ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਈਪੀਐੱਲ: ਰਿਸ਼ਭ ਪੰਤ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਿਆOn PunjabJanuary 21, 2025 by On PunjabJanuary 21, 20250112 ਕੋਲਕਾਤਾ:ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ ਅਤੇ ਉਸ ਨੇ ਟੀਮ ਨੂੰ ਪਹਿਲਾ ਖ਼ਿਤਾਬ ਜਿਤਾਉਣ ਲਈ ਆਪਣੀ ਪੂਰਾ ਵਾਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ’ਚ ਅੱਗ ਲੱਗੀ; 66 ਮੌਤਾਂ 51 ਜ਼ਖ਼ਮੀOn PunjabJanuary 21, 2025 by On PunjabJanuary 21, 20250200 ਅੰਕਾਰਾ-ਉੱਤਰ-ਪੱਛਮੀ ਤੁਰਕੀ ਦੇ ਸਕੀ ਰਿਜ਼ੌਰਟ ਵਿਚ ਅੱਗ ਲੱਗਣ ਕਰਕੇ ਘੱਟੋ-ਘੱਟ 66 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 51 ਹੋਰਨਾਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 14 ਨਕਸਲੀ ਢੇਰOn PunjabJanuary 21, 2025 by On PunjabJanuary 21, 20250166 ਗਰੀਆਬੰਦ-ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਘੱਟੋ-ਘੱਟ 14 ਨਕਸਲੀ ਮਾਰੇ ਗਏ ਹਨ। ਇਸ ਸਬੰਧੀ ਪੁਲੀਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਵਧਿਆOn PunjabJanuary 21, 2025 by On PunjabJanuary 21, 20250113 ਮੁੰਬਈ-ਅਮਰੀਕੀ ਡਾਲਰ ਸੂਚਕ ਅਤੇ ਕੱਚੇ ਤੇਲ ਦੀਆਂ ਕੀਮਤਾਂ ਆਪਣੇ ਉੱਚੇ ਪੱਧਰਾਂ ਤੋਂ ਪਿੱਛੇ ਹਟਣ ਕਾਰਨ ਮੰਗਲਵਾਰ ਨੂੰ ਸਵੇਰ ਦੇ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਸ਼ੇਅਰ ਬਜ਼ਾਰ ਫਲੈਟ ਖੁੱਲ੍ਹਿਆ, ਟਰੰਪ ਵੱਲੋਂ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਵੱਡਾ ਅਸਰ ਨਹੀਂOn PunjabJanuary 21, 2025 by On PunjabJanuary 21, 20250119 ਮੁੰਬਈ-ਡੋਨਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਮੰਗਲਵਾਰ ਸਵੇਰੇ ਭਾਰਤੀ ਬੈਂਚਮਾਰਕ ਸੂਚਕ ਲੱਗਭੱਗ ਸਪਾਟ ਦਰਜ ਕੀਤੇ ਗਏ। ਵਿਆਪਕ ਤੌਰ ’ਤੇ ਉਮੀਦ ਅਨੁਸਾਰ ਟਰੰਪ ਵੱਲੋਂ ਵਪਾਰਕ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜ਼ੋਮੈਟੋ ਸ਼ੇਅਰ: ਜ਼ੋਮੈਟੋ ਦੇ ਸ਼ੇਅਰਾਂ ’ਚ ਦੂਜੇ ਦਿਨ ਵੀ ਗਿਰਾਵਟ ਜਾਰੀOn PunjabJanuary 21, 2025 by On PunjabJanuary 21, 20250168 ਨਵੀਂ ਦਿੱਲੀ-ਫੂਡ ਟੈਕ ਯੂਨੀਕੋਰਨ ਜ਼ੋਮੈਟੋ ਦੇ ਸ਼ੇਅਰ ਮੰਗਲਵਾਰ ਨੂੰ ਸਵੇਰ ਦੇ ਕਾਰੋਬਾਰ ਵਿੱਚ 12 ਫੀਸਦੀ ਹੇਠਾਂ ਆ ਗਏ ਕਿਉਂਕਿ ਫੂਡ ਡਿਲੀਵਰੀ ਐਗਰੀਗੇਟਰ ਨੇ ਦਸੰਬਰ ਤਿਮਾਹੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਿਹਨਤ ਤੁਹਾਡੀ, ਫਾਇਦਾ ਕਿਸਦਾ?: ਰਾਹੁਲ ਗਾਂਧੀ ਨੇ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਸਵਾਲ ਚੁੱਕੇOn PunjabJanuary 21, 2025 by On PunjabJanuary 21, 20250122 ਚੰਡੀਗੜ੍ਹ-ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਆਰਥਿਕ ਨੀਤੀਆਂ ’ਤੇ ਹਮਲਾ ਕੀਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਪੰਜਾਬ 95: ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀOn PunjabJanuary 21, 2025 by On PunjabJanuary 21, 20250104 ਨਵੀਂ ਦਿੱਲੀ-ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਲਈ ਦਰਸ਼ਕਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਲਕੱਤਾ ਹਾਈ ਕੋਰਟ ਵੱਲੋਂ ਮਮਤਾ ਸਰਕਾਰ ਨੂੰ ‘ਮੌਤ ਤੱਕ ਉਮਰ ਕੈਦ’ ਦੀ ਸਜ਼ਾ ਨੂੰ ਚੁਣੌਤੀ ਦੇਣ ਦੀ ਖੁੱਲ੍ਹOn PunjabJanuary 21, 2025 by On PunjabJanuary 21, 20250188 ਕੋਲਕਾਤਾ-ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਆਰਜੀ ਕਰ ਹਸਪਤਾਲ ਵਿਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਵੱਲੋਂ ਮੁਲਜ਼ਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਊਸ਼ਾ ਵਾਂਸ ਦੀ ਉਪ ਰਾਸ਼ਟਰਪਤੀ ਵਜੋਂ ਚੋਣ ਕਰਦਾ, ਪਰ ਜਾਨਸ਼ੀਨ ਦੀ ਕਤਾਰ ਇੰਜ ਕੰਮ ਨਹੀਂ ਕਰਦੀ: ਟਰੰਪOn PunjabJanuary 21, 2025 by On PunjabJanuary 21, 20250104 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਜੇਡੀ ਵਾਂਸ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਚਿਲੁਕੁਰੀ ਵਾਂਸ ਦੀ ਆਪਣੇ ਉਪ ਰਾਸ਼ਟਰਪਤੀ ਵਜੋਂ ਚੋਣ...