ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਨੂੰ ਅਲਵਿਦਾ, ਖੇਡਾਂ ਨੂੰ ਜੀ ਆਇਆਂ: ਖੇਡ ਮੈਦਾਨਾਂ ਵੱਲ ਵਧੇ ਨੌਜਵਾਨਾਂ ਦੇ ਕਦਮOn PunjabSeptember 22, 2026 by On PunjabSeptember 22, 2026031 ਚੰਡੀਗੜ੍ਹ- ਸੂਬੇ ਦੀ ਜਵਾਨੀ ਵਿੱਚ ਇੱਕ ਖੂਬਸੂਰਤ ਅਤੇ ਹੌਂਸਲਾ ਅਫਜ਼ਾਈ ਕਰਨ ਵਾਲਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਨੌਜਵਾਨ ਮਾੜੀਆਂ ਆਦਤਾਂ ਅਤੇ ਨਸ਼ਿਆਂ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲOn PunjabSeptember 22, 2026 by On PunjabSeptember 22, 2026033 ਮੁਹਾਲੀ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ ਨਾਲ ਮੰਗਲਵਾਰ ਨੂੰ ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਮੁਕਤ, ਚਾਵਲਾ ਦਾ ਅਸਤੀਫ਼ਾ ਪ੍ਰਵਾਨOn PunjabSeptember 22, 2026 by On PunjabSeptember 22, 2026037 ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਸਰਾਂ ਨਾਲ ਜੁੜੇ ਤਾਜ਼ਾ ਵਿਵਾਦ ਦੇ ਮਾਮਲੇ ਵਿੱਚ ਇੱਕ ਵੱਡੀ ਪ੍ਰਬੰਧਕੀ ਅਤੇ ਧਾਰਮਿਕ ਕਾਰਵਾਈ ਸਾਹਮਣੇ ਆਈ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰਾਂ ਦੀ ਤੰਘ: ਅੱਜ ਜ਼ੀਰੋ ਪੁਆਇੰਟ ‘ਤੇ ਅਰਦਾਸ ਬੇਨਤੀ ਕਰਨਗੇ ਦੋਵਾਂ ਪੰਜਾਬਾਂ ਦੇ ਸ਼ਰਧਾਲੂOn PunjabSeptember 21, 2026 by On PunjabSeptember 21, 2026049 ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰਾਂ ਦੀ ਆਸ ਵਿੱਚ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Ghostface Killah’ ਹੋਇਆ ਰਿਲੀਜ਼: ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹOn PunjabSeptember 21, 2026 by On PunjabSeptember 21, 2026050 ਮਾਨਸਾ: ਮਰਹੂਮ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Ghostface Killah’ ਅਧਿਕਾਰਤ ਤੌਰ ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਗੀਤ ਦੇ ਆਊਟ ਹੁੰਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਅੱਤਲ ਡੀਆਈਜੀ ਭੁੱਲਰ ਮਾਮਲੇ ‘ਚ ਵੱਡਾ ਮੋੜ: ਸ਼ਿਕਾਇਤਕਰਤਾ ਆਕਾਸ਼ ਬੱਟਾ ਅਦਾਲਤ ਵੱਲੋਂ ਗਵਾਹੀ ਲਈ ਤਲਬOn PunjabSeptember 21, 2026 by On PunjabSeptember 21, 2026044 ਚੰਡੀਗੜ੍ਹ: ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਇੰਦਰਬੀਰ ਸਿੰਘ ਭੁੱਲਰ ਨਾਲ ਜੁੜੇ ਚਰਚਿਤ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। ਅਦਾਲਤ ਵੱਲੋਂ ਕੇਸ ਦੀ ਸੁਣਵਾਈ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਨਵੀਂ ਪਹਿਲ: ਬਿਨਾਂ ਨੰਬਰ ਪਲੇਟ ਵਾਲੇ ਵਾਹਨ ਚਾਲਕਾਂ ਦੀਆਂ ਵਧੀਆਂ ਮੁਸ਼ਕਲਾਂOn PunjabSeptember 21, 2026 by On PunjabSeptember 21, 2026042 ਚੰਡੀਗੜ੍ਹ: ਸੜਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਅਤੇ ਸਖ਼ਤ ਫੈਸਲਾ ਲਿਆ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੇ ਹਰਿਆਣਾ ਵਿੱਚੋਂ ਮੌਨਸੂਨ ਦੀ ਵਾਪਸੀOn PunjabSeptember 21, 2026 by On PunjabSeptember 21, 2026045 ਚੰਡੀਗੜ੍ਹ- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚੋਂ ਦੱਖਣੀ-ਪੱਛਮੀ ਮੌਨਸੂਨ ਨੇ ਵਾਪਸੀ ਕਰ ਲਈ ਹੈ। ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ ਕੁਝ ਦਿਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਵਿੱਚ 22 ਸਤੰਬਰ ਦੇ iPhone ਲੰਗਰ ’ਤੇ ਪ੍ਰਸ਼ਾਸਨ ਵੱਲੋਂ ਰੋਕOn PunjabSeptember 21, 2026 by On PunjabSeptember 21, 2026042 ਚੰਡੀਗੜ੍ਹ- ਚੰਡੀਗੜ੍ਹ ਵਿੱਚ 22 ਸਤੰਬਰ ਨੂੰ ਲੱਗਣ ਵਾਲੇ ‘iPhone ਦੇ ਲੰਗਰ’ ’ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਡੀ ਕਿੰਗ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਬਰ-ਜਨਾਹ ਮਾਮਲੇ ‘ਚ ਘਿਰੇ ਅਮਰਜੀਤ ਚਾਵਲਾ ਕੈਨੇਡਾ ਦੇ ਸਰੀ ‘ਚ ਦੇਖੇ ਜਾਣ ਦਾ ਦਾਅਵਾ: ਭੇਸ ਬਦਲ ਕੇ ਘੁੰਮਣ ਦੀਆਂ ਚਰਚਾਵਾਂ ਤੇਜ਼On PunjabSeptember 21, 2026 by On PunjabSeptember 21, 2026038 ਵੈਨਕੂਵਰ- ਸੰਗੀਨ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਅਮਰਜੀਤ ਚਾਵਲਾ ਦੇ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਦੇਖੇ ਜਾਣ ਦਾ ਦਾਅਵਾ...