ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ, ਤਰਨ ਤਾਰਨ ਦੇ ਵਿਕਾਸ ਦਾ ਦਿੱਤਾ ਭਰੋਸਾOn PunjabNovember 20, 2025 by On PunjabNovember 20, 20250168 ਤਰਨ ਤਾਰਨ- ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਹਲਫ਼ ਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪਾਲ ਅਤੇ ਰਾਸ਼ਟਰਪਤੀ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੋਈ ਸਮਾਂ ਹੱਦ ਨਿਰਧਾਰਿਤ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟOn PunjabNovember 20, 2025 by On PunjabNovember 20, 20250153 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਫ਼ ਕਰ ਦਿੱਤਾ ਕਿ ਰਾਜਪਾਲਾਂ ਕੋਲ ਸੂਬਾਈ ਅਸੈਂਬਲੀਆਂ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਬੇਵਜ੍ਹਾ ਰੋਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਦ ਰੁੱਤ ਇਜਲਾਸ: ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰOn PunjabNovember 20, 2025 by On PunjabNovember 20, 20250210 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ਵਿੱਚ ਗੈਸ ਲੀਕ ਹੋਣ ਕਾਰਨ 16 ਵਿਦਿਆਰਥੀ ਬੇਹੋਸ਼, ਜਾਂਚ ਦੇ ਹੁਕਮOn PunjabNovember 20, 2025 by On PunjabNovember 20, 20250148 ਨਵੀਂ ਦਿੱਲੀ- ਇੱਥੇ ਸੰਡੀਲਾ ਕਸਬੇ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਕਥਿਤ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 16 ਵਿਦਿਆਰਥੀ ਬੇਹੋਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗਰੂਰ: ਵਕੀਲਾਂ ਵੱਲੋਂ ਸੜਕ ਜਾਮ ਕਰਦਿਆਂ ਰੋਸ ਧਰਨਾ, ਵਿੱਤ ਮੰਤਰੀ ਦੀ ਗੱਡੀ ਘੇਰੀOn PunjabNovember 20, 2025 by On PunjabNovember 20, 20250126 ਸੰਗਰੂਰ: ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦੇ ਮਕਾਨ ਦੀ ਕੰਧ ਦੇ ਝਗੜੇ ਦੇ ਸਬੰਧ ਵਿੱਚ ਸੰਗਰੂਰ ਦੀ ਵਿਧਾਇਕ ਅਤੇ ਪੁਲੀਸ ’ਤੇ ਧੱਕੇਸ਼ਾਹੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀOn PunjabNovember 20, 2025 by On PunjabNovember 20, 20250181 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਕਤਲ ਦੀ ਗੁੱਥੀ ਸੁਲਝੀ; ਦੋ ਗ੍ਰਿਫ਼ਤਾਰOn PunjabNovember 19, 2025 by On PunjabNovember 19, 20250191 ਫਿਰੋਜ਼ਪੁਰ- ਇੱਥੋਂ ਦੀ ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਹਿੰਦੂ ਔਰਤਾਂ ਨੂੰ ਵਸੀਅਤ ਬਣਾਉਣ ਦੀ ਅਪੀਲOn PunjabNovember 19, 2025 by On PunjabNovember 19, 20250165 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁੱਤਰ, ਧੀਆਂ ਜਾਂ ਪਤੀ ਤੋਂ ਬਿਨਾਂ ਵਸੀਅਤ ਬਣਾਉਣ ਤਾਂ ਜੋ ਮਾਪਿਆ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰਾਲੀ ਚੋਰੀ ਮਾਮਲਾ: ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਪੁਟਾਈ ਸ਼ੁਰੂOn PunjabNovember 19, 2025 by On PunjabNovember 19, 20250178 ਨਾਭਾ- ਨਾਭਾ ਨਗਰ ਕੌਂਸਲ ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਜ਼ਮੀਨ ਦੀ ਪੁਟਾਈ ਸ਼ੁਰੂ ਕਰਵਾਉਣ ਲਈ ਨਾਭਾ ਤਹਿਸੀਲਦਾਰ ਅੰਕੁਸ਼ ਕੁਮਾਰ ਮੌਕੇ ਉੱਪਰ ਪਹੁੰਚੇ ਹਨ। ਇਸ ਮੌਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਪਾਕਿ ਟਕਰਾਅ ਰੋਕਣ ਬਾਰੇ ਟਰੰਪ ਦੇ ਦਾਅਵੇ ’ਤੇ ਕਾਂਗਰਸ ਦਾ ਤਨਜ਼, ਕਿਹਾ ‘ਹੁਣ ਗਿਣਤੀ 60 ਹੋ ਗਈ ਹੈ’On PunjabNovember 19, 2025 by On PunjabNovember 19, 20250224 ਨਵੀਂ ਦਿੱਲੀ- ਕਾਂਗਰਸ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਸਰਕਾਰ ’ਤੇ ਮੁੜ ਤਨਜ਼ ਕੱਸਿਆ, ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਹ ਦਾਅਵਾ ਦੁਹਰਾਇਆ ਕਿ ਉਨ੍ਹਾਂ ਨੇ...