ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾOn PunjabSeptember 30, 2025 by On PunjabSeptember 30, 2025059 ਚੰਡੀਗੜ੍ਹ: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਲਾਗੂ ਸਿਹਤ ਬੀਮਾ ਸਕੀਮਾਂ ਬਾਰੇOn PunjabSeptember 29, 2025September 29, 2025 by On PunjabSeptember 29, 2025September 29, 2025073 ਚੰਡੀਗੜ੍ਹ- ਪੰਜਾਬ ਸਰਕਾਰ ਨੇ ਇੱਕ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਸੂਬੇ ਭਰ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੈਟਰੋਲ ਵਿੱਚ ਈਥਾਨੌਲ: ਮੇਰੇ ਫੈਸਲਿਆਂ ਤੋਂ ਨਾਰਾਜ਼ ਤਾਕਤਵਰ ਲਾਬੀ ਲਵਾ ਰਹੀ ਖ਼ਬਰਾਂ: ਗਡਕਰੀOn PunjabSeptember 29, 2025 by On PunjabSeptember 29, 2025061 ਨਾਗਪੁਰ- ਆਵਾਜਾਈ ਅਤੇ ਰਾਜਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਪੈਟਰੋਲ ਈਥਾਨੌਲ ਮਿਲਾਉਣ ਦੇ ਸਬੰਧ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਾਮਿਲਨਾਡੂ ਭਗਦੜ: ਐਫਆਈਆਰ ਵਿੱਚ ਅਦਾਕਾਰ ਵਿਜੇ ’ਤੇ ‘ਜਾਣਬੁੱਝ ਦੇਰੀ ਕਰਨ’ ਦੇ ਦੋਸ਼On PunjabSeptember 29, 2025 by On PunjabSeptember 29, 20250109 ਤਾਮਿਲਨਾਡੂ- ਪੁਲੀਸ ਕੋਲ ਦਰਜ FIR ਵਿੱਚ ਕਿਹਾ ਗਿਆ ਕਿ ਕਿ ਟੀਵੀਕੇ ਮੁਖੀ ਅਤੇ ਅਦਾਕਾਰ-ਰਾਜਨੇਤਾ ਵਿਜੇ ‘ਜਾਣਬੁੱਝ’ ਕਰੂਰ ਜ਼ਿਲ੍ਹੇ ਦੇ ਵੇਲੂਸਾਮੀਪੁਰਮ ਵਿੱਚ ਦੇਰ ਨਾਲ ਪਹੁੰਚੇ, ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਸ਼ ਵਿਚ ਚਾਂਦੀ ਦੀਆਂ ਕੀਮਤਾਂ ਨੇ ਤੋੜਿਆ ਰਿਕਾਰਡ; ਪਹਿਲੀ ਵਾਰ ਡੇਢ ਲੱਖ ਰੁਪਏ ਪ੍ਰਤੀ ਕਿਲੋਗ੍ਰਾਮOn PunjabSeptember 29, 2025 by On PunjabSeptember 29, 2025062 ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਅੱਜ ਚਾਂਦੀ ਦੀਆਂ ਕੀਮਤਾਂ 7,000 ਰੁਪਏ ਵਧ ਕੇ 1.5 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਤੇ ਫ਼ਸਲਾਂ ਦੇ ਖਰਾਬੇ ਲਈ ਪ੍ਰਤੀ ਏਕੜ 18,800 ਰੁਪਏ ਦਾ ਮੁਆਵਜ਼ਾ ਦੇਵਾਂਗੇOn PunjabSeptember 29, 2025 by On PunjabSeptember 29, 2025065 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਤੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾOn PunjabSeptember 27, 2025 by On PunjabSeptember 27, 20250123 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀOn PunjabSeptember 27, 2025 by On PunjabSeptember 27, 20250155 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨਮ ਵਾਂਗਚੁਕ ਨੂੰ ‘ਭੜਕਾਊ ਭਾਸ਼ਣਾਂ’ ਲਈ NSA ਅਧੀਨ ਹਿਰਾਸਤ ’ਚ ਲਿਆ ਗਿਆ: ਲੱਦਾਖ ਪ੍ਰਸ਼ਾਸਨOn PunjabSeptember 27, 2025 by On PunjabSeptember 27, 20250119 ਲੇਹ ਲੱਦਾਖ- ਲੱਦਾਖ ਪ੍ਰਸ਼ਾਸਨ ਨੇ ਸ਼ੁੱਕਰਵਾਰ ਰਾਤ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀOn PunjabSeptember 27, 2025 by On PunjabSeptember 27, 20250132 ਪਟਿਆਲਾ- ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ...