ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਫੈਸਲਾ ਲੈਣ ਤੋਂ ਪਹਿਲਾਂ ਡਾਕਟਰ ਦੇ ਪਰਿਵਾਰ, ਸੀਬੀਆਈ ਦੋਸ਼ੀ ਦੀ ਸੁਣਵਾਈ ਕਰੇਗੀ ਹਾਈਕੋਰਟOn PunjabJanuary 22, 2025 by On PunjabJanuary 22, 20250180 ਕੋਲਕਾਤਾ-ਪੱਛਮੀ ਬੰਗਾਲ ਸਰਕਾਰ ਦੁਆਰਾ ਆਰਜੀ ਕਰ ਹਸਪਤਾਲ ਬਲਾਤਕਾਰ-ਕਤਲ ਕੇਸ ਵਿੱਚ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਦੀ ਅਯੋਗਤਾ ਦਾ ਦਾਅਵਾ ਕਰਨ ਸਬੰਧੀ ਇੱਕ ਅਪੀਲ ਦਾਇਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾOn PunjabJanuary 22, 2025 by On PunjabJanuary 22, 20250139 ਨਵੀਂ ਦਿੱਲੀ-ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਝੂਠੇ ਇਲਜ਼ਾਮ ਲਗਾਉਣ ਦਾ ਦੋਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਖੁੱਲ੍ਹ ਕੇ ‘ਆਪ-ਦਾ’ ਨਾਲ ਗੁੱਸਾ ਜ਼ਾਹਰ ਕਰ ਰਹੇ ਹਨ: ਨਰਿੰਦਰ ਮੋਦੀOn PunjabJanuary 22, 2025 by On PunjabJanuary 22, 20250158 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਭਾਜਪਾ ਦੇ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ’ਚ 50 ਫੀਸਦੀ ਤੋਂ ਵੱਧ ਬੂਥ ਜਿੱਤਣ ਦਾ ਟੀਚਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀOn PunjabJanuary 22, 2025 by On PunjabJanuary 22, 20250151 ਕਪੂਰਥਲਾ-ਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਦੀਆ ਮਿਰਜ਼ਾ ਨੇ ਆਪਣੇ ਪੁੱਤਰ ਨਾਲ ਫੋਟੋਆਂ ਸਾਂਝੀਆਂ ਕੀਤੀਆਂOn PunjabJanuary 21, 2025 by On PunjabJanuary 21, 20250130 ਮੁੰਬਈ:ਬੌਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਆਪਣੇ ਪੁੱਤਰ ਅਵਯਾਨ ਆਜ਼ਾਦ ਰੇਖੀ ਨਾਲ ਪਰਵਾਸੀ ਪੰਛੀ ਫਲਮਿੰਗੋਜ਼ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਸਬੰਧੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੱਛਮੀ ਕਮਾਂਡ ਨੇ ਆਰਮਡ ਫੋਰਸਿਜ਼ ਵੈਟਰਨਜ਼ ਡੇਅ ਮਨਾਇਆOn PunjabJanuary 21, 2025 by On PunjabJanuary 21, 20250136 ਚੰਡੀਗੜ੍ਹ-ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਚੰਡੀਮੰਦਰ ਵਿਚ 9ਵਾਂ ਆਰਮਡ ਫੋਰਸਿਜ਼ ਵੈਟਨਰਜ਼ ਡੇਅ ਮਨਾਇਆ। ਇਸ ਸਮਾਗਮ ਵਿੱਚ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਾਈਕੋਰਟ ਵੱਲੋਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀOn PunjabJanuary 21, 2025 by On PunjabJanuary 21, 2025098 ਚੰਡੀਗੜ੍ਹ-ਚੰਡੀਗੜ੍ਹ ਵਿੱਚ ਮੇਅਰ ਚੋਣਾਂ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੇਅਰ ਦੀ ਚੋਣ ਮਿਤੀ ਬਾਰੇ ਜਾਰੀ ਨੋਟੀਫਿਕੇਸ਼ਨ ਅਤੇ ਚੋਣ ਪ੍ਰਕਿਰਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਈਪੀਐੱਲ: ਰਿਸ਼ਭ ਪੰਤ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਿਆOn PunjabJanuary 21, 2025 by On PunjabJanuary 21, 20250112 ਕੋਲਕਾਤਾ:ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ ਅਤੇ ਉਸ ਨੇ ਟੀਮ ਨੂੰ ਪਹਿਲਾ ਖ਼ਿਤਾਬ ਜਿਤਾਉਣ ਲਈ ਆਪਣੀ ਪੂਰਾ ਵਾਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ’ਚ ਅੱਗ ਲੱਗੀ; 66 ਮੌਤਾਂ 51 ਜ਼ਖ਼ਮੀOn PunjabJanuary 21, 2025 by On PunjabJanuary 21, 20250200 ਅੰਕਾਰਾ-ਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ਵਿਚ ਅੱਗ ਲੱਗਣ ਕਰਕੇ ਘੱਟੋ-ਘੱਟ 66 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 51 ਹੋਰਨਾਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 14 ਨਕਸਲੀ ਢੇਰOn PunjabJanuary 21, 2025 by On PunjabJanuary 21, 20250166 ਗਰੀਆਬੰਦ-ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਘੱਟੋ-ਘੱਟ 14 ਨਕਸਲੀ ਮਾਰੇ ਗਏ ਹਨ। ਇਸ ਸਬੰਧੀ ਪੁਲੀਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ...