ਰਾਜਨੀਤੀ/Politicsਵਿਰੋਧ ਦੇ ਬਾਵਜੂਦ ਰਾਜ ਸਭਾ ‘ਚ ਤੀਜਾ ਖੇਤੀ ਬਿੱਲ ਵੀ ਪਾਸ, ਇਹ ਜਿਣਸਾਂ ਜ਼ਰੂਰੀ ਵਸਤਾਂ ਦੀ ਸੂਚੀ ‘ਚੋਂ ਹਟਣਗੀਆਂOn PunjabSeptember 22, 2020 by On PunjabSeptember 22, 20200731 ਨਵੀਂ ਦਿੱਲੀ: ਵਿਰੋਧੀ ਧਿਰ ਦੇ ਜ਼ੋਰਦਾਰ ਵਿਰੋਧ ਦੇ ਵਿਚਕਾਰ ਰਾਜ ਸਭਾ ਵਿੱਚ ਤੀਸਰਾ ਖੇਤੀ ਬਿੱਲ ਵੀ ਪਾਸ ਕਰ ਦਿੱਤਾ ਗਿਆ। ਰਾਜ ਸਭਾ ਨੇ ਅਨਾਜ, ਦਾਲਾਂ,...
ਰਾਜਨੀਤੀ/Politicsਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇ ਸੁਖਬੀਰ ਬਾਦਲ, ਖੇਤੀ ਆਰਡੀਨੈਂਸ ਬਿੱਲ ‘ਤੇ ਦਸਤਖਤ ਨਾ ਕਰਨ ਦੀ ਅਪੀਲOn PunjabSeptember 21, 2020 by On PunjabSeptember 21, 20200692 ਚੰਡੀਗੜ੍ਹ: ਸੰਸਦ ਦੇ ਚਾਲੂ ਮਾਨਸੂਨ ਸੈਸ਼ਨ ‘ਚ ਲਿਆਂਦੇ ਗਏ ਤਿੰਨ ਬਿੱਲਾਂ ‘ਚੋਂ ਦੋ ਨੂੰ ਸੰਸਦ ਦੀ ਮਨਜ਼ੂਰੀ ਮਿਲ ਚੁੱਕੀ ਹੈ। ਤੀਜੇ ਬਿੱਲ ਨੂੰ ਲੋਕ ਸਭਾ...
ਰਾਜਨੀਤੀ/Politicsਇਤਿਹਾਸਕ ਦਿਨ: ਪਹਿਲੀ ਵਾਰੀ ਨੇਵੀ ਹੈਲੀਕਾਪਟਰ ਸਟ੍ਰੀਮ ‘ਚ ਸ਼ਾਮਲ ਹੋਈਆਂ ਇਹ ਦੋ ਮਹਿਲਾ ਅਧਿਕਾਰੀOn PunjabSeptember 21, 2020 by On PunjabSeptember 21, 20200652 ਨਵੀਂ ਦਿੱਲੀ: ਅੱਜ ਭਾਰਤੀ ਨੇਵੀ ਹਵਾਬਾਜ਼ੀ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਤਿਹਾਸ ਵਿੱਚ ਪਹਿਲੀ ਵਾਰ ਦੋ ਔਰਤਾਂ ਨੂੰ ਹੈਲੀਕਾਪਟਰ ਸਟ੍ਰੀਮ ਵਿੱਚ ਓਬਜ਼ਰਵਰ (ਏਅਰਬੋਰਨ ਟੈਕਟਿਸ਼ੀਅਨਜ਼) ਦੇ...
ਰਾਜਨੀਤੀ/Politicsਲੋਕ ਸਭਾ ਮਗਰੋਂ ਖੇਤੀ ਬਿੱਲ ਰਾਜ ਸਭਾ ‘ਚ ਹੋਏ ਪਾਸOn PunjabSeptember 20, 2020 by On PunjabSeptember 20, 20200833 ਖੇਤੀ ਬਿੱਲਾਂ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ ‘ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ...
ਰਾਜਨੀਤੀ/Politicsਸੜਕਾਂ ‘ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀOn PunjabSeptember 20, 2020 by On PunjabSeptember 20, 20200707 ਨਵੀਂ ਦਿੱਲੀ: ਖੇਤੀ ਬਿੱਲਾਂ ਖਿਲਾਫ ਦੇਸ਼ ਭਰ ‘ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਤੇ ਕਈ ਸਿਆਸੀ ਪਾਰਟੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਦਾ ਮੰਨਣਾ...
ਰਾਜਨੀਤੀ/Politicsਪਾਵਨ ਸਰੂਪਾਂ ਦਾ ਮਾਮਲਾ, ਲੌਂਗੋਵਾਲ ਤੇ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀਆਂ ਤਿਆਰੀਆਂOn PunjabSeptember 17, 2020 by On PunjabSeptember 17, 20200811 ਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਸਮੂਹ ਸਿੱਖ ਜਥੇਬੰਦੀਆਂ ਨੇ ਗੋਬਿੰਦ ਸਿੰਘ ਲੌਂਗੋਵਾਲ ਅਤੇ...
ਰਾਜਨੀਤੀ/Politicsਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਰਾਜ ਸਭਾ ‘ਚ ਰਾਜਨਾਥ ਸਿੰਘ ਦਾ ਬਿਆਨ: ਚੀਨ ਦੀ ਹਰਕਤ ਕਾਰਨ ਵਧਿਆ ਵਿਵਾਦOn PunjabSeptember 17, 2020 by On PunjabSeptember 17, 20200749 ਨਵੀਂ ਦਿੱਲੀ: ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ‘ਚ ਵੀ ਬਿਆਨ ਦਿੱਤਾ ਹੈ। ਉਨ੍ਹਾਂ...
ਰਾਜਨੀਤੀ/Politicsਦਿੱਲੀ ਦੰਗਾ: ਪੁਲਿਸ ਨੇ ਦਾਇਰ ਕੀਤੀ 10,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ, ਪਰ ਚਾਰਜਸ਼ੀਟ ‘ਚ ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦਾ ਨਾਂ ਨਹੀਂOn PunjabSeptember 16, 2020 by On PunjabSeptember 16, 202001028 ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕੜਕੜਡੂਮਾ ਕੋਰਟ ਵਿੱਚ ਦਿੱਲੀ ਦੰਗਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। 10 ਹਜ਼ਾਰ ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਵਿੱਚ 15 ਮੁਲਜ਼ਮ...
ਰਾਜਨੀਤੀ/PoliticsFarmers Protest: ਕੈਪਟਨ ਨੇ ਕਿਸਾਨਾਂ ਖਿਲਾਫ ਐਫਆਈਆਰ ਵਾਪਸ ਲੈਣ ਦਾ ਐਲਾਨOn PunjabSeptember 16, 2020 by On PunjabSeptember 16, 20200663 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਵਿੱਚ ਆਵਾਜਾਈ...
ਰਾਜਨੀਤੀ/Politicsਕਾਂਗਰਸ ਦੇ ਮੋਦੀ ਸਰਕਾਰ ਨੂੰ ਤਿੰਨ ਸਵਾਲ, ਪੁੱਛਿਆ ਕੋਈ 500 ਰੁਪਏ ‘ਚ ਘਰ ਚਲਾ ਸਕਦਾ?On PunjabSeptember 15, 2020 by On PunjabSeptember 15, 20200647 ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਕੇਂਦਰ ਸਰਕਾਰ ਕਈ ਮੁੱਦਿਆਂ ‘ਤੇ ਸਦਨ ਵਿੱਚ ਮੋਦੀ ਸਰਕਾਰ ਨੂੰ ਘੇਰ ਰਹੀ ਹੈ। ਚੀਨ...