ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕਾਂ ਨੇ 9.75 ਲੱਖ ਕਰੋੜ ਰੁਪਏ ਦੇ ਕਰਜ਼ੇ ਰਾਈਟ ਆਫ ਕੀਤੇOn PunjabMarch 17, 2026 by On PunjabMarch 17, 2026021 ਨਵੀਂ ਦਿੱਲੀ- ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਬੈਂਕਾਂ ਨੇ ਪਿਛਲੇ 11 ਵਿੱਤੀ ਸਾਲਾਂ ਵਿੱਚ 9.75 ਲੱਖ ਕਰੋੜ ਰੁਪਏ ਦੇ ਕਰਜ਼ੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsVIPS-TC ਨੇ ਵਿਕਸਤ ਭਾਰਤ 2047 ਲਈ ਸਿੰਪੋਜ਼ੀਅਮ ਦੀ ਮੇਜ਼ਬਾਨੀ ਕੀਤੀOn PunjabMarch 17, 2026 by On PunjabMarch 17, 2026019 ਨਵੀਂ ਦਿੱਲੀ- ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਾਲ ਸੰਬੰਧਿਤ ਵਿਵੇਕਾਨੰਦ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼ – ਟੈਕਨੀਕਲ ਕੈਂਪਸ (VIPS-TC) ਨੇ 12 ਮਾਰਚ ਨੂੰ ‘ਵਿਕਸਤ ਭਾਰਤ ਯੁਵਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨੀ ਹਵਾਈ ਹਮਲੇ ’ਚ ਕਾਬੁਲ ਦਾ ਹਸਪਤਾਲ ਤਬਾਹ; 400 ਮੌਤਾਂ, 250 ਜ਼ਖ਼ਮੀOn PunjabMarch 17, 2026 by On PunjabMarch 17, 2026017 ਪਾਕਿਸਤਾਨ- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੋਮਵਾਰ ਰਾਤ ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕੀਤੇ ਗਏ ਇੱਕ ਵੱਡੇ ਹਮਲੇ ਨੇ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਤਣਾਅ ਨੂੰ ਸਿਖਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਜਟ ਇਜਲਾਸ: ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਬਾਰੇ ਸਵਾਲ ਉੱਠੇOn PunjabMarch 17, 2026 by On PunjabMarch 17, 2026012 ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੁੱਧ ਉਤਪਾਦਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਦਾ ਮੁੱਦਾ ਉੱਠਿਆ। ਵਿਧਾਇਕ ਬਲਕਾਰ ਸਿੰਘ ਸਿੱਧੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਿੰਦਰ ਦੀ ‘ਸੇਫਟੀ ਕਿੱਟ’ ਨੂੰ ਸਾਹਿਤ ਅਕਾਦਮੀ ਪੁਰਸਕਾਰOn PunjabMarch 17, 2026 by On PunjabMarch 17, 2026016 ਨਵੀਂ ਦਿੱਲੀ- ਸਾਹਿਤ ਅਕਾਦਮੀ ਨੇ ਸਾਲ 2025 ਲਈ ਸਾਹਿਤ ਅਕਾਦਮੀ ਪੁਰਸਕਾਰਾਂ ਲਈ ਲੇਖਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਅੰਗਰੇਜ਼ੀ ’ਚ ਲੇਖਕ ਤੇ ਸਾਬਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀ ਖੇਤੀ ਨੀਤੀ ਨੂੰ ਮੁੜ ਬਰੇਕਾਂ ਲੱਗੀਆਂOn PunjabMarch 17, 2026 by On PunjabMarch 17, 2026017 ਚੰਡੀਗਡ਼੍ਹ- ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੂਬੇ ਦੀ ਆਪਣੀ ਖੇਤੀ ਨੀਤੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਕਈ ਸਰਕਾਰਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਸ਼ੀ ਰਾਮ ਨੂੰ ‘ਭਾਰਤ ਰਤਨ’ ਦੇਣ ਦਾ ਮਤਾ ਪਾਸOn PunjabMarch 17, 2026 by On PunjabMarch 17, 2026017 ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਇਜਲਾਸ ਦੇ ਆਖ਼ਰੀ ਦਿਨ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ, ਮਾਇਆਵਤੀ ਵੱਲੋਂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗOn PunjabMarch 16, 2026 by On PunjabMarch 16, 2026028 ਨਵੀਂ ਦਿੱਲੀ- ਦਲਿਤ ਆਈਕਨ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਥਾਪਕ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਐਤਵਾਰ ਨੂੰ ਉਨ੍ਹਾਂ ਦੇ ਜਨਮਦਿਨ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਬਿਰਲਾ ਨੂੰ ਲਿਖਦੇ ਹਨ ਜੋ ਫਿਰ ਸੰਸਦ ਮੈਂਬਰਾਂ ਨੂੰ ਆਤਮ-ਨਿਰੀਖਣ ਕਰਨ ਲਈ ਕਹਿੰਦੇ ਹਨOn PunjabMarch 16, 2026 by On PunjabMarch 16, 2026030 ਨਵੀਂ ਦਿੱਲੀ- ਕਾਂਗਰਸ ‘ਤੇ ਤਿੱਖਾ ਹਮਲਾ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਲਿਆਂਦਾ ਗਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਦਿੱਲੀ ਪੁਲਿਸ ਤੋਂ ਕਾਰਕੁਨਾਂ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਸਪੱਸ਼ਟੀਕਰਨ ਮੰਗਿਆOn PunjabMarch 16, 2026 by On PunjabMarch 16, 2026029 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਐਤਵਾਰ ਨੂੰ ਸ਼ਹਿਰ ਦੀ ਪੁਲਿਸ ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਜਿਸ ਵਿੱਚ ਉਨ੍ਹਾਂ ਹਾਲਾਤਾਂ ਅਤੇ ਕਾਨੂੰਨ ਦੇ...