਿਰੋਧੀ ਪਾਰਟੀਆਂ ਸਤਿਕਾਰ ਯੋਜਨਾ ਸਮੇਤ ਸਾਰੀਆਂ ਸਕੀਮਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨOn PunjabAugust 29, 2026 by On PunjabAugust 29, 20260104 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ...