ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ, ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀOn PunjabOctober 29, 2025 by On PunjabOctober 29, 20250261 ਕੈਨੇਡਾ: ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੋਇੰਦਵਾਲ ਜੇਲ੍ਹ ’ਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ 25 ਮੋਬਾਈਲ ਫੋਨ ਬਰਾਮਦOn PunjabOctober 29, 2025 by On PunjabOctober 29, 20250263 ਸ੍ਰੀ ਗੋਇੰਦਵਾਲ ਸਾਹਿਬ- ਸਥਾਨਕ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਰਮੀ ਕੈਂਟੋਨਮੈਂਟ ਦਾ ਸਫ਼ਾਈ ਸੇਵਕ ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰOn PunjabOctober 29, 2025 by On PunjabOctober 29, 20250229 ਫਗਵਾੜਾ- ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ (SSP) ਕਪੂਰਥਲਾ, ਗੌਰਵ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਦੇ ਵਿਦੇਸ਼ ਮੰਤਰੀ ਦਾ ਅਗਲੇ ਹਫ਼ਤੇ ਭਾਰਤ ਦੌਰਾ !On PunjabOctober 29, 2025 by On PunjabOctober 29, 20250265 ਇਜ਼ਰਾਈਲ- ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਓਨ ਸਾਰ (Gideon Sa’ar) ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ ਅਤੇ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ । ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਰਨ ਵਧੀ ਮਿਤੀ; ਹੁਣ 31 ਦਸੰਬਰ ਕਰ ਸਕਦੇ ਹੋ ਫਾਈਲOn PunjabOctober 29, 2025 by On PunjabOctober 29, 20250230 ਨਵੀਂ ਦਿਲੀ- ਸਰਕਾਰ ਨੇ ਟੈਕਸਦਾਤਾਵਾਂ ਨੂੰ ਰਾਹਤ ਦਿੰਦੇ ਹੋਏ ਵਿੱਤੀ ਸਾਲ 2024-25 ਲਈ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ ਕਈ ਵਾਰ ਵਧਾਈ ਹੈ। ਸ਼ੁਰੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਮਿਲੀ ਜ਼ਮਾਨਤOn PunjabOctober 29, 2025 by On PunjabOctober 29, 20250223 ਰਾਜਸਥਾਨ- ਰਾਜਸਥਾਨ ਹਾਈ ਕੋਰਟ ਨੇ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਅਖੌਤੀ ਸਾਧ ਇਕ ਨਾਬਾਲਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਤਾਨੀਆ: ਸਿੱਖ ਔਰਤ ’ਤੇ ‘ਨਸਲੀ ਹਮਲੇ’ ਮਗਰੋਂ ਭਾਰਤੀ ਭਾਈਚਾਰੇ ’ਚ ਰੋਸOn PunjabOctober 28, 2025 by On PunjabOctober 28, 20250413 ਲੰਡਨ- ਭਾਰਤੀ ਮੂਲ ਦੀ ਔਰਤ ਨਾਲ ਵੀਕੈਂਡ ਦੌਰਾਨ ਕਥਿਤ ਤੌਰ ਵਾਪਰੀ ‘ਨਸਲੀ ਹਮਲੇ’ ਅਤੇ ਜਬਰ ਜਨਾਹ ਦੀ ਘਟਨਾ ਕਾਰਨ ਇੰਗਲੈਂਡ ਦੇ ਵਾਲਸਾਲ ਦੇ ਪਾਰਕ ਹਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਠ ਪੂਜਾ ਦੀ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਦਿੱਤੀOn PunjabOctober 28, 2025 by On PunjabOctober 28, 20250349 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਚਾਰ ਦਿਨਾਂ ਛੱਠ ਦੇ ਤਿਉਹਾਰ ਦੀ ਸਮਾਪਤੀ ’ਤੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤਬੀੜ ਚਿੜੀਆਘਰ ਦੇ ਬਾਹਰ ਚਾਰਜਿੰਗ ਸਟੇਸ਼ਨ ਨੂੰ ਅੱਗ ਲੱਗੀ, ਡੇਢ ਦਰਜਨ ਈ-ਰਿਕਸ਼ਾ ਸੜ ਕੇ ਸੁਆਹOn PunjabOctober 28, 2025 by On PunjabOctober 28, 20250285 ਜ਼ੀਰਕਪੁਰ- ਇੱਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਅੱਜ ਸਵੇਰੇ 8 ਵਜੇ ਦੇ ਕਰੀਬ ਉੱਥੇ ਖੜੇ ਈ-ਰਿਕਸ਼ਾ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਥੋੜ੍ਹੀ ਦੇਰ ਵਿੱਚ ਅੱਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ: ਹੋਟਲ ਵਿੱਚ ਚਿੱਟਾ ਪੀਂਦੇ ਪਤੀ ਪਤਨੀ ਕਾਬੂOn PunjabOctober 28, 2025 by On PunjabOctober 28, 20250242 ਜ਼ੀਰਕਪੁਰ- ਇੱਥੋਂ ਦੀ ਪੁਲੀਸ ਨੇ ਰਮਾਡਾ ਹੋਟਲ ਦੇ ਕਮਰੇ ਵਿੱਚ ਐਤਵਾਰ ਰਾਤ ਨੂੰ ਹੈਰੋਇਨ ਪੀਣ ਦੇ ਦੋਸ਼ ਹੇਠ ਪਤੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ...