ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੀਰਤਪੁਰ-ਮਨਾਲੀ ਫੋਰ-ਲੇਨ ‘ਤੇ ਯਾਤਰੀਆਂ ਲਈ ਵੱਡੀ ਰਾਹਤ: 11 ਸਤੰਬਰ ਨੂੰ ਖੁੱਲ੍ਹਣਗੀਆਂ ਡਿਓਡ ਅਤੇ ਹਨੋਗੀ ਸੁਰੰਗਾਂOn PunjabSeptember 10, 2026 by On PunjabSeptember 10, 2026039 ਕੀਰਤਪੁਰ ਸਾਹਿਬ: ਕੀਰਤਪੁਰ-ਮਨਾਲੀ ਫੋਰ-ਲੇਨ ਹਾਈਵੇਅ ਤੋਂ ਲੰਘਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਇਸ ਅਹਿਮ ਮਾਰਗ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ‘ਤੇ ਅਦਾਲਤ ਦਾ ਵੱਡਾ ਫ਼ੈਸਲਾ: ਰਿਟਾਇਰਮੈਂਟ ਲਾਭਾਂ ਦੀ ਦੁਬਾਰਾ ਜਾਂਚ ਦੇ ਹੁਕਮOn PunjabSeptember 10, 2026 by On PunjabSeptember 10, 2026042 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਅਤੇ ਰਿਟਾਇਰਮੈਂਟ ਲਾਭਾਂ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਵੱਲੋਂ ਇੱਕ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਮਾਨਯੋਗ ਅਦਾਲਤ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀOn PunjabSeptember 9, 2026 by On PunjabSeptember 9, 2026043 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲOn PunjabSeptember 9, 2026 by On PunjabSeptember 9, 2026042 ਚੰਡੀਗੜ੍ਹ- ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਦਰਮਿਆਨ ਚੱਲ ਰਿਹਾ ਰੇੜਕਾ ਖ਼ਤਮ ਹੁੰਦਾ ਜਾਪ ਰਿਹਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਫ਼ਤਰ ਵਿਖੇ ਮੁਲਾਜ਼ਮ ਆਗੂਆਂ ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics348 ਕਰੋੜ ਦੇ ਮੋਹਾਲੀ ਲੈਂਡ ਸਕੈਮ ਮਾਮਲੇ ‘ਚ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਪੁੱਛਗਿੱਛOn PunjabSeptember 9, 2026 by On PunjabSeptember 9, 2026049 ਮੋਹਾਲੀ: ਮੋਹਾਲੀ ਦੇ ਬਹੁ-ਚਰਚਿਤ 348 ਕਰੋੜ ਰੁਪਏ ਦੇ ਲੈਂਡ ਸਕੈਮ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਅਤੇ ਕਾਂਗਰਸ ਨੂੰ ਵੱਡਾ ਝਟਕਾ: ਕਈ ਸਰਗਰਮ ਵਰਕਰ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ‘ਚ ਸ਼ਾਮਲOn PunjabSeptember 9, 2026 by On PunjabSeptember 9, 2026049 ਅੰਮ੍ਰਿਤਸਰ: ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੁੰਦਿਆਂ ਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦੋਵਾਂ ਮੁੱਖ ਪਾਰਟੀਆਂ ਦੇ ਕਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀOn PunjabSeptember 9, 2026 by On PunjabSeptember 9, 2026046 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ 12 ਸਤੰਬਰ ਸ਼ਨਿਚਰਵਾਰ ਨੂੰ ਨੈਗੋਸ਼ੀਏਬਲ ਐਕਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSGPC ਦੀਆਂ ਸਰਾਵਾਂ ਦੇ ਨਾਂ ‘ਤੇ ਫਰਜ਼ੀ ਬੁਕਿੰਗ ਰਾਹੀਂ ਔਨਲਾਈਨ ਠੱਗੀ, ਪ੍ਰਬੰਧਕਾਂ ਦੀ ਚਿੰਤਾ ਵਧੀOn PunjabSeptember 9, 2026 by On PunjabSeptember 9, 2026040 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਸਰਾਵਾਂ ਵਿੱਚ ਕਮਰੇ ਬੁੱਕ ਕਰਵਾਉਣ ਦੇ ਨਾਂ ‘ਤੇ ਸੰਗਤਾਂ ਨਾਲ ਹੋ ਰਹੀ ਔਨਲਾਈਨ ਠੱਗੀ ਦੇ ਮਾਮਲਿਆਂ ਨੇ ਪ੍ਰਬੰਧਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਗ ਬੌਸ 20 ‘ਚ ਧਮਾਕੇਦਾਰ ਸ਼ੁਰੂਆਤ: 4 ਮੈਂਬਰ ਬੇਘਰ ਹੋਣ ਦੇ ਘੇਰੇ ‘ਚ, ਕੈਪਟਨ ਬਣਨ ਲਈ ਸ਼ੁਰੂ ਹੋਈ ਜੰਗOn PunjabSeptember 9, 2026 by On PunjabSeptember 9, 2026040 ਮੁੰਬਈ: ਮਨੋਰੰਜਨ ਜਗਤ ਦੇ ਸਭ ਤੋਂ ਪ੍ਰਸਿੱਧ ਅਤੇ ਚਰਚਿਤ ਰਿਐਲਿਟੀ ਸ਼ੋਅ ‘ਬਿਗ ਬੌਸ 20’ ਦੀ ਸ਼ੁਰੂਆਤ ਹੁੰਦੇ ਹੀ ਘਰ ਦੇ ਅੰਦਰ ਦਾ ਪਾਰਾ ਕਾਫ਼ੀ ਚੜ੍ਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬੀ ਭਾਈਚਾਰੇ ਤੇ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਭਲਾਈ ਬਾਰੇ ਹੋਈ ਚਰਚਾOn PunjabSeptember 9, 2026 by On PunjabSeptember 9, 2026040 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸ਼੍ਰੀ ਫਿਲਿਪ ਗਰੀ ਅਤੇ ਸੈਕਿੰਡ ਸੈਕਟਰੀ ਸ਼੍ਰੀ ਓਰਸਨ ਪਾਸੀ ਨੇ ਖਾਸ...