ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਨਾ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਜਾਂਚ ਉਪਰੰਤ ਝੂਠੀ ਨਿੱਕਲੀOn PunjabJuly 1, 2025 by On PunjabJuly 1, 20250183 ਪਟਨਾ- ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ (ਜੇਪੀਐਨਆਈ) ਨੂੰ ਈਮੇਲ ਰਾਹੀਂ ਆਈ ਬੰਬ ਦੀ ਧਮਕੀ ਜਾਂਚ ਤੋਂ ਬਾਅਦ ਝੂਠੀ ਨਿਕਲੀ। ਪਟਨਾ ਦੀ ਨਗਰ ਪੁਲੀਸ ਸੁਪਰਡੈਂਟ (ਮੱਧ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਦੇ ਫੈਸਲਿਆਂ ਕਰਕੇ ਆਪ੍ਰੇਸ਼ਨ ਸਿੰਦੂਰ ਦੌਰਾਨ ਦੇਸ਼ ਨੂੰ ਨੁਕਸਾਨ ਝੱਲਣਾ ਪਿਆ: ਕਾਂਗਰਸOn PunjabJuly 1, 2025 by On PunjabJuly 1, 20250237 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਲਕ ਤੋਂ ਸ਼ੁਰੂ ਹੋ ਰਹੇ 8 ਰੋਜ਼ਾ ਪੰਜ ਮੁਲਕੀ ਦੌਰੇ ਤੋਂ ਪਹਿਲਾਂ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਰਪ ਟੂਰ: ਹਾਕੀ ਇੰਡੀਆ ਵੱਲੋਂ 20 ਮੈਂਬਰੀ ਭਾਰਤ ‘ਏ’ ਪੁਰਸ਼ ਟੀਮ ਦਾ ਐਲਾਨOn PunjabJuly 1, 2025 by On PunjabJuly 1, 20250187 ਨਵੀਂ ਦਿੱਲੀ- ਹਾਕੀ ਇੰਡੀਆ ਨੇ ਯੂਰਪ ਟੂਰ ਲਈ 20 ਮੈਂਬਰੀ ਭਾਰਤੀ ਪੁਰਸ਼ਾਂ ਦੀ ‘ਏ’ ਟੀਮ ਐਲਾਨ ਦਿੱਤੀ ਹੈ। ਟੂਰ ਦੌਰਾਨ 8 ਤੋਂ 20 ਜੁਲਾਈ ਦਰਮਿਆਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ; ਸ਼ਿਮਲਾ ’ਚ ਕੌਮੀ ਸ਼ਾਹਰਾਹ 5 ਬੰਦOn PunjabJuly 1, 2025 by On PunjabJuly 1, 20250207 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਚੰਬਾ, ਮੰਡੀ, ਹਮੀਰਪੁਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿਚ ਅਗਲੇ 24 ਘੰਟਿਆਂ ਲਈ ਹੜ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼ ਵਿੱਚ ਤਬਾਹੀ: ਬੱਦਲ ਫਟਣ ਕਾਰਨ ਮੰਡੀ ਵਿੱਚ ਅਚਾਨਕ ਹੜ੍ਹ, 4 ਮੌਤਾਂ, 16 ਲਾਪਤਾOn PunjabJuly 1, 2025 by On PunjabJuly 1, 20250206 ਮੰਡੀ- ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵਨ ਐਪ: ਰੇਲ ਯਾਤਰੀਆਂ ਦੀਆਂ ਸਾਰੀਆਂ ਸਹੂਲਤਾਂ ਲਈ ਇੱਕ ਵੱਡਾ ਹੱਲ: ਅਸ਼ਵਨੀ ਵੈਸ਼ਨਵOn PunjabJuly 1, 2025 by On PunjabJuly 1, 20250211 ਨਵੀਂ ਦਿੱਲੀ- ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ RailOne ਮੋਬਾਈਲ ਐਪਲੀਕੇਸ਼ਨ ਲਾਂਚ ਕਰਦਿਆਂ ਰੇਲ ਯਾਤਰੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਇਹ ਐਪ ਯਾਤਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡOn PunjabJuly 1, 2025 by On PunjabJuly 1, 20250209 ਪੈਰਿਸ- ਸਪੇਨ ਦੀ ਕੌਮੀ ਮੌਸਮ ਸੇਵਾ ਨੇ ਕਿਹਾ ਕਿ ਬਾਰਸੀਲੋਨਾ ਨੇ ਇੱਕ ਸਦੀ ਪਹਿਲਾਂ ਜਦੋਂ ਤੋਂ ਮੌਸਮ ਦੇ ਅੰਕੜਿਆਂ ਨੂੰ ਰਿਕਾਰਡ ਕਰਨਾ ਸ਼ੁਰੂ ਕੀਤਾ, ਉਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ ਪਲਾਂਟ ਧਮਾਕਾ: ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 1-1 ਕਰੋੜ ਮੁਆਵਜ਼ਾ ਐਲਾਨਿਆOn PunjabJuly 1, 2025 by On PunjabJuly 1, 20250322 ਹੈਦਰਾਬਾਦ- ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦOn PunjabJune 30, 2025 by On PunjabJune 30, 20250250 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਨਾਥ ਯਾਤਰਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖਤOn PunjabJune 30, 2025 by On PunjabJune 30, 20250188 ਅਨੰਤਨਾਗ- ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਖ ਖੇਤਰਾਂ ਵਿੱਚ ਨਿਰੀਖਣ ਕੀਤਾ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ ਜਿਸ ਲਈ ਸ਼ਰਧਾਲੂਆਂ ਦੀ ਸੁਰੱਖਿਆ ਨੂੰ...