DA Hike : ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਗਿਫ਼ਟ ! ਮੋਦੀ ਕੈਬਨਿਟ ‘ਚ ਮਹਿੰਗਾਈ ਭੱਤਾ ਵਧਾਉਣ ‘ਤੇ ਹੋ ਸਕਦਾ ਹੈ ਫੈਸਲਾ Union Cabinet Meeting : ਜੇਕਰ ਇਹ ਐਲਾਨ ਹੁੰਦਾ ਹੈ ਤਾਂ ਇਹ ਕੇਂਦਰੀ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ ਹੋਵੇਗਾ। ਦੱਸ ਦੇਈਏ ਕਿ ਪਿਛਲੀ ਕੈਬਨਿਟ ਮੀਟਿੰਗ ‘ਚ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਸੀ।
ਏਜੰਸੀ, ਨਵੀਂ ਦਿੱਲੀ : (DA Hike for Central Employees)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੁਮਾਇੰਦਗੀ ਹੇਠ ਰਾਜਧਾਨੀ ਦਿੱਲੀ ‘ਚ ਕੈਬਨਿਟ ਦੀ ਬੈਠਕ ਹੋ ਰਹੀ ਹੈ। ਬੈਠਕ...