ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਂਸੈਕਸ ਅਤੇ ਨਿਫਟੀ ਲਗਭਗ 2 ਫੀਸਦੀ ਦੀ ਤੇਜ਼ੀ ਨਾਲ ਬੰਦOn PunjabApril 11, 2025 by On PunjabApril 11, 20250211 ਮੁੰਬਈ- ਅਮਰੀਕਾ ਵੱਲੋਂ ਇਸ ਸਾਲ 9 ਜੁਲਾਈ ਤੱਕ 90 ਦਿਨਾਂ ਲਈ ਭਾਰਤ ’ਤੇ ਵਾਧੂ ਟੈਕਸ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ 1,310...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਮੂਹਿਕ ਜਬਰ ਜਨਾਹ ਮਾਮਲਾ: ਪ੍ਰਧਾਨ ਮੰਤਰੀ ਮੋਦੀ ਨੇ ਮਾਮਲੇ ’ਚ ਸਖ਼ਤ ਕਾਰਵਾਈ ਕਰਨ ਲਈ ਹੁਕਮ ਦਿੱਤੇOn PunjabApril 11, 2025 by On PunjabApril 11, 20250189 ਉੱਤਰ ਪ੍ਰਦੇਸ਼- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਇਕ ਦਿਨ ਦੇ ਦੌਰੇ ’ਤੇ ਆਪਣੇ ਸੰਸਦੀ ਹਲਕੇ ਵਾਰਾਣਸੀ ਪਹੁੰਚੇ ਅਤੇ ਇਥੇ ਹੋਏ ਇਕ ਸਮੂਹਿਕ ਜਬਰ ਜਨਾਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਧਿਆਪਕਾਂ ਨਾਲ ਬਦਸਲੂਕੀ: ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀOn PunjabApril 10, 2025 by On PunjabApril 10, 20250316 ਚੰਡੀਗੜ੍ਹ-‘ਆਪ’ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਤੋਂ ਉਡਾਣ ਭਰ ਕੇ ਆਏ ਏਅਰ ਇੰਡੀਆ ਐਕਸਪ੍ਰੈੱਸ ਦੇ ਪਾਇਲਟ ਦੀ ਦਿੱਲੀ ’ਚ ਮੌਤOn PunjabApril 10, 2025 by On PunjabApril 10, 20250163 ਨਵੀਂ ਦਿੱਲੀ- ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੋਣ ਵਾਲੇ ਜਵਾਈ ਨਾਲ ਗਹਿਣੇ ਤੇ 3.5 ਲੱਖ ਲੈ ਕੇ ਫਰਾਰ ਹੋਈ ਸੱਸ, 16 ਅਪਰੈਲ ਨੂੰ ਧੀ ਨਾਲ ਹੋਣਾ ਸੀ ਵਿਆਹOn PunjabApril 10, 2025 by On PunjabApril 10, 20250218 ਅਲੀਗੜ੍ਹ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਮਹਿਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਵਿਚ ਬੰਬ ਦੀ ਝੂਠੀ ਧਮਕੀOn PunjabApril 10, 2025 by On PunjabApril 10, 20250274 ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਇਕ ਝੂਠੀ ਬੰਬ ਦੀ ਧਮਕੀ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ, ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ’ਤੇ ਸਵਾਲ ਚੁੱਕੇOn PunjabApril 10, 2025 by On PunjabApril 10, 20250319 ਚੰਡੀਗੜ੍ਹ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀOn PunjabApril 10, 2025 by On PunjabApril 10, 20250188 ਨਵੀਂ ਦਿੱਲੀ- 26/11 ਮੁੰਬਈ ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਦਿੱਲੀ ਪਹੁੰਚਿਆ26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼; 8 ਗ੍ਰਿਫ਼ਤਾਰOn PunjabApril 9, 2025 by On PunjabApril 9, 20250287 ਅੰਮ੍ਰਿਤਸਰ- ਇਕ ਕੋਮਾਂਤਰੀ ਨਾਰਕੋ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰੇਟ ਨੇ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ 8 ਮੁੱਖ ਸੰਚਾਲਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਸਮੂਹਿਕ ਜਬਰ ਜਨਾਹ ਮਾਮਲੇ ਵਿਚ 9 ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆOn PunjabApril 9, 2025 by On PunjabApril 9, 20250174 ਵਾਰਾਣਸੀ:ਵਾਰਾਣਸੀ ਸਮੂਹਿਕ ਜਬਰ ਜਨਾਹ ਦੀ ਭਿਆਨਕ ਘਟਨਾ ਦੇ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਕੁੱਲ ਨੌਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਕ...