ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਾਹ ਦੀ ਚੁਸਕੀ’ ਨਾਲ ਸਿਆਸੀ ਚਰਚਾ: ਰਾਘਵ ਚੱਢਾ ਨੇ ਗਿਆਨੀ ਟੀ ਸਟਾਲ ‘ਤੇ ਲਾਇਆ ਗੇੜਾOn PunjabSeptember 19, 2026 by On PunjabSeptember 19, 2026049 ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੰਮ੍ਰਿਤਸਰ ਦੇ ਮਸ਼ਹੂਰ ‘ਗਿਆਨੀ ਟੀ ਸਟਾਲ’ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਗਰਮਾ-ਗਰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਦੀ ਧਰਤੀ ਤੋਂ ‘ਆਪ’ ਨੇ ਕੀਤਾ ਚੋਣ ਬਿਗੁਲ ਦਾ ਆਗਾਜ਼On PunjabSeptember 19, 2026 by On PunjabSeptember 19, 2026053 ਲੁਧਿਆਣਾ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਲੁਧਿਆਣਾ ਦੇ ਪੱਖੋਵਾਲ ਰੋਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਨੂੰ ਵੱਖ-ਵੱਖ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ.ਯਕੀਨੀ ਬਣਾਉਣੀ ਚਾਹੀਦੀ ਹੈOn PunjabSeptember 19, 2026 by On PunjabSeptember 19, 2026040 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾOn PunjabSeptember 19, 2026 by On PunjabSeptember 19, 2026044 ਮੋਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਰਸ਼ਕਾਂ ਨੂੰ ਹਸਾਉਣ ਲਈ OTT ‘ਤੇ ਆਈ ‘ਕੈਰੀ ਆਨ ਜੱਟਾ 4’: ਜਾਣੋ ਕਿੱਥੇ ਦੇਖ ਸਕੋਗੇ ਇਹ ਸੁਪਰਹਿੱਟ ਫਿਲਮOn PunjabSeptember 18, 2026 by On PunjabSeptember 18, 2026060 ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਸਭ ਤੋਂ ਸਫਲ ਅਤੇ ਪ੍ਰਸਿੱਧ ਫ੍ਰੈਂਚਾਈਜ਼ੀ ‘ਕੈਰੀ ਆਨ ਜੱਟਾ’ ਦੇ ਚੌਥੇ ਸੀਕਵਲ ਨੇ ਵੱਡੇ ਪਰਦੇ ‘ਤੇ ਧਮਾਲ ਮਚਾਉਣ ਤੋਂ ਬਾਅਦ ਹੁਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਜੇਪੀ ਦੀ ਨਸ਼ਾ ਮੁਕਤ ਯਾਤਰਾ ਦੌਰਾਨ ਹੰਗਾਮਾ: ਰਾਵਨੀਤ ਬਿੱਟੂ ‘ਤੇ ਹਮਲੇ ਦੀ ਕੋਸ਼ਿਸ਼, ਸਰਕਾਰ ‘ਤੇ ਚੁੱਕੇ ਸਵਾਲOn PunjabSeptember 18, 2026 by On PunjabSeptember 18, 2026047 ਲੁਧਿਆਣਾ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਕੇਂਦਰੀ ਮੰਤਰੀ ਰਾਵਨੀਤ ਸਿੰਘ ਬਿੱਟੂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ੂਨੀ ਝੜਪ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: 8 ਹਥਿਆਰਾਂ ਤੇ 106 ਕਾਰਤੂਸਾਂ ਸਮੇਤ 5 ਸ਼ੂਟਰ ਗ੍ਰਿਫ਼ਤਾਰOn PunjabSeptember 18, 2026 by On PunjabSeptember 18, 2026044 ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਰੋਧੀ ਧੜਿਆਂ ਵਿਚਾਲੇ ਹੋਣ ਵਾਲੀ ਖ਼ੂਨੀ ਝੜਪ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਸੂਮ ਨਾਲ ਦਰਿੰਦਗੀ ਕਰਨ ਵਾਲੇ ਨੂੰ ਮਿਲੀ ਸਜ਼ਾ-ਏ-ਮੌਤ: ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਫੈਸਲਾOn PunjabSeptember 18, 2026 by On PunjabSeptember 18, 2026045 ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਵਿਸ਼ੇਸ਼ ਅਦਾਲਤ ਵੱਲੋਂ 5 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ ਕਰਨ ਅਤੇ ਉਸ ਦਾ ਕਤਲ ਕਰਨ ਦੇ ਚਰਚਿਤ ਮਾਮਲੇ ਵਿੱਚ ਇੱਕ ਵੱਡਾ ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਬੇਖੌਫ਼ ਬਦਮਾਸ਼: ਦੋ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਗੋਲੀਆਂ, ASI ਸਮੇਤ 2 ਦੀ ਮੌਤOn PunjabSeptember 18, 2026September 18, 2026 by On PunjabSeptember 18, 2026September 18, 2026042 ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਦਿਆਂ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀਆਂ ਦੋ ਅਲੱਗ-ਅਲੱਗ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਨਾਲ ਪੂਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਸ਼ਹੀਦ ਹੋਏ ASI ਦੇ ਪਰਿਵਾਰ ਨਾਲ ਖੜ੍ਹੀ ਸਰਕਾਰ: ਸੀਐੱਮ ਮਾਨ ਵੱਲੋਂ 2 ਕਰੋੜ ਦੀ ਵਿੱਤੀ ਸਹਾਇਤਾOn PunjabSeptember 18, 2026 by On PunjabSeptember 18, 2026040 ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਰਾਤ ਦੀ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ...