ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਾਰਮਾ ਪਲਾਂਟ ਵਿੱਚ ਧਮਾਕੇ ਕਾਰਨ 12 ਮੌਤਾਂ, 34 ਜ਼ਖਮੀOn PunjabJune 30, 2025 by On PunjabJune 30, 20250221 ਤਿਲੰਗਾਨਾ- ਮੇਦਕ ਜ਼ਿਲ੍ਹੇ ਦੇ ਇੱਕ ਫਾਰਮਾ ਪਲਾਂਟ ਵਿੱਚ ਸ਼ੱਕੀ ਧਮਾਕੇ ’ਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਈOn PunjabJune 30, 2025 by On PunjabJune 30, 20250235 ਨਵੀਂ ਦਿੱਲੀ- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਸਟਾਕਿਸਟਾਂ ਵੱਲੋਂ ਲਗਾਤਾਰ ਵਿਕਰੀ ਕਾਰਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 200 ਰੁਪਏ ਘਟ ਕੇ 97,470...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ ਵਿੱਚ ਗੋਲੀਆਂ ਮਾਰ ਕੇ ਚਾਰ ਲੋਕਾਂ ਦੀ ਹੱਤਿਆOn PunjabJune 30, 2025 by On PunjabJune 30, 20250248 ਇੰਫਾਲ- ਮਨੀਪੁਰ ਦੇ ਚੂਰਾਚੰਦਪੁਰ ਜ਼ਿਲ੍ਹੇ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ 72 ਸਾਲਾ ਔਰਤ ਸਣੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੀਐਸਟੀ ਦੇ 2024-25 ਵਿੱਚ ਰਿਕਾਰਡ 22.08 ਲੱਖ ਕਰੋੜ ਰੁਪਏ ਜੁਟਾਏOn PunjabJune 30, 2025 by On PunjabJune 30, 20250187 ਨਵੀਂ ਦਿੱਲੀ- ਭਾਰਤ ਦੀ ਵਸਤੂ ਅਤੇ ਸੇਵਾਵਾਂ ਟੈਕਸ (ਜੀਐਸਟੀ) ਪ੍ਰਣਾਲੀ ਨੇ 2024-25 ਵਿੱਚ 22.08 ਲੱਖ ਕਰੋੜ ਰੁਪਏ ਦਾ ਰਿਕਾਰਡ ਕੁਲੈਕਸ਼ਨ ਕੀਤਾ ਹੈ ਜੋ ਪਿਛਲੇ ਸਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਫੋਨ ਚੋਰੀ ਕਰਨ ਲਈ ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ, ਰੀਲਾਂ ਬਣਾਉਣ ਲਈ ਚਾਹੀਦਾ ਸੀ ਫੋਨOn PunjabJune 28, 2025 by On PunjabJune 28, 20250406 ਬਹਿਰਾਈਚ- ਦੋ ਨਾਬਲਿਗਾਂ ਨੇ ਰੀਲਾਂ ਬਣਾਉਣ ਲਈ ਆਈਫੋਨ ਚੋਰੀ ਕਰਨ ਮੌਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਾਡਾ ਨੇ ਫੈਸ਼ਨ ਸ਼ੋਅ ’ਚ ਸੈਂਡਲਾਂ ਲਈ ਭਾਰਤੀ ਡਿਜ਼ਾਈਨ ਦੀ ‘ਪ੍ਰੇਰਨਾ’ ਨੂੰ ਸਵੀਕਾਰ ਕੀਤਾOn PunjabJune 28, 2025 by On PunjabJune 28, 20250243 ਮੁੰਬਈ- ਇੱਕ ਫ਼ੈਸ਼ਨ ਕੁਲੈਕਸ਼ਨ ਵਿੱਚ ਕੋਲਹਾਪੁਰੀ ਚੱਪਲਾਂ ਦੀ ਵਰਤੋਂ ਤੋਂ ਪੈਦਾ ਹੋਏ ਵਿਵਾਦ ਤੋਂ ਬਾਅਦ ਇਤਾਲਵੀ ਲਗਜ਼ਰੀ ਫੈਸ਼ਨ ਬ੍ਰਾਂਡ ਪਰਾਡਾ (Italian luxury fashion brand Prada)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰੋਫੈਸਰ ਨਾਲ ਲੜਾਈ ਕਾਰਨ NSA ਤਹਿਤ ਜੇਲ੍ਹ ਬੰਦ ਲਾਅ ਵਿਦਿਆਰਥੀ ਦੀ ਰਿਹਾਈ ਦੇ ਹੁਕਮOn PunjabJune 28, 2025 by On PunjabJune 28, 20250273 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਿੱਚ ਕੌਮੀ ਸੁਰੱਖਿਆ ਐਕਟ (National Security Act – NSA) ਤਹਿਤ ਜੇਲ੍ਹ ਵਿਚ ਬੰਦ ਲਾਅ ਦੇ ਇਕ ਵਿਦਿਆਰਥੀ ਨੂੰ ਫ਼ੌਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਮ ਮੰਦਰ ’ਚ ਸਭ ਮੁੱਖ ਉਸਾਰੀਆਂ ਜੁਲਾਈ ਤੱਕ ਹੋਣਗੀਆਂ ਮੁਕੰਮਲ: ਮੰਦਰ ਉਸਾਰੀ ਪੈਨਲ ਦੇ ਮੁਖੀOn PunjabJune 28, 2025June 28, 2025 by On PunjabJune 28, 2025June 28, 20250220 ਅਯੁੱਧਿਆ- ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ (Chairman of the Ram Temple Construction Committee Nripendra Mishra) ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਇੱਥੇ ਰਾਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੇਰਾ ਬਿਆਸ ਜਾ ਰਹੀ ਸੰਗਤ ਨੂੰ ਪੇਸ਼ ਆਏ ਹਾਦਸੇ ’ਚ ਤਿੰਨ ਸ਼ਰਧਾਲੂ ਹਲਾਕ, 15 ਜ਼ਖਮੀOn PunjabJune 28, 2025 by On PunjabJune 28, 20250191 ਗੜ੍ਹਸ਼ੰਕਰ- ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਰਾਮ ਪੁਰ ਬਿਲੜੋਂ ਵਿੱਚ ਅੱਜ ਉਦੋਂ ਮਾਤਮ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਤੋਂ ਡੇਰਾ ਰਾਧਾ ਸੁਆਮੀ ਬਿਆਸ ਨੂੂੰ ਗਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੇਡਰ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ ਨਿਯੁਕਤOn PunjabJune 28, 2025 by On PunjabJune 28, 20250263 ਨਵੀਂ ਦਿੱਲੀ- ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ...