ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੇਤਬਾੜੀ ਮੰਤਰੀ ਵੱਲੋਂ ਜੀਐਸਟੀ ਵਿੱਚ ਕਟੌਤੀ ਦਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲOn PunjabSeptember 19, 2025 by On PunjabSeptember 19, 2025092 ਨਵੀਂ ਦਿੱਲੀ- ਜੀਐੱਸਟੀ ਦਰਾਂ ਵਿੱਚ ਫੇਰਬਦਲ ਐਲਾਨੇ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰੈਕਟਰ ਅਤੇ ਖੇਤੀ ਉਪਕਰਨ ਨਿਰਮਾਤਾਵਾਂ ਨੂੰ ਕਿਹਾ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ’ਚ ਗਿਰਾਵਟ, ਅਡਾਨੀ ਸਮੂਹ ਦੇ ਸ਼ੇਅਰਾਂ ’ਚ ਉਛਾਲOn PunjabSeptember 19, 2025 by On PunjabSeptember 19, 2025086 ਮੁੰਬਈ- ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਆਈਸੀਆਈਸੀਆਈ ਬੈਂਕ ਵਰਗੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਮੁਨਾਫਾ ਵਸੂਲੀ ਦਰਮਿਆਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸਟਾਕ ਸੂਚਕ ਅੰਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼On PunjabSeptember 19, 2025 by On PunjabSeptember 19, 2025053 ਫਗਵਾੜਾ- ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਰਪੀਅਨ ਯੂਨੀਅਨ ਵੱਲੋਂ ਯੂਕਰੇਨ ਦੇ ਕਰਜ਼ੇ ਲਈ ਫਰੀਜ਼ ਕੀਤੀ ਰੂਸੀ ਸੰਪਤੀ ਦੀ ਵਰਤੋਂ ਕਰਨ ਦੀ ਯੋਜਨਾOn PunjabSeptember 18, 2025 by On PunjabSeptember 18, 2025065 ਯੂਕਰੇਨ- ਯੂਰਪੀਅਨ ਯੂਨੀਅਨ ਨੇ ਹੰਗਰੀ ਦੇ ਵੀਟੋ ਨੂੰ ਨਜ਼ਰਅੰਦਾਜ਼ ਕਰਦਿਆਂ ਜੰਗ ਦੌਰਾਨ ਯੂਕਰੇਨ ਦੀ ਵਿੱਤੀ ਮਜ਼ਬੂਤੀ ਲਈ ਫਰੀਜ਼ ਕੀਤੀ ਰੂਸੀ ਜਾਇਦਾਦਾਂ ਦੀ ਵਰਤੋਂ ਕਰਨ ਬਾਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਣੇ: ਸੜਕ ਹਾਦਸੇ ’ਚ ਦੋ ਵਿਦਿਆਰਥੀ ਹਲਾਕ; ਦੋ ਜ਼ਖ਼ਮੀOn PunjabSeptember 18, 2025 by On PunjabSeptember 18, 2025076 ਪੁਣੇ- ਪੁਣੇ ਜ਼ਿਲ੍ਹੇ ਵਿੱਚ ਮੁੰਬਈ-ਬੰਗਲੂਰੂ ਹਾਈਵੇਅ ’ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ’ਚ ਦੋ ਕਾਲਜ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹ ਨੂੰ ਮਿਲਣ ਲਈ ਹੋਟਲ ਪੁੱਜੇ ਨਿਤੀਸ਼ ਕੁਮਾਰOn PunjabSeptember 18, 2025September 18, 2025 by On PunjabSeptember 18, 2025September 18, 2025071 ਬਿਹਾਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਉਸ ਵੇਲੇ ਸਾਰਿਆਂ ਨੂੰ ਹੈਰਾਨੀ ’ਚ ਪਾ ਦਿੱਤਾ, ਜਦੋਂ ਉਹ ਅਚਾਨਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹ: ਉਸਾਰੀ ਕਿਰਤੀਆਂ ਦੇ ਡਿੱਗੇ ਮਕਾਨਾਂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗOn PunjabSeptember 18, 2025 by On PunjabSeptember 18, 2025065 ਪੰਜਾਬ- ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਨੇ ਅਸਿਸਟੈਂਟ ਲੇਬਰ ਕਮਿਸ਼ਨਰ ਫਾਜ਼ਿਲਕਾ ਨਾਲ ਮੀਟਿੰਗ ਗਈ। ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂOn PunjabSeptember 18, 2025 by On PunjabSeptember 18, 2025056 ਅੰਮ੍ਰਿਤਸਰ- ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਮਾਲਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਣੇ ਛੇ ਅਧਿਆਪਕ ਮੈਡੀਕਲ ਛੁੱਟੀ ’ਤੇOn PunjabSeptember 18, 2025 by On PunjabSeptember 18, 2025075 ਮੋਗਾ- ਇੱਥੋਂ ਨੇੜਲੇ ਪਿੰਡ ਕਮਾਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵ੍ਹੀਂ ਕਲਾਸ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੇ ਪਰਿਵਾਰ ਨੇ ਪ੍ਰਿੰਸੀਪਲ ਸਣੇ ਛੇ ਹੋਰ ਅਧਿਆਪਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂOn PunjabSeptember 18, 2025 by On PunjabSeptember 18, 2025072 ਚੰਡੀਗੜ੍ਹ- ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ...