ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਕੈਬਨਿਟ ਵੱਲੋਂ ਛੇ ਮਾਰਗੀ ਜ਼ੀਰਕਪੁਰ ਬਾਈਪਾਸ ਨੂੰ ਹਰੀ ਝੰਡੀOn PunjabApril 9, 2025 by On PunjabApril 9, 20250757 ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਦੋ ਰੇਲਵੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ’ਤੇ ਜਹਾਜ਼ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼On PunjabApril 8, 2025 by On PunjabApril 8, 20250267 ਨਿਊਯਾਰਕ- ਇਕ 36 ਸਾਲਾ ਭਾਰਤੀ ਮੂਲ ਦੇ ਵਿਅਕਤੀ ’ਤੇ ਅਮਰੀਕਾ ਵਿਚ ਇਕ ਘਰੇਲੂ ਉਡਾਣ ’ਚ ਸਵਾਰ ਯਾਤਰੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀOn PunjabApril 8, 2025 by On PunjabApril 8, 20250227 ਮੁੰਬਈ- ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਦੇ ਜਬਲਪੁਰ ਮੈਡੀਕਲ ਸੈੱਲ ਵਿੱਚ ਸੇਵਾ ਨਿਭਾਅ ਰਿਹਾ ਸੀ ਨਕਲੀ ਡਾਕਟਰ, ਕੇਸ ਦਰਜOn PunjabApril 8, 2025 by On PunjabApril 8, 20250171 ਜਬਲਪੁਰ- ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਕ ਕਥਿਤ ਜਾਅਲੀ ਡਾਕਟਰ, ਜੋ ਕਿ ਭਾਜਪਾ ਜਬਲਪੁਰ ਮੈਡੀਕਲ ਸੈੱਲ ਦੇ ਸਹਿ-ਕਨਵੀਨਰ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਮੈਂਬਰ ਕਾਬੂOn PunjabApril 8, 2025 by On PunjabApril 8, 20250194 ਚੰਡੀਗੜ੍ਹ- ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਅਹਿਮ ਮੈਂਬਰਾਂ- ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂOn PunjabApril 8, 2025 by On PunjabApril 8, 20250479 ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂOn PunjabApril 8, 2025 by On PunjabApril 8, 20250220 ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਇਕ ਵੱਲੋਂ ਡੀਸੀ ਤੇ ਹੋਰ ਅਧਿਕਾਰੀਆਂ ਨਾਲ ਵਾਰਡਾਂ ਦਾ ਦੌਰਾOn PunjabApril 7, 2025 by On PunjabApril 7, 20250235 ਪਟਿਆਲਾ- ਪਟਿਆਲਾ ਸ਼ਹਿਰ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਇਸ਼ਾ ਸਿੰਗਲ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਿੰਦਰਾ ਹਸਪਤਾਲ ’ਚ ਜਲਦੀ ਸ਼ੁਰੂ ਹੋਵੇਗਾ ਮਰੀਜ਼ ਸੁਵਿਧਾ ਕੇਂਦਰ: ਬਲਬੀਰOn PunjabApril 7, 2025 by On PunjabApril 7, 20250262 ਪਟਿਆਲਾ- ਸਰਕਾਰੀ ਹਸਪਤਾਲਾਂ ’ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਲਦੀ ਦੇਸ਼ ਦੇ ਪਹਿਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਰੋਜ਼ਾ ਫੇਰੀ ਲਈ ਪੁਰਤਗਾਲ ਪੁੱਜੇOn PunjabApril 7, 2025 by On PunjabApril 7, 20250225 ਲਿਸਬਨ- ਰਾਸ਼ਟਰਪਤੀ ਮੁਰਮੂ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ‘ਤੇ ਪੁਰਤਗਾਲ ਪਹੁੰਚੇ ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ ਫੇਰੀ...