ਰਾਜਨੀਤੀ/Politicsਮਹਿਲਾ ਸੁਰੱਖਿਆ ਲਈ ਮੋਦੀ ਸਰਕਾਰ ਨੇ ਕੀਤਾ ਵੱਡਾ ਫੈਸਲਾ, ਹਰ ਥਾਣੇ ‘ਚ ਹੋਵੇਗਾ ਮਹਿਲਾ ਹੈਲਪ ਡੈਸਕOn PunjabDecember 6, 2019 by On PunjabDecember 6, 20190885 women safety help deskਨਵੀਂ ਦਿੱਲੀ: ਦੇਸ਼ ਵਿਚ ਮਹਿਲਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਜਿਸ ਮੁਤਾਬਕ ਦੇਸ਼ ਦੇ ਹਰ...
ਰਾਜਨੀਤੀ/Politicsਕੇਂਦਰ ਸਰਕਾਰ ਨੇ ਮਨਪ੍ਰੀਤ ਬਾਦਲ ਨੂੰ ਖਾਲੀ ਹੱਥ ਮੋੜਿਆ , ਵਿੱਤੀ ਸੰਕਟ ਹੋਇਆ ਗੰਭੀਰOn PunjabDecember 5, 2019 by On PunjabDecember 5, 201901333 Manpreet Badal financial crisis ਚੰਡੀਗੜ੍ਹ : ਪੰਜਾਬ ਦੇ ਵਿੱਤੀ ਸੰਕਟ ਨੂੰ ਦੇਖਦੇ ਹੋਏ ਰਾਜ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਦਿੱਲੀ ਪਹੁੰਚ ਕੇ ਕੇਂਦਰੀ...
ਰਾਜਨੀਤੀ/Politicsਸੁਪਰੀਮ ਕੋਰਟ ਨੇ ਚਿਦੰਬਰਮ ਨੂੰ ਦਿੱਤੀ ਜ਼ਮਾਨਤDecOn PunjabDecember 4, 2019 by On PunjabDecember 4, 201901395 ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ INX ਮੀਡੀਆ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਕਾਂਗਰਸ ਨੇਤਾ ਪੀ.ਚਿਦੰਬਰਮ ਨੂੰ ਜ਼ਮਾਨਤ ਦੇ...
ਰਾਜਨੀਤੀ/Politicsਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ, ਦਿੱਲੀ ‘ਚ 16 ਦਸੰਬਰ ਤੋਂ ਮਿਲੇਗਾ Free WiFiOn PunjabDecember 4, 2019 by On PunjabDecember 4, 201901351 ਨਵੀਂ ਦਿੱਲੀ: ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ । ਇਸੇ ਦੇ...
ਰਾਜਨੀਤੀ/Politicsਬਲਾਤਕਾਰ ਰੋਕਣ ਲਈ ਹਰਸਿਮਰਤ ਬਾਦਲ ਨੇ ਦਿੱਤੀ ਇਹ ਸਲਾਹOn PunjabDecember 3, 2019 by On PunjabDecember 3, 20190856 ਨਵੀਂ ਦਿੱਲੀ: ਦੇਸ਼ ਵਿੱਚ ਬਲਾਤਕਾਰ ਖਿਲਾਫ ਲੋਕਾਂ ਦਾ ਗੁੱਸਾ ਲਗਾਤਾਰ ਭੜਕਦਾ ਜਾ ਰਿਹਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਦਿੱਲੀ ਵਿੱਚ ਬਲਾਤਕਾਰ ਦੇ...
ਰਾਜਨੀਤੀ/Politicsਮੁਆਫ਼ ਨਹੀਂ ਹੋਈ ਰਾਜੋਆਣਾ ਦੀ ਫਾਂਸੀ: ਅਮਿਤ ਸ਼ਾਹOn PunjabDecember 3, 2019 by On PunjabDecember 3, 20190974 Amit shah rajoana punishment: ਨਵੀਂ ਦਿੱਲੀ: ਲੋਕ ਸਭਾ ਵਿਚ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ । ਜਿਸ ਵਿੱਚ...
ਰਾਜਨੀਤੀ/Politicsਪੱਛਮ ਬੰਗਾਲ ‘ਚ ਬੀਜੇਪੀ ਤੇ ਕਾਂਗਰਸ ਨੂੰ ਵੱਡਾ ਝਟਕਾOn PunjabDecember 2, 2019 by On PunjabDecember 2, 20190962 ਚੰਡੀਗੜ੍ਹ: ਪੱਛਮ ਬੰਗਾਲ ਵਿੱਚ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਹੀ ਭਾਰਤੀ ਜਨਤਾ ਪਾਰਟੀ (ਬੀਜੇਪੀ) ਤੇ ਖ਼ਤਮ ਹੋਣ ਦੀ ਕਗਾਰ ‘ਤੇ ਖੜ੍ਹੀ ਕਾਂਗਰਸ ਪਾਰਟੀ ਨੂੰ ਵੱਡਾ...
ਰਾਜਨੀਤੀ/Politicsਦਿੱਲੀ: ਕਾਂਗਰਸ ਰੈਲੀ ਦੌਰਾਨ ਪ੍ਰਿਯੰਕਾ ਗਾਂਧੀ ਦੀ ਜਗ੍ਹਾ ਲੱਗੇ ਪ੍ਰਿਯੰਕਾ ਚੋਪੜਾ ਦੇ ਨਾਅਰੇOn PunjabDecember 2, 2019 by On PunjabDecember 2, 20190892 Priyanka Gandhi Slogan Hails: ਨਵੀਂ ਦਿੱਲੀ: ਦਿੱਲੀ ਵਿੱਚ ਐਤਵਾਰ ਨੂੰ ਕਾਂਗਰਸ ਦੀ ਇੱਕ ਰੈਲੀ ਆਯੋਜਿਤ ਕੀਤੀ ਗਈ ਸੀ । ਇਸ ਆਯੋਜਿਤ ਰੈਲੀ ਦੌਰਾਨ ਕਾਂਗਰਸ ਦੀ...
ਰਾਜਨੀਤੀ/Politicsਬੀਜੇਪੀ ਵੱਲੋਂ ਸਿੱਧੂ ‘ਸਲੀਪਰ ਸੈੱਲ’ ਕਰਾਰ, ਪਾਕਿਸਤਾਨ ਜਾਣ ਦੀ ਸਲਾਹOn PunjabDecember 2, 2019 by On PunjabDecember 2, 20190809 ਚੰਡੀਗੜ੍ਹ: ਬੀਜੇਪੀ ਲੀਡਰ ਤਰੁਨ ਚੁੱਘ ਨੇ ਕਿਹਾ ਹੈ ਕਿ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਭਾਰਤ ਤੇ ਪਾਕਿਸਤਾਨ ਵਿੱਚ ਇੱਕ ਸਲੀਪਰ ਸੈੱਲ ਦੀ ਭੂਮਿਕਾ ਅਦਾ ਕਰ...
ਰਾਜਨੀਤੀ/Politicsਆਖਰ ਪ੍ਰੱਗਿਆ ਨੂੰ ਮੰਗਣੀ ਪਈ ਮੁਆਫੀOn PunjabNovember 29, 2019 by On PunjabNovember 29, 201901424 ਨਵੀਂ ਦਿੱਲੀ: ਨੱਥੂ ਰਾਮ ਗੋਡਸੇ ਬਾਰੇ ਬਿਆਨ ਦੇ ਕੇ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਈ ਬੀਜੇਪੀ ਦੀ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਨੇ ਸ਼ੁੱਕਰਵਾਰ ਨੂੰ ਲੋਕ...