ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ; ਘੱਗਰ ਨਦੀ ਦਾ ਪਾਣੀ ਵਧਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇOn PunjabAugust 29, 2025 by On PunjabAugust 29, 2025099 ਚੰਡੀਗੜ੍ਹ- ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾOn PunjabAugust 28, 2025 by On PunjabAugust 28, 20250160 ਚੰਡੀਗੜ੍ਹ- ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬੁੱਧਵਾਰ ਸ਼ਾਮ ਹਲਕੇ ਦੇ ਸੱਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੱਤਲੁਜ ਦੀ ਮੌਜੂਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤOn PunjabAugust 28, 2025 by On PunjabAugust 28, 20250174 ਚੰਡੀਗੜ੍ਹ- ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਅੱਜ ਸਵੇਰੇ ਸਦਮਾ ਲੱਗਿਆ ਹੈ। ਉਨ੍ਹਾਂ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ (63) ਦਾ ਪੀਜੀਆਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਦੇ ਸੀਨੀਅਰ ਯੂਨੀਅਰ ਕਲੱਬ ਨੇ ਕਰਵਾਇਆ ਸਭਿਆਚਾਰਕ ਮੇਲਾOn PunjabAugust 28, 2025August 28, 2025 by On PunjabAugust 28, 2025August 28, 20250111 ਕੈਨੇਡਾ- ਮਿਸੀਸਾਗਾ ਕੈਨੇਡਾ ਦੇ ਵੈਲੇ ਪਾਰਕ ਵਿੱਚ ਕੈਨੇਡਾ ਦੇ ਸੀਨੀਅਰ ਯੂਨੀਅਰ ਕਲੱਬ ਵੱਲੋਂ ਗਿੱਧਿਆਂ ਦੀ ਮੁਰਬੈਲ ਮਿਸਜ ਰੂਪ ਕੌਰ ਕਾਹਲੋਂ ਦੀ ਅਗਵਾਈ ਹੇਠ ਸਾਲਾਨਾ ਸਭਿਆਚਾਰਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸ ਨੇ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ; ਤਿੰਨ ਲੋਕਾਂ ਦੀ ਮੌਤ, 24 ਜ਼ਖਮੀOn PunjabAugust 28, 2025 by On PunjabAugust 28, 20250141 ਰੂਸ- ਰੂਸ ਨੇ ਵੀਰਵਾਰ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਲਘਰ ’ਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋਈOn PunjabAugust 28, 2025 by On PunjabAugust 28, 20250152 ਮਹਾਰਾਸ਼ਟਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵਿੱਚ ਇੱਕ ਇਮਾਰਤ ਢਹਿਣ ਦੀ ਘਟਨਾ ਵਿੱਚ ਰਾਤ ਭਰ ਚੱਲੇ ਬਚਾਅ ਕਾਰਜ ਦੌਰਾਨ ਤਿੰਨ ਹੋਰ ਲਾਸ਼ਾਂ ਮਿਲਣ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕੀ ਟੈਕਸ: ਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰOn PunjabAugust 28, 2025 by On PunjabAugust 28, 20250113 ਅਮਰੀਕਾ- ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਇਹ ਮੋਦੀ ਦੀ ਜੰਗ ਹੈ’: ਵਾਈਟ ਹਾਊਸ ਦੇ ਸਲਾਹਕਾਰ ਨੇ ਰੂਸੀ ਤੇਲ ਖਰੀਦਣ ਲਈ ਭਾਰਤ ’ਤੇ ਸਾਧਿਆ ਨਿਸ਼ਾਨਾOn PunjabAugust 28, 2025 by On PunjabAugust 28, 20250164 ਅਮਰੀਕਾ- ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ “ਮੋਦੀ ਦੀ ਜੰਗ” ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਲ-ਏ-ਪੰਜ-ਆਬ: ਪਾਣੀ ’ਚ ਰੁੜ੍ਹੇ ਘਰ-ਬਾਰ ਤੇ ਮਾਲ-ਅਸਬਾਬOn PunjabAugust 28, 2025 by On PunjabAugust 28, 20250133 ਚੰਡੀਗੜ੍ਹ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿੰਨ ਸੌ ਤੋਂ ਵੱਧ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਨੂੰ ਹੜ੍ਹਾਂ ਦੀ ਮਾਰOn PunjabAugust 28, 2025 by On PunjabAugust 28, 2025094 ਚੰਡੀਗੜ੍ਹ- ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ...