ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾ
ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ...

