ਰਾਜਨੀਤੀ/Politicsਕੋਰੋਨਾ ਕਾਲ ਦੌਰਾਨ ਚੌਕਸੀ ਦੀ ਲੋੜ, ਮੋਦੀ ਵਧ ਰਹੀ ਲਾਪ੍ਰਵਾਹੀ ਤੋਂ ਫਿਕਰਮੰਦOn PunjabJune 30, 2020 by On PunjabJune 30, 20200620 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਕਿਹਾ ਕਿ ਕੋਰੋਨਾ ਦੇ ਸੰਕਟ ਵਿੱਚ ਭਾਰਤ ਦੀ ਸਥਿਤੀ ਵਧੇਰੇ ਬਿਹਤਰ...
ਰਾਜਨੀਤੀ/Politicsਭਾਰਤ-ਚੀਨ ਵਿਚਾਲੇ ਹਿੰਸਕ ਝੜਪ ਬਾਰੇ ਵੱਡਾ ਖੁਲਾਸਾ, ਸਾਬਕਾ ਫੌਜ ਮੁਖੀ ਨੇ ਦੱਸੀ ਹੈਰਾਨੀਜਨਕ ਕਹਾਣੀOn PunjabJune 29, 2020 by On PunjabJune 29, 20200732 ਨਵੀਂ ਦਿੱਲੀ: ਭਾਰਤ-ਚੀਨ ਵਿਚਾਲੇ ਹੋਈ ਹਿੰਸਕ ਝੜਪ ਬਾਰੇ ਆਏ ਦਿਨ ਕੋਈ ਨਾ ਕੋਈ ਜਾਣਕਾਰੀ ਸਾਹਮਣੇ ਆਉਂਦੀ ਹੈ। ਅਜਿਹੇ ‘ਚ ਹੁਣ ਕੇਂਦਰੀ ਮੰਤਰੀ ਤੇ ਸਾਬਕਾ ਫੌਜ...
ਰਾਜਨੀਤੀ/Politicsਕੱਲ੍ਹ ਤੋਂ ਨਹੀਂ ਲੱਗੇਗਾ ਲੌਕਡਾਊਨ! ਕੈਪਟਨ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਦੱਸੇ ਹਾਲਾਤOn PunjabJune 29, 2020 by On PunjabJune 29, 202001170 ਕੋਰੋਨਾਵਾਇਰਸ ਨੇ ਪੰਜਾਬ ਦੀ ਆਰਥਿਕਤਾ ਨੂੰ ਝੰਜੋੜ ਸੁੱਟਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਹੈ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ...
ਰਾਜਨੀਤੀ/Politicsਕੇਜਰੀਵਾਲ ਨੇ ਕਬੂਲਿਆ ਇਸ ਵਜ੍ਹਾ ਨਾਲ ਦਿੱਲੀ ‘ਚ ਕੋਰੋਨਾ ਨਾਲ ਹੋਈਆਂ ਜ਼ਿਆਦਾ ਮੌਤਾਂOn PunjabJune 28, 2020 by On PunjabJune 28, 20200713 ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਕਬੂਲਿਆ ਕਿ ਹਸਪਤਾਲਾਂ ‘ਚ ਬਿਸਤਰਿਆਂ ਦੀ ਕਮੀ ਕਾਰਨ ਜੂਨ ਦੇ ਪਹਿਲੇ ਹਫ਼ਤੇ ਕੋਰੋਨਾ ਵਾਇਰਸ ਕਾਰਨ...
ਰਾਜਨੀਤੀ/Politicsਮੋਦੀ ਦਾ ਚੀਨ ਨੂੰ ਠੋਕਵਾਂ ਜਵਾਬ, ਪਹਿਲੀ ਵਾਰ ਮਾਰੀ ਬੜ੍ਹਕOn PunjabJune 28, 2020 by On PunjabJune 28, 20200669 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਪ੍ਰੋਗਰਾਮ ‘ਮਨ ਕੀ ਬਾਤ’ ਦੀ ਲੜੀ ‘ਚ ਭਾਰਤ ਤੇ ਚੀਨ ਵਿਚਾਲੇ ਚੱਲ ਰਹੇ ਮੁੱਦੇ ਤੇ ਗੱਲ ਕੀਤੀ। ਮੋਦੀ...
