ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀOn PunjabJuly 18, 2025 by On PunjabJuly 18, 20250252 ਪੰਜਾਬ-ਪੰਜਾਬ ਦੇ ਸਨਅਤ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੁਣ ਉਹ ਦਿਨ ਦੂਰ ਨਹੀਂਂ ਜਦੋਂ ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੈਂਡ ਪੂਲਿੰਗ ਨੀਤੀ: ਸੰਯੁਕਤ ਕਿਸਾਨ ਮੋਰਚਾ ਦਿੱਲੀ ਤਰਜ਼ ’ਤੇ ਲੜੇਗਾ ਵੱਡਾ ਅੰਦੋਲਨOn PunjabJuly 18, 2025 by On PunjabJuly 18, 20250248 ਦਿੱਲੀ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਕਰੇਨ: ਜ਼ੇਲੈਂਸਕੀ ਨੇ ਯੂਲੀਆ ਨੂੰ ਨਵੀਂ ਪ੍ਰਧਾਨ ਮੰਤਰੀ ਨਿਯੁਕਤ ਕੀਤਾOn PunjabJuly 18, 2025 by On PunjabJuly 18, 20250255 ਯੂਕਰੇਨ- ਯੂਕਰੇਨ ਦੀ ਅਰਥਚਾਰੇ ਬਾਰੇ ਮੰਤਰੀ ਅਤੇ ਅਮਰੀਕਾ ਨਾਲ ਖਣਿਜ ਸਮਝੌਤੇ ਵਿੱਚ ਮੁੱਖ ਵਾਰਤਾਕਾਰ ਯੂਲੀਆ ਸਵਿਰੀਦੈਂਕੋ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਰਾਬ ਘੁਟਾਲਾ: ਈਡੀ ਵੱਲੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਪੁੱਤਰ ਚੈਤੰਨਿਆ ਬਘੇਲ ਗ੍ਰਿਫ਼ਤਾਰ, ਕੋਰਟ ਨੇ ਪੰਜ ਦਿਨਾ ਰਿਮਾਂਡ ’ਤੇ ਭੇਜਿਆOn PunjabJuly 18, 2025 by On PunjabJuly 18, 20250197 ਛੱਤੀਸਗੜ੍ਹ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2100 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ’ਚ ਮੌਤOn PunjabJuly 18, 2025 by On PunjabJuly 18, 20250336 ਬਠਿੰਡਾ – ਬੀਤੀ ਰਾਤ ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਜੀਟੀਐੱਫ ਬਠਿੰਡਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ ’ਚ ਆਰਜੇਡੀ-ਕਾਂਗਰਸ ਦੀ ਸਰਕਾਰ ਵੇਲੇ ਵਿਕਾਸ ਕੋਹਾਂ ਦੂਰ ਸੀ: ਮੋਦੀOn PunjabJuly 18, 2025 by On PunjabJuly 18, 20250338 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਵਿਚ 7200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼ ਕਰਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟਿਆOn PunjabJuly 18, 2025 by On PunjabJuly 18, 20250252 ਹੁਸ਼ਿਆਰਪੁਰ- ਹੁਸ਼ਿਆਰਪੁਰ ਰੋਡ ’ਤੇ ਸਥਿਤ ਕਠਾਰ ਨੇੜੇ ਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟ ਗਿਆ। ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।ਪ੍ਰਾਪਤ ਜਾਣਕਾਰੀ ਅਨੁਸਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਨੇ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ’ਚ ਲਿਆOn PunjabJuly 18, 2025 by On PunjabJuly 18, 20250215 ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਭਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ; ਪੁਲ ਤੋਂ ਡਿੱਗਣ ਕਾਰਨ ਨੌਜਵਾਨ ਹਲਾਕ, ਤਿੰਨ ਜ਼ਖ਼ਮੀOn PunjabJuly 18, 2025 by On PunjabJuly 18, 20250195 ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ’ਤੇ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਮਗਰੋਂ ਵਿਵੇਕ ਨਾਂ ਦਾ ਨੌਜਵਾਨ ਬੁੜਕ ਕੇ ਪੁਲ ਤੋਂ ਥੱਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਸਟਿਸ ਵਰਮਾ ਨੂੰ ਹਟਾਉਣ ਲਈ ਸਾਰੀਆਂ ਧਿਰਾਂ ਸਹਿਮਤ: ਰਿਜਿਜੂOn PunjabJuly 18, 2025 by On PunjabJuly 18, 20250256 ਨਵੀਂ ਦਿੱਲੀ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਇੱਥੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਜਸਟਿਸ ਯਸ਼ਵੰਤ ਵਰਮਾ ਦੇ ਮਹਾਦੋਸ਼ ਦੇ ਮੁੱਦੇ ’ਤੇ ਇਕਜੁੱਟ...