ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰੇਲੀ ਜਾ ਰਹੀ ਬੱਸ ‘ਤੇ ਹਥਿਆਰਬੰਦਾਂ ਦਾ ਹਮਲਾ: ਭੰਨ-ਤੋੜ ਤੋਂ ਬਾਅਦ ਕਈ ਯਾਤਰੀ ਜ਼ਖ਼ਮੀOn PunjabOctober 27, 2026 by On PunjabOctober 27, 2026092 ਉੱਤਰ ਪ੍ਰਦੇਸ਼: ਬਰੇਲੀ ਜਾ ਰਹੀ ਇੱਕ ਪ੍ਰਾਈਵੇਟ ਸਲੀਪਰ ਬੱਸ ‘ਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਹਮਲਾ ਕਰਨ ਅਤੇ ਤੋੜ-ਫੋੜ ਕਰਨ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੀਲੀਆਂ ਦਵਾਈਆਂ ‘ਤੇ ਸਖ਼ਤੀ: ਕੈਮਿਸਟਾਂ ‘ਚ ਡਰ ਦਾ ਮਾਹੌਲ, ਸਟਾਕ ਕੀਤਾ ਬੰਦOn PunjabOctober 27, 2026 by On PunjabOctober 27, 2026059 ਬਠਿੰਡਾ: ਸੂਬੇ ਵਿੱਚ ਨਸ਼ੀਲੀਆਂ ਅਤੇ ਆਦਤ ਪਾਊ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਵਰਤੀ ਜਾ ਰਹੀ ਸਖ਼ਤੀ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਨਸਾਫ਼ ਦੇ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਵੱਖ-ਵੱਖ ਧਿਰਾਂ ਤੱਕ ਪਹੁੰਚ ਕਰੇਗੀ ‘ਐਕਸ਼ਨ ਕਮੇਟੀ ਮਾਨਸਾ’On PunjabOctober 27, 2026 by On PunjabOctober 27, 2026056 ਮਾਨਸਾ- ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਮਾਨਸਾ ਵੱਲੋਂ ਪੰਜਾਬ ਦੀਆਂ ਕਿਸਾਨ, ਮਜ਼ਦੂਰ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSIR ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਨਵੀਂ ਪੋਸਟ ਚਰਚਾ ‘ਚOn PunjabOctober 27, 2026 by On PunjabOctober 27, 2026069 ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ SIR ਨਾਲ ਸਬੰਧਤ ਅਹਿਮ ਸੁਣਵਾਈ ਤੋਂ ਠੀਕ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਇੱਕ ਨਵੀਂ ਸੋਸ਼ਲ ਮੀਡੀਆ ਪੋਸਟ ਨੇ ਰਾਜਨੀਤਿਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆOn PunjabOctober 27, 2026 by On PunjabOctober 27, 2026065 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੋਣਾਂ ’ਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ‘ਸਿੱਟ’ ਬਣਾਉਣ ਦੀ ਮੰਗ; ਵਿਧਾਇਕ ਹਰਮੀਤ ਸਿੰਘOn PunjabOctober 27, 2026 by On PunjabOctober 27, 2026062 ਚੰਡੀਗੜ੍ਹ- ਸਦਨ ਵਿੱਚ ਸਿਫ਼ਰ ਕਾਲ (ਜ਼ੀਰੋ ਆਵਰ) ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ‘ਡਰੱਗ ਮਨੀ’ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂOn PunjabOctober 26, 2026 by On PunjabOctober 26, 2026067 ਪਟਿਆਲਾ- ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਅਸਲਾ ਤਸਕਰੀ ਗਰੋਹ ਦਾ ਪਰਦਾਫਾਸ਼; ਦੋ ਨਾਬਾਲਗਾਂ ਸਮੇਤ 4 ਗ੍ਰਿਫ਼ਤਾਰOn PunjabOctober 26, 2026 by On PunjabOctober 26, 2026076 ਅੰਮ੍ਰਿਤਸਰ- ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਵਿਰੋਧੀ ਪਾਰਟੀਆਂ ਬੁਖਲਾਹਟ ਵਿੱਚ ਹਨOn PunjabOctober 26, 2026 by On PunjabOctober 26, 2026081 ਪਟਿਆਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsRashmika Mandanna ਦੇ ਹਿੰਦੀ ਬੋਲਣ ਦੇ ਅੰਦਾਜ਼ ਦੇ ਬਚਾਅ ’ਚ ਆਏ ਜਾਵੇਦ ਅਖ਼ਤਰ; ‘ਭਾਸ਼ਾਈ ਹੰਕਾਰ’ ਦੀ ਕੀਤੀ ਆਲੋਚਨਾOn PunjabOctober 26, 2026 by On PunjabOctober 26, 2026077 ਮੁੰਬਈ- ਅਦਾਕਾਰਾ ਰਸ਼ਮਿਕਾ ਮੰਦਾਨਾ ਨੂੰ ਹਿੰਦੀ ਬੋਲਣ ਦੇ ਅੰਦਾਜ਼ (ਐਕਸੈਂਟ) ਕਾਰਨ ਇੰਟਰਨੈੱਟ ‘ਤੇ ਟਰੋਲ ਕੀਤੇ ਜਾਣ ‘ਤੇ ਮਸ਼ਹੂਰ ਗੀਤਕਾਰ ਜਾਵੇਦ ਅਖ਼ਤਰ ਉਨ੍ਹਾਂ ਦੇ ਸਮਰਥਨ ‘ਚ...