ਰਾਜਨੀਤੀ/Politicsਕੈਬਨਿਟ ਮੰਤਰੀ ਓਪੀ ਸੋਨੀ ਦੱਸਿਆ ਪੰਜਾਬ ‘ਚ ਮੁੜ ਲੌਕਡਾਊਨ ਦਾ ਸੱਚOn PunjabJune 26, 2020 by On PunjabJune 26, 20200665 ਅੰਮ੍ਰਿਤਸਰ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੂਬੇ ਵਿੱਚ ਮੁੜ ਲੋਕਡਾਊਨ ਦੇ ਸੰਕੇਤ ਮਗਰੋਂ ਕਾਫੀ ਚਰਚਾ ਛਿੜੀ ਹੋਈ ਹੈ। ਹੁਣ ਕੈਬਨਿਟ ਮੰਤਰੀ ਓਮ...
ਰਾਜਨੀਤੀ/Politicsਆਪਣੇ ਹੀ ਦਾਅਵੇ ‘ਚ ਘਿਰ ਗਏ ਮੋਦੀ! ਜੇ ਚੀਨ ਨੇ ਘੁਸਪੈਠ ਨਹੀਂ ਕੀਤੀ ਤਾਂ 20 ਸੈਨਿਕ ਕਿਵੇਂ ਹੋਏ ਸ਼ਹੀਦ?On PunjabJune 26, 2020 by On PunjabJune 26, 20200786 ਨਵੀਂ ਦਿੱਲੀ: ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ 20 ਭਾਰਤੀ ਜਵਾਨਾਂ ਦੀ ਸ਼ਹਾਦਤ ਤੇ ਐਲਏਸੀ ‘ਤੇ ਚੀਨ ਦੇ ਕਬਜ਼ੇ ਨੂੰ ਲੈ ਕੇ ਕਾਂਗਰਸ ਨੇ ਪ੍ਰੈੱਸ...
ਰਾਜਨੀਤੀ/Politicsਸੁਮੇਧ ਸੈਣੀ ਦੀ ਪੱਕੀ ਜ਼ਮਾਨਤ ਬਾਰੇ ਸੁਣਵਾਈ ਟਲੀOn PunjabJune 25, 2020 by On PunjabJune 25, 20200565 ਮੁਹਾਲੀ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ...
ਰਾਜਨੀਤੀ/Politicsਕੀ ਪੰਜਾਬ ‘ਚ ਮੁੜ ਤੋਂ ਲੱਗੇਗਾ ਪੂਰਾ ਲਾਕਡਾਊਨ ? ਜਵਾਬ ਲਈ ਪੜ੍ਹੋ ਸਿਹਤ ਮੰਤਰੀ ਦਾ ਬਿਆਨOn PunjabJune 25, 2020 by On PunjabJune 25, 20200950 ਚੰਡੀਗੜ੍ਹ: ਪੰਜਾਬ (Punjab) ‘ਚ ਮੁੜ ਤੋਂ ਪੂਰਨ ਲੌਕਡਾਊਨ (Lockdown) ਲੱਗਣ ਵਾਲੀਆਂ ਖਬਰਾਂ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ( Health Minister Balbir Singh...
ਰਾਜਨੀਤੀ/Politicsਦਿਲਜੀਤ ਤੇ ਜੈਜ਼ੀ ਬੀ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ, ਕਾਂਗਰਸੀਆਂ ਨੇ ਖ਼ਾਲਿਸਤਾਨ ਦੇ ਮੁੱਦੇ ‘ਤੇ ਘੇਰਿਆOn PunjabJune 24, 2020 by On PunjabJune 24, 20200784 ਚੰਡੀਗੜ੍ਹ: ਖ਼ਾਲਿਸਤਾਨ ਦੇ ਮੁੱਦੇ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕਰਨ ਵਾਲੇ...