ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਕਾਂਸਟੇਬਲ ਰਾਜਵੀਰ ਜਵੰਦਾ ਕਿਵੇਂ ਪੰਜਾਬੀ ਸੰਗੀਤ ਇੰਡਸਟਰੀ ’ਚ ਵੱਡਾ ਨਾਂਅ ਬਣਿਆOn PunjabOctober 2, 2025 by On PunjabOctober 2, 2025094 ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਸੰਗੀਤ ਜਗਤ ਵਿੱਚ ਆਪਣਾ ਕਰੀਅਰ ਬਣਾਉਣ ਤੋਂ ਪਹਿਲਾਂ ਅਸਲ ਵਿੱਚ ਪੰਜਾਬ ਪੁਲੀਸ ਨਾ ਲ ਜੁੜਿਆ ਹੋਇਆ ਸੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਾਇਕ ਜ਼ੁਬੀਨ ਗਰਗ ਦੀ ਸਿੰਗਾਪੁਰ ’ਚ ਮੌਤ ਤਾਰੀਆਂ ਲਾਉਣ ਮੌਕੇ ਹੋਈ: ਮੀਡੀਆ ਰਿਪੋਰਟOn PunjabOctober 2, 2025 by On PunjabOctober 2, 2025089 ਸਿੰਗਾਪੁਰ- ਸਿੰਗਾਪੁਰ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸੰਗੀਤਕਾਰ ਤੇ ਗਾਇਕ ਜ਼ੁਬੀਨ ਗਰਗ ਦੀ ਮੌਤ ਪਿਛਲੇ ਮਹੀਨੇ ਸਕੂਬਾ ਡਾਈਵਿੰਗ ਦੌਰਾਨ ਨਹੀਂ ਬਲਕਿ ਸਿੰਗਾਪੁਰ ਵਿਚ ਸਮੁੰਦਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਹਿਮਦਾਬਾਦ ਟੈਸਟ: ਵੈਸਟ ਇੰਡੀਜ਼ ਦੀ ਪਹਿਲੀ ਪਾਰੀ 162 ਦੌੜਾਂ ’ਤੇ ਸਿਮਟੀOn PunjabOctober 2, 2025October 2, 2025 by On PunjabOctober 2, 2025October 2, 2025097 ਅਹਿਮਦਾਬਾਦ- ਮੁਹੰਮਦ ਸਿਰਾਜ ਤੇ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿਚ ਵੈਸਟ ਇੰਡੀਜ਼ ਨੂੰ 162 ਦੌੜਾਂ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਮੇਡੀਅਨ ਮੁਨੱਵਰ ਫ਼ਾਰੂਕੀ ਦੀ ਸੁਪਾਰੀ ਲੈਣ ਵਾਲੇ ਗੈਂਗਸਟਰ ਪੁਲੀਸ ਮੁਕਾਬਲੇ ’ਚ ਕਾਬੂOn PunjabOctober 2, 2025 by On PunjabOctober 2, 2025056 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਜੈਤਪੁਰ-ਕਾਲਿੰਦੀ ਕੁੰਜ ਰੋਡ ’ਤੇ ਹੋਏ ਮੁਕਾਬਲੇ ਦੌਰਾਨ ਰੋਹਿਤ ਗੋਦਾਰਾ-ਗੋਲਡੀ ਬਰਾੜ-ਵੀਰੇਂਦਰ ਚਰਨ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਸੈਕਟਰ 30ਬੀ ’ਚ ਸ਼ਰਾਰਤੀ ਅਨਸਰਾਂ ਨੇ ਇਕ ਦਿਨ ਪਹਿਲਾਂ ਰਾਵਣ ਦਾ ਪੁਤਲਾ ਫੂਕਿਆOn PunjabOctober 2, 2025 by On PunjabOctober 2, 2025096 ਚੰਡੀਗੜ੍ਹ- ਦਸਹਿਰੇ ਤੋਂ ਠੀਕ ਇੱਕ ਦਿਨ ਪਹਿਲਾਂ, ਚੰਡੀਗੜ੍ਹ ਦੇ ਸੈਕਟਰ 30 ਦੇ ਮੇਲਾ ਮੈਦਾਨ ਵਿੱਚ ਤਿਆਰ ਕਰਕੇ ਰੱਖੇ ਰਾਵਣ ਦੇ ਪੁਤਲੇ ਨੂੰ ਸ਼ਰਾਰਤੀ ਅਨਸਰਾਂ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆOn PunjabOctober 1, 2025 by On PunjabOctober 1, 2025063 ਪਟਿਆਲਾ- ਜਬਰ ਜਨਾਹ ਕੇਸ ਵਿੱਚ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਹਾਲ ਹੀ ਵਿੱਚ ਜਾਰੀ ਕੀਤੇ ਇੱਕ ਤਿੰਨ ਮਿੰਟ ਦੇ ਵੀਡੀਓ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਦੀ ਲਾਪ੍ਰਵਾਹੀ ਕਾਰਨ ਹਵਾਲਾਤੀ ਫਰਾਰOn PunjabOctober 1, 2025 by On PunjabOctober 1, 2025049 ਫਿਰੋਜ਼ਪੁਰ- ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਕੈਦੀ ਵਾਰਡ ਵਿੱਚੋਂ ਇਲਾਜ ਅਧੀਨ ਇਕ ਹਵਾਲਾਤੀ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲੀਸ ਵੱਲੋਂ ਲਾਪ੍ਰਵਾਹੀ ਵਰਤਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੱਖੋ ਕੇ ਬਹਿਰਾਮ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤOn PunjabOctober 1, 2025 by On PunjabOctober 1, 2025062 ਫਿਰੋਜ਼ਪੁਰ- ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਦੀਪ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦਿੱਲੀ ’ਚ ਦੁਸਹਿਰੇ ਦੇ ਜਸ਼ਨਾਂ ਵਿੱਚ ਹੋਣਗੇ ਸ਼ਾਮਲ; ਸੁਰੱਖਿਆ ਦੇ ਪੁਖ਼ਤਾ ਪ੍ਰਬੰਧOn PunjabOctober 1, 2025 by On PunjabOctober 1, 2025063 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਕਤੂਬਰ, 2025 ਨੂੰ ਪੂਰਬੀ ਦਿੱਲੀ ਦੇ ਪਟਪੜਗੰਜ ਵਿੱਚ ਦੁਸਹਿਰੇ ਦੇ ਜਸ਼ਨਾਂ ਵਿੱਚ ਸ਼ਾਮਲ ਹੋਣਗੇ, ਇਸੇ ਕਰਕੇ ਇਸ ਖੇਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਾਂਗਚੁੱਕ ਦੀ ਗ੍ਰਿਫ਼ਤਾਰੀ ਪਿੱਛੋਂ ਨੌਜਵਾਨ ਨੇ ਦਿੱਤੀ ਜਾਨ; LBA ਨੇ ਕੀਤਾ ਦਾਅਵਾOn PunjabOctober 1, 2025 by On PunjabOctober 1, 2025067 ਲੇਹ ਲੱਦਾਖ- ਲੱਦਾਖ ਬੋਧੀ ਸੰਘ (Ladakh Buddhist Association) ਦੇ ਇੱਕ ਮੈਂਬਰ ਨੂੰ ਲੇਹ ਵਿੱਚ ਉਸਦੇ ਘਰ ਵਿੱਚ ਮ੍ਰਿਤਕ ਪਾਇਆ ਗਿਆ। ਉਸਦੇ ਪਰਿਵਾਰ ਨੇ ਸਥਾਨਕ ਭਾਈਚਾਰੇ...