ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੀਡੀਓ ਵਿਵਾਦ ’ਚ ਨਵਾਂ ਮੋੜ: ਜਗਮਨ ਸਮਰਾ ਦਾ ਦਾਅਵਾ- ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਭੇਜੀ ਸੀ ਵੀਡੀਓOn PunjabJune 26, 2026 by On PunjabJune 26, 20260105 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੇ ਮਾਮਲੇ ’ਚ ਹੁਣ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਗੂੰਜ ਪਈ ਹੈ। ਕੈਨੇਡਾ ’ਚ ਬੈਠੇ ਜਗਮਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਪਾਰੀ ਦੇ ਘਰ ਗੋਲੀਆਂ ਚਲਾਉਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ: ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀOn PunjabJune 25, 2026 by On PunjabJune 25, 20260131 ਬਟਾਲਾ- ਥਾਣਾ ਘੁਮਾਣ ਦੀ ਪੁਲੀਸ ਅਤੇ ਇੱਕ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics5 ਕਿੱਲੋ ਹੈਰੋਇਨ ਸਣੇ 7 ਗ੍ਰਿਫਤਾਰ; ਤਸਕਰਾਂ ’ਚ ਅਫਗਾਨਿਕ ਨਾਗਰਿਕ ਤੇ ਨਾਬਾਲਗ ਵੀ ਸ਼ਾਮਲOn PunjabJune 25, 2026 by On PunjabJune 25, 20260130 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਅਪਰਸ਼ੇਨ ਵਿੱਚ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਲਕਾਤਾ ਵੇਅਰਹਾਊਸ ਡਿੱਗਣ ਕਾਰਨ ਮ੍ਰਿਤਕਾਂ ਦੀ ਗਿਣਤੀ 10 ਹੋਈ, ਫੌਜ ਦਾ ਰਾਡਾਰ ਤਾਇਨਾਤOn PunjabJune 25, 2026 by On PunjabJune 25, 20260120 ਕੋਲਕਾਤਾ- ਦੱਖਣੀ ਕੋਲਕਾਤਾ ਦੇ ਤਾਰਾਤਲਾ ਵਿੱਚ ਵੇਅਰਹਾਊਸ ਡਿੱਗਣ ਦੀ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਵੀਰਵਾਰ ਨੂੰ 10 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSukhbir Badal ਵੱਲੋਂ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਸਖ਼ਤ ਨਿੰਦਾOn PunjabJune 25, 2026 by On PunjabJune 25, 20260113 ਚੰਡੀਗੜ੍ਹ- ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੈਨੇਜ਼ੁਏਲਾ ਵਿੱਚ ਲਗਾਤਾਰ ਦੋ ਸ਼ਕਤੀਸ਼ਾਲੀ ਭੂਚਾਲ,32 ਮੌਤਾਂ, 700 ਜ਼ਖ਼ਮੀ, ਕਾਰਾਕਸ ਵਿੱਚ ਤਬਾਹੀOn PunjabJune 25, 2026 by On PunjabJune 25, 20260111 ਵੈਨੇਜ਼ੁਏਲਾ- ਵੈਨੇਜ਼ੁਏਲਾ ਵਿੱਚ ਬੁੱਧਵਾਰ ਸ਼ਾਮ ਨੂੰ ਆਏ 7.2 ਅਤੇ 7.5 ਤੀਬਰਤਾ ਦੇ ਲਗਾਤਾਰ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ। ਵੀਰਵਾਰ ਸਵੇਰੇ ਕਾਰਜਕਾਰੀ ਰਾਸ਼ਟਰਪਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਮਦੋਟ ਨਗਰ ਪੰਚਾਇਤ ਚੋਣਾਂ ਦੌਰਾਨ ਖ਼ੂਨੀ ਝੜਪ; ਅੰਨ੍ਹੇਵਾਹ ਗੋਲੀਬਾਰੀ ਵਿੱਚ 4 ਨੌਜਵਾਨ ਜ਼ਖ਼ਮੀOn PunjabJune 25, 2026 by On PunjabJune 25, 20260100 ਫਿਰੋਜ਼ਪੁਰ- ਨਗਰ ਪੰਚਾਇਤ ਮਮਦੋਟ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਗਮਨ ਸਮਰਾ ਨੇ ਮਾਸਕ ਲਗਵਾ ਕੇ ਕਿਸੇ ਤੋਂ ਫੇਕ ਵੀਡੀਓ ਬਣਵਾਈ: ਭਗਵੰਤ ਮਾਨOn PunjabJune 25, 2026 by On PunjabJune 25, 20260111 ਮੁਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਵੀਡੀਓ ਜਨਤਕ ਕਰਕੇ ਖੁਲਾਸਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਬਣਾਈ ਗਈ ਜਾਅਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣਾ Sikh Gurdwara Act ਰੱਦ; ਨਵਾਂ ਕਾਨੂੰਨ ਲਿਆਉਣ ਦੀ ਤਿਆਰੀOn PunjabJune 23, 2026 by On PunjabJune 23, 20260125 ਧਰਮਕੋਟ- ਮਹਾਰਾਸ਼ਟਰ ਸਰਕਾਰ ਨੇ ਸਾਲ 1956 ਤੋਂ ਬਣਿਆ ਹੋਇਆ ਸਿੱਖ ਗੁਰਦੁਆਰਾ ਐਕਟ ਰੱਦ ਕਰ ਦਿੱਤਾ ਹੈ। ਲੰਘੇ ਐਤਵਾਰ ਨੂੰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics34 ਸਾਲ ਪੁਰਾਣਾ ਮਾਮਲਾ: ਜਨਤਾ ਐਕਸਪ੍ਰੈਸ ਬੰਬ ਧਮਾਕੇ ਦੇ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ, ਹਾਈਕੋਰਟ ਦਾ ਵੱਡਾ ਫੈਸਲਾOn PunjabJune 23, 2026 by On PunjabJune 23, 20260129 ਚੰਡੀਗੜ੍ਹ- ਟੋਹਾਣਾ ਅਤੇ ਜੀਂਦ ਵਿਚਕਾਰ 24-ਡਾਊਨ ਜਨਤਾ ਐਕਸਪ੍ਰੈਸ ਵਿੱਚ ਹੋਏ ਬੰਬ ਧਮਾਕੇ, ਜਿਸ ਵਿੱਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਸੀ, ਦੇ ਲਗਪਗ 34 ਸਾਲਾਂ...