ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾ ਹਵਾਈ ਅੱਡੇ ਤੋਂ ਹੀ ਕਾਬੁਲ ਵਾਪਸ ਭੇਜਿਆOn PunjabSeptember 23, 2025 by On PunjabSeptember 23, 2025080 ਨਵੀਂ ਦਿੱਲੀ- ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀOn PunjabSeptember 23, 2025 by On PunjabSeptember 23, 2025084 ਇੰਦੌਰ- ਇਥੇ ਰਾਣੀਪੁਰਾ ਇਲਾਕੇ ਵਿਚ ਸੋਮਵਾਰ ਰਾਤੀਂ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ 12...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਦੇ ਚਲਦਿਆਂ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤOn PunjabSeptember 23, 2025 by On PunjabSeptember 23, 2025089 ਚੀਨ- ਦੱਖਣੀ ਚੀਨੀ ਵਿੱਚ ਹੁਣ ਤੱਕ ਦੇ ਸਭ ਤੋਂ ਸ਼ਕਤੀਸ਼ਾਲੀ ਤੁਫਾਨ ਦੀ ਸੰਭਾਵਨਾ ਦੇ ਚਲਦਿਆਂ ਸ਼ਹਿਰਾਂ ਨੇ ਮੰਗਲਵਾਰ ਨੂੰ ਰੋਜ਼ਾਨਾ ਜੀਵਨ ਦੇ ਕਈ ਪਹਿਲੂਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsH-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?On PunjabSeptember 23, 2025 by On PunjabSeptember 23, 20250299 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਤੇ ਆਪਣੀ ਵਿਆਪਕ ਕਾਰਵਾਈ ਦੇ ਹਿੱਸੇ ਵਜੋਂ H-1B ਵੀਜ਼ਿਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ। ਰਾਸਟਰਪਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤੜਕਸਾਰ ਘਰੋਂ ਗਾਇਬ ਹੋਈ ਮਹਿਲਾ ਦੀ ਲਾਸ਼ ਮਿਲੀOn PunjabSeptember 23, 2025 by On PunjabSeptember 23, 2025067 ਲੁਧਿਆਣਾ- ਕਾਕੋਵਾਲ ਰੋਡ ਤੋਂ ਬੀਤੇ ਦਿਨ ਤੜਕੇ ਚਾਰ ਵਜੇ ਤੋਂ ਘਰੋਂ ਗਾਇਬ ਔਰਤ ਦੀ ਲਾਸ਼ ਬੀਤੀ ਦੇਰ ਰਾਤ ਗਿੱਲ ਰੋਡ ਨਹਿਰ ਵਿੱਚੋਂ ਬਰਾਮਦ ਹੋਈ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲ ਤਿੰਨ ਮੌਤਾਂOn PunjabSeptember 23, 2025 by On PunjabSeptember 23, 2025064 ਕੋਲਕਾਤਾ- ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂOn PunjabSeptember 22, 2025 by On PunjabSeptember 22, 2025064 ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਕਲੀਨ ਫਰਨਾਂਡੇਜ਼ ਨੂੰ ਸੁਪਰੀਮ ਕੋਰਟ ਤੋਂ ਝਟਕਾ; ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪਟੀਸ਼ਨ ਖਾਰਜOn PunjabSeptember 22, 2025 by On PunjabSeptember 22, 2025065 ਮੁੰਬਈ- ਫਿਲਮ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਨਲਾਈਨ ਸੱਟੇਬਾਜ਼ੀ ਐਪ: ਕ੍ਰਿਕਟਰ ਰੌਬਿਨ ਉਥੱਪਾ ਈਡੀ ਅੱਗੇ ਪੇਸ਼On PunjabSeptember 22, 2025 by On PunjabSeptember 22, 2025063 ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਇੱਕ ਆਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੂਡਾਨ: ਯੂਰਪੀ ਸੰਘ ਨੇ ਇੱਕ ਸਾਲ ਲਈ ਪਾਬੰਦੀਆਂ ਵਧਾਈਆਂOn PunjabSeptember 22, 2025 by On PunjabSeptember 22, 20250100 ਸੂਡਾਨ- ਯੂਰਪੀਅਨ ਯੂਨੀਅਨ ਨੇ ਸੂਡਾਨ ਦੀ ਜੰਗ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲਿਆਂ ਵਿਰੁੱਧ ਪਾਬੰਦੀਆਂ 10 ਅਕਤੂਬਰ, 2026 ਤੱਕ ਇੱਕ ਸਾਲ ਲਈ ਵਧਾ ਦਿਤੀਆਂ ਹਨ। ਇਨ੍ਹਾਂ...