ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲOn PunjabOctober 10, 2025 by On PunjabOctober 10, 20250160 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਵਾਂਗੇ: ਠੇਕਾ ਮੁਲਾਜ਼ਮOn PunjabOctober 9, 2025 by On PunjabOctober 9, 2025086 ਫ਼ਰੀਦਕੋਟ- ਪੰਜਾਬ ਰੋਡਵੇਜ਼/ਪੀ ਆਰ ਟੀ ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਇੱਕ ਵੱਡੇ ਨੀਤੀਗਤ ਬਦਲਾਅ ਦਾ ਐਲਾਨ ਕਰਦਿਆਂ ਪੀ ਆਰ ਟੀ ਸੀ ਦੇ ਜਨਰਲ ਮੈਨੇਜਰ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਲੀਵੁੱਡ ਨੂੰ ਉਤਸ਼ਾਹਿਤ ਕਰੇਗਾ ਯੂਕੇ; ਭਾਰਤ ਵਿੱਚ ਕੈਂਪਸਾਂ ਅਤੇ ਫ਼ੌਜੀ ਸਹਿਯੋਗ ਦਾ ਕੀਤਾ ਐਲਾਨOn PunjabOctober 9, 2025 by On PunjabOctober 9, 2025087 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ ਨੇ ਮੁੰਬਈ ਵਿੱਚ ਵਿਸ਼ੇਸ ਮੁੱਦਿਆਂ ’ਤੇ ਕੇਂਦਰਿਤ ਦੁਵੱਲੀ ਮੀਟਿੰਗ ਕੀਤੀ। ਇਹ ਜੁਲਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾOn PunjabOctober 9, 2025 by On PunjabOctober 9, 20250141 ਜਗਰਾਉਂ- ਗਾਇਕ ਰਾਜਵੀਰ ਜਵੰਦਾ ਦਾ ਅੱਜ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਫ ਆਈ ਆਰ ਦਰਜ ਹੋਣ ਤੱਕ ਨਾ ਪੋਸਟਮਾਰਟਮ ਹੋਵੇਗਾ ਤੇ ਨਾ ਸਸਕਾਰ ਕਰਾਂਗੇ: ਅਮਨੀਤ ਕੁਮਾਰOn PunjabOctober 9, 2025 by On PunjabOctober 9, 20250112 ਹਰਿਆਣਾ- ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸ਼ਿਕਾਇਤ ਸੌਂਪਦੇ ਹੋਏ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਟਲੀ ਵਿੱਚ ਮ੍ਰਿਤਕ ਜਵਾਨਾਂ ਦੀਆਂ ਦੇਹਾਂ ਭਾਰਤ ਲਿਆਉਣ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਤੱਕ ਪਹੁੰਚ ਕੀਤੀOn PunjabOctober 8, 2025 by On PunjabOctober 8, 2025099 ਜਲੰਧਰ- ਬੀਤੇ ਸਮੇਂ ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇੰਨ੍ਹਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ: ਫੂਡ ਸੇਫਟੀ ਦੀ ਟੀਮ ਵੱਲੋਂ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤOn PunjabOctober 8, 2025 by On PunjabOctober 8, 2025075 ਪਟਿਆਲਾ- ਪਟਿਆਲਾ ਵਿੱਚ ਫੂਡ ਸੇਫਟੀ ਟੀਮ ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ ’ਚ ਇੱਕ ਡੇਅਰੀ ਯੂਨਿਟ ਉੱਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ: ਸ਼ਰਾਬ ਵਪਾਰੀ ਨੇ ਪੁਲੀਸ ਅਧਿਕਾਰੀ ਦੇ ਗੰਨਮੈਨ ’ਤੇ ਲਾਏ ਗੰਭੀਰ ਦੋਸ਼On PunjabOctober 8, 2025 by On PunjabOctober 8, 20250103 ਹਰਿਆਣਾ- ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇੱਕ ਸ਼ਰਾਬ ਵਪਾਰੀ ਨੇ ਪੂਰਨ ਕੁਮਾਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ ਵਿਚ 65 ਕਿਲੋਮੀਟਰ ਲੰਮਾ ਜਾਮ, ਦਿੱਲੀ ਕੋਲਕਾਤਾ ਹਾਈਵੇਅ ’ਤੇ ਚਾਰ ਦਿਨਾਂ ਤੋਂ ਫਸੇ ਕਈ ਵਾਹਨOn PunjabOctober 8, 2025 by On PunjabOctober 8, 2025069 ਬਿਹਾਰ- ਬਿਹਾਰ ਵਿੱਚ ਦਿੱਲੀ-ਕੋਲਕਾਤਾ ਕੌਮੀ ਸ਼ਾਹਰਾਹ 19 ’ਤੇ ਭਾਰੀ ਟ੍ਰੈਫਿਕ ਜਾਮ ਕਾਰਨ ਪਿਛਲੇ ਚਾਰ ਦਿਨਾਂ ਤੋਂ ਸੈਂਕੜੇ ਵਾਹਨ ਫਸੇ ਹੋਏ ਹਨ। ਰੋਹਤਾਸ ਤੋਂ ਔਰੰਗਾਬਾਦ ਤੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ਖ਼ਿਲਾਫ਼ ਬਗਾਵਤOn PunjabOctober 8, 2025 by On PunjabOctober 8, 20250138 ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ ਐੱਸ ਜੀ ਪੀ ਸੀ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦਾ ਸਮਰਥਨ ਕਰਨ ਵਾਲੇ 17 ਮੈਂਬਰਾਂ ਨੇ ਬਗਾਵਤ ਕਰਦਿਆਂ ਆਪਣਾ...