ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਦੀ ਡੱਲ ਝੀਲ ’ਚ ਮਿਜ਼ਾਈਲ ਵਰਗੀ ਚੀਜ਼ ਡਿੱਗੀOn PunjabMay 10, 2025 by On PunjabMay 10, 20250170 ਸ੍ਰੀਨਗਰ- ਸੈਲਾਨੀਆਂ ਲਈ ਖਿੱਚ ਦਾ ਕੇਂਦਰ ਸ੍ਰੀਨਗਰ ਦੀ ਡਲ ਝੀਲ ਵਿਚ ਸ਼ਨਿੱਚਰਵਾਰ ਸਵੇਰੇ ਜ਼ੋਰਦਾਰ ਧਮਾਕੇ ਮਗਰੋਂ ਮਿਜ਼ਾਈਲ ਵਰਗੀ ਕੋਈ ਵਸਤੂ ਡਿੱਗੀ ਹੈ। ਅਧਿਕਾਰੀਆਂ ਨੇ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰOn PunjabMay 10, 2025 by On PunjabMay 10, 20250153 ਨਵੀਂ ਦਿੱਲੀ- ਉਚ ਸਰਕਾਰੀ ਸੂਰਤਾਂ ਨੇ ਕਿਹਾ ਹੈ ਕਿ ਭਾਰਤ ਵਿਚ ਭਵਿੱਖ ’ਚ ਹੋਣ ਵਾਲੇ ਅਤਿਵਾਦੀ ਕਾਰੇ/ਹਮਲੇ ਨੂੰ ਦੇਸ਼ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈOn PunjabMay 10, 2025 by On PunjabMay 10, 20250129 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਵਾਰ ਨੂੰ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ: ਸਰਹੱਦ ਨੇੜਲੇ ਜ਼ਿਲ੍ਹਿਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਤਿਆਰੀਆਂ ਰੱਖਣ ਦੇ ਹੁਕਮOn PunjabMay 10, 2025 by On PunjabMay 10, 20250146 ਅਹਿਮਦਾਬਾਦ- ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਪਾਕਿਸਤਾਨ ਸਰਹੱਦ ਦੇ ਨੇੜਲੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਯੋਜਨਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਝਾਰਖੰਡ: ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਪੋਸਟ ਪਾਉਣ ਲਈ ਇਕ ਗ੍ਰਿਫਤਾਰOn PunjabMay 10, 2025 by On PunjabMay 10, 20250173 ਰਾਮਗੜ੍ਹ-ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿਚ ਇਕ 20 ਸਾਲਾ ਨੌਜਵਾਨ ਨੂੰ ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਸਮੱਗਰੀ ਪੋਸਟ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਗਬੰਦੀ ਦੇ ਐਲਾਨ ਪਿੱਛੋਂ ਭਾਜਪਾ ਵੱਲੋਂ ਮੋਦੀ ਅਤੇ ਫ਼ੌਜ ਦੀ ਸ਼ਲਾਘਾOn PunjabMay 10, 2025 by On PunjabMay 10, 2025087 ਨਵੀਂ ਦਿੱਲੀ: ਭਾਜਪਾ ਨੇ ਸ਼ਨਿੱਚਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਹਥਿਆਰਬੰਦ ਬਲਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵੇ ਨੇ ਰੱਦ ਗੱਡੀਆਂ ਬਹਾਲ ਕੀਤੀਆਂOn PunjabMay 10, 2025 by On PunjabMay 10, 2025093 ਅੰਬਾਲਾ- ਭਾਰਤ ਅਤੇ ਪਾਕਿਸਤਾਨ ਦਰਮਿਆਨ ਫ਼ੌਜੀ ਟਕਰਾਅ ਬੰਦ ਹੋਣ ਅਤੇ ਦੋਵਾਂ ਮੁਲਕਾਂ ਵੱਲੋਂ ਜੰਗਬੰਦੀ ਐਲਾਨ ਦਿੱਤੇ ਜਾਣ ਤੋਂ ਬਾਅਦ ਬੀਤੇ ਚਾਰ ਦਿਨਾਂ ਤੋਂ ਲੀਹੋਂ ਲੱਥਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੱਲੋਂ ਉੱਚ ਪੱਧਰੀ ਮੀਟਿੰਗOn PunjabMay 10, 2025 by On PunjabMay 10, 20250148 ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤੀ ਬਣਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ਨੂੰ ਹਰ ਨਾਪਾਕ ਹਰਕਤ ਦਾ ਮਿਲੇਗਾ ਫੈਸਲਾਕੁੰਨ ਜਵਾਬ: ਜੰਗਬੰਦੀ ਪਿੱਛੋਂ ਫੌਜ ਦਾ ਐਲਾਨOn PunjabMay 10, 2025 by On PunjabMay 10, 20250175 ਨਵੀਂ ਦਿੱਲੀ: ਭਾਰਤੀ ਫੌਜ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੇ ਜਾਣ ਵਾਲੇ ਹਰ ਗਲਤ ਕੰਮ ਤੇ ਹਿਮਾਕਤ ਅਤੇ ਭਵਿੱਖ ਵਿੱਚ ਹੋਣ ਵਾਲੇ ਕਿਸੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਗਬੰਦੀ ਦੇ ਬਾਵਜੂਦ ਸਿੰਧ ਜਲ ਸੰਧੀ ਮੁਲਤਵੀ ਰਹੇਗੀ: ਸੂਤਰOn PunjabMay 10, 2025 by On PunjabMay 10, 20250130 ਨਵੀਂ ਦਿੱਲੀ- ਸਰਕਾਰੀ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਸਿੰਧ ਜਲ ਸੰਧੀ (Indus Waters Treaty) ਨੂੰ ਮੁਲਤਵੀ...