ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਜੀਤ ਚਾਵਲਾ ਦੇ ਕੈਨੇਡਾ ਪਹੁੰਚਣ ਦੀ ਖ਼ਬਰ, ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਚੁੱਕਿਆ ਕਦਮOn PunjabSeptember 17, 2026 by On PunjabSeptember 17, 2026040 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕੈਨੇਡਾ ਪਹੁੰਚਣ ਦੀਆਂ ਖ਼ਬਰਾਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਵਿਰੁੱਧ ਪੰਜਾਬ ਦੀ ਪੁਕਾਰ ਬਣਿਆ ਸ਼ੈਗੀ ਬੌਸ ਦਾ ਗੀਤOn PunjabSeptember 17, 2026 by On PunjabSeptember 17, 2026039 ਚੰਡੀਗੜ੍ਹ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਗੀਤਕਾਰ, ਗਾਇਕ ਤੇ ਫ਼ਿਲਮ ਮੇਕਰ ਸ਼ੈਗੀ ਬੌਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਹਾਈ ਕੋਰਟ ਨੇ ਗੈਂਗਸਟਰ ਨੀਰਜ ਬਵਾਨਾ ਨੂੰ ਪਤਨੀ ਅਤੇ ਨਵਜੰਮੇ ਬੱਚਿਆਂ ਨੂੰ ਮਿਲਣ ਲਈ ਦਿੱਤੀ ਛੇ ਘੰਟੇ ਦੀ ਕਸਟਡੀ ਪੈਰੋਲOn PunjabSeptember 16, 2026 by On PunjabSeptember 16, 2026050 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਗੈਂਗਸਟਰ ਨੀਰਜ ਬਵਾਨਾ ਨੂੰ ਆਪਣੀ ਪਤਨੀ ਅਤੇ ਨਵਜੰਮੇ ਬੱਚਿਆਂ ਨੂੰ ਮਿਲਣ ਲਈ ਛੇ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਦੇ ਮੁੱਖ ਜਸਟਿਸ ਵੱਲੋਂ ਪੁਲੀਸ ਨੂੰ ਨਿਰਪੱਖ ਜਾਂਚ ਦੇ ਨਿਰਦੇਸ਼On PunjabSeptember 16, 2026 by On PunjabSeptember 16, 2026057 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੂੰ ਬਿਨਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵੱਲੋਂ ਪਾਕਿ ISI ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ UAPA ਤਹਿਤ ਅਤਿਵਾਦੀ ਸੰਗਠਨ ਘੋਸ਼ਿਤOn PunjabSeptember 16, 2026 by On PunjabSeptember 16, 2026065 ਨਵੀਂ ਦਿੱਲੀ- ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਇੱਕ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ। ਅਤਿਵਾਦ ਵਿਰੁੱਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਪਾਕਿਸਤਾਨੀ ਡਿਪਲੋਮੈਟ ਨੂੰ ਕੀਤਾ ਤਲਬ; ਅਰਬ ਸਾਗਰ ਵਿੱਚ ਜੰਗੀ ਬੇੜੇ ਦੀ ਟੱਕਰ ‘ਤੇ ਜਤਾਇਆ ਸਖ਼ਤ ਇਤਰਾਜ਼On PunjabSeptember 16, 2026 by On PunjabSeptember 16, 2026044 ਨਵੀਂ ਦਿੱਲੀ- ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਚਾਰਜ ਡੀ’ਅਫੇਅਰਜ਼ (ਸੀ ਡੀ ਏ) ਨੂੰ ਤਲਬ ਕੀਤਾ ਅਤੇ ਅਰਬ ਸਾਗਰ ਵਿੱਚ ਪਾਕਿਸਤਾਨੀ ਜਲ ਸੈਨਾ ਦੇ ਇੱਕ ਜਹਾਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਐਕਟ ਲਈ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨOn PunjabSeptember 16, 2026 by On PunjabSeptember 16, 2026052 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ: ਕੇਵਲ ਸਿੰਘ ਢਿੱਲੋਂOn PunjabSeptember 16, 2026 by On PunjabSeptember 16, 2026044 ਫਾਜ਼ਿਲਕਾ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਫਾਜ਼ਿਲਕਾ ਪਹੁੰਚੇ, ਜਿੱਥੇ ਉਨ੍ਹਾਂ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੁੱਧ ਨਸ਼ਿਆਂ ਵਿਰੁੱਧ’ ਆਪਣੇ ਅੰਤਿਮ ਪੜਾਅ ‘ਤੇ ਹੈ; ਪੁਲਿਸ ਨੂੰ ਜ਼ਮੀਨੀ ਪੱਧਰ ‘ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼On PunjabSeptember 15, 2026 by On PunjabSeptember 15, 2026045 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂOn PunjabSeptember 15, 2026 by On PunjabSeptember 15, 2026058 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ...