ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਵੱਲੋਂ ਇਰਾਨ ’ਤੇ ਹਮਲਾOn PunjabJune 13, 2025 by On PunjabJune 13, 20250242 ਤਹਿਰਾਨ: ਇਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਇਰਾਦੇ ਨਾਲ ਇਜ਼ਰਾਈਲ ਨੇ ‘Operation rising Lion’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀOn PunjabJune 13, 2025 by On PunjabJune 13, 20250187 ਅਹਿਮਦਾਬਾਦ: ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics🔴ਲਾਈਵ ਅਪਡੇਟਸ ਏਅਰ ਇੰਡੀਆ ਵੱਲੋਂ ਜਹਾਜ਼ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀOn PunjabJune 13, 2025 by On PunjabJune 13, 20250157 ਅਹਿਮਦਾਬਾਦ- ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਹਾਜ਼ ’ਚ ਸਵਾ ਲੱਖ ਲਿਟਰ ਤੇਲ ਸੀ, ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਸੀ: ਅਮਿਤ ਸ਼ਾਹOn PunjabJune 13, 2025 by On PunjabJune 13, 20250193 ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾ ਲੱਖ ਲਿਟਰ ਦੇ ਕਰੀਬ ਈਂਧਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ*On PunjabJune 13, 2025 by On PunjabJune 13, 20250621 ਜਲੰਧਰ: ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਗੋਲੀਬਾਰੀ ਦੇ ਦੋਸ਼ ਹੇਠ ਮੈਤੇਈ ਜਥੇਬੰਦੀ ਦਾ ਮੈਂਬਰ ਗ੍ਰਿਫ਼ਤਾਰOn PunjabJune 12, 2025 by On PunjabJune 12, 20250230 ਇੰਫਾਲ- ਮਨੀਪੁਰ ਵਿੱਚ ਮੈਤੇਈ ਜਥੇਬੰਦੀ ਅਰੰਬਾਈ ਤੈਂਗੋਲ ਦੇ ਇੱਕ ਨੇਤਾ ਅਤੇ ਚਾਰ ਹੋਰਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਹਾਲ ਹੀ ’ਚ ਹੋਏ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਕਰਮੀਆਂ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰOn PunjabJune 12, 2025 by On PunjabJune 12, 20250173 ਕੋਲਕਾਤਾ- ਪੱਛਮੀ ਬੰਗਾਲ ਦੇ ਦੱਖਣੀ 24 ਪਰਗਣਾ ਜ਼ਿਲ੍ਹੇ ’ਚ ਦੋ ਧਿਰਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ’ਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ Global Gender Gap Index 2025 ਵਿੱਚ 131ਵੇਂ ਸਥਾਨ ’ਤੇ ਖਿਸਕਿਆOn PunjabJune 12, 2025 by On PunjabJune 12, 20250437 ਨਵੀਂ ਦਿੱਲੀ- ਵਿਸ਼ਵ ਆਰਥਿਕ ਫੋਰਮ ਦੀ Global Gender Gap Index 2025 ਵਿੱਚ ਭਾਰਤ 146 ਦੇਸ਼ਾਂ ਵਿੱਚੋਂ 131ਵੇਂ ਸਥਾਨ ’ਤੇ ਹੈ, ਜੋ ਕਿ ਪਿਛਲੇ ਵਰ੍ਹੇ ਨਾਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਨੀਮੂਨ ਡਰਾਉਣਾ ਹੋਮਸਟੇਅ ’ਚੋਂ ਮਿਲੇ ਮੰਗਲਸੂਤਰ ਨਾਲ ਕਿਵੇਂ ਹਨੀਮੂਨ ਕਤਲ ਦੀ ਗੁੱਥੀ ਸੁਲਝੀOn PunjabJune 12, 2025 by On PunjabJune 12, 20250281 ਸ਼ਿਲੌਂਗ- ਮੇਘਾਲਿਆ ਦੀ ਡੀਜੀਪੀ ਆਈ.ਨੋਨਰਾਂਗ ਨੇ ਕਿਹਾ ਕਿ ਹਨੀਮੂਨ ਮਨਾਉਣ ਲਈ ਆਏ ਰਾਜਾ ਰਘੂਵੰਸ਼ੀ ਤੇ ਉਸ ਦੀ ਪਤਨੀ ਸੋਨਮ ਲਾਪਤਾ ਹੋਣ ਤੋਂ ਪਹਿਲਾਂ ਆਪਣਾ ਸੂਟਕੇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਜੇ ਰੂਪਾਨੀ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ: ਗੁਜਰਾਤ ਭਾਜਪਾOn PunjabJune 12, 2025 by On PunjabJune 12, 20250243 ਨਵੀਂ ਦਿੱਲੀ- ਗੁਜਰਾਤ ਭਾਜਪਾ ਨੇ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ। ਗੁਜਰਾਤ ਭਾਜਪਾ ਦੇ